October 1, 2026, 5:40 pm
----------- Advertisement -----------
HomeNewsLatest Newsਪੰਜਾਬ 'ਚ ਇਕ ਵਾਰ ਫਿਰ ਖਰਾਬ ਹੋਵੇਗਾ ਮੌਸਮ, ਆਉਣ ਵਾਲੇ ਦਿਨਾਂ 'ਚ...

ਪੰਜਾਬ ‘ਚ ਇਕ ਵਾਰ ਫਿਰ ਖਰਾਬ ਹੋਵੇਗਾ ਮੌਸਮ, ਆਉਣ ਵਾਲੇ ਦਿਨਾਂ ‘ਚ ਪਵੇਗਾ ਮੀਂਹ

Published on

----------- Advertisement -----------

ਚੰਡੀਗੜ੍ਹ: ਭਾਰਤੀ ਮੌਸਮ ਵਿਭਾਗ (IMD) ਅਨੁਸਾਰ, ਪੰਜਾਬ ‘ਚ ਇਸ ਹਫਤੇ ਦੇ ਸ਼ੁਰੂ ਵਿੱਚ ਜ਼ਿਆਦਾਤਰ ਮੌਸਮ ਸਾਫ਼ ਹੋਣ ਵਾਲਾ ਹੈ, ਜਦੋਂਕਿ ਅੰਤ ਵਿੱਚ ਬੱਦਲਵਾਈ ਰਹੇਗੀ ਤੇ ਮੀਂਹ ਪੈ ਸਕਦਾ ਹੈ। ਇਸ ਦੌਰਾਨ ਮੀਂਹ ਕਾਰਨ ਥੋੜ੍ਹੀ ਹੋਰ ਠੰਢ ਮਹਿਸੂਸ ਕੀਤੀ ਜਾ ਸਕਦੀ ਹੈ। ਦਿਨ ਵਿੱਚ ਧੁੱਪ ਨਿਕਲਣ ਨਾਲ ਸਰਦੀ ਦਾ ਪ੍ਰਭਾਵ ਘੱਟ ਜਾਵੇਗਾ। ਦੂਜੇ ਪਾਸੇ ਪ੍ਰਦੂਸ਼ਣ ਦਾ ਪੱਧਰ ਇੱਕ ਵਾਰ ਫਿਰ ਤੋਂ ਵਧਣਾ ਸ਼ੁਰੂ ਹੋ ਗਿਆ ਹੈ, ਬਾਰਸ਼ ਤੋਂ ਬਾਅਦ ਇਸ ਵਿੱਚ ਕਮੀ ਆਉਣ ਦੀ ਉਮੀਦ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਦੇ ਮੌਸਮ ਵਿੱਚ ਬਦਲਾਅ ਆਉਣਾ ਸ਼ੁਰੂ ਹੋ ਗਿਆ ਹੈ। ਤਾਪਮਾਨ ‘ਚ ਹੌਲੀ-ਹੌਲੀ ਵਾਧਾ ਦਰਜ ਕੀਤਾ ਜਾ ਰਿਹਾ ਹੈ, ਜਦਕਿ ਠੰਢ ਤੋਂ ਥੋੜ੍ਹੀ ਰਾਹਤ ਮਿਲੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਰਤ ‘ਚ ਲਾਂਚ ਹੋਇਆ Apple Pay, ਬਿਨਾਂ PIN, OTP ਅਤੇ ਕਾਰਡ ਕੱਢੇ ਸਿਰਫ਼ iPhone ਤੋਂ ਹੋਵੇਗੀ ਪੇਮੈਂਟ

 ਐਪਲ ਨੇ ਭਾਰਤ ਵਿੱਚ ਆਪਣੀ ਭੁਗਤਾਨ ਸੇਵਾ, ਐਪਲ ਪੇ, ਲਾਂਚ ਕੀਤੀ ਹੈ। ਆਈਫੋਨ (iPhone...

ਰਾਜਾ ਵੜਿੰਗ ਨੇ ਆਪਣੇ ਸੋਸ਼ਲ ਮੀਡੀਆ ਅਕਾਉਂਟ ‘ਤੇ ਲਿੱਖਿਆ – Former President

ਰਾਜਾ ਵੜਿੰਗ ਨੇ 4 ਸਾਲ 5 ਮਹੀਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਦੇ ਅਹੁਦੇ ਤੇ...

ਕਣਕ ਦੇ MSP ’ਚ 25 ਰੁਪਏ ਦਾ ਵਾਧਾ

ਕੇਂਦਰੀ ਕੈਬਨਿਟ ਨੇ ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ ਐੱਸ ਪੀ) ਵਿੱਚ 25 ਰੁਪਏ...

ਪੰਜਾਬ ਸਰਕਾਰ ਵਲੋਂ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਜ਼ਫ਼ਰ ਨੂੰ ਕਾਰਨ ਦੱਸੋ ਨੋਟਿਸ ਜਾਰੀ

ਪੰਜਾਬ ਸਰਕਾਰ ਵਲੋਂ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਜ਼ਫ਼ਰ ਨੂੰ ਕਾਰਨ ਦੱਸੋ ਨੋਟਿਸ ਜਾਰੀ...

ਤਿਉਹਾਰੀ ਸੀਜ਼ਨ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ, ਵਪਾਰਕ ਗੈਸ ਸਿਲੰਡਰ ਹੋਇਆ ਮਹਿੰਗਾ

ਤਿਉਹਾਰੀ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਮਹਿੰਗਾਈ ਦਾ ਝਟਕਾ ਲੱਗਾ ਹੈ। 1 ਅਕਤੂਬਰ...

ਕਾਂਗਰਸ ਹਾਈ ਕਮਾਂਡ ਵੱਲੋਂ ਰਾਜਾ ਵੜਿੰਗ ਅੱਜ ਦਿੱਲੀ ਤਲਬ 

ਕਾਂਗਰਸ ਹਾਈ ਕਮਾਨ ਨੇ ਅੱਜ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ...

‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਦੂਜੀ ਕਿਸ਼ਤ ਹੋਵੇਗੀ ਜਾਰੀ, ਮਹਿਲਾਵਾਂ ਦੇ ਖਾਤਿਆਂ ‘ਚ ਅੱਜ ਮੁੜ ਤੋਂ ਹੋਵੇਗੀ ਟੂੰ-ਟੂੰ

ਅੱਜ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਦੂਜੀ ਕਿਸ਼ਤ ਜਾਰੀ ਹੋਵੇਗੀ ਤੇ ਬੀਬੀਆਂ ਦੇ ਖਾਤੇ ਵਿਚ...

ਬੇਅਦਬੀ ਕਾਨੂੰਨ ‘ਤੇ ਪੰਜਾਬ ਸਰਕਾਰ ਨੇ 7 ਮੈਂਬਰੀ ਕਮੇਟੀ ਦਾ ਕੀਤਾ ਗਠਨ, ਜਥੇਦਾਰ ਗੜਗੱਜ ਨੂੰ ਪੱਤਰ ਲਿਖ ਕੇ ਦਿੱਤੀ ਜਾਣਕਾਰੀ

ਪੰਜਾਬ ਸਰਕਾਰ ਨੇ ‘ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਐਕਟ 2026’ ਨੂੰ ਲੈ ਕੇ...