ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਮੁਲਾਕਾਤ ਤੋਂ ਬਾਅਦ ਭਾਜਪਾ-ਅਕਾਲੀ ਦਲ ਗਠਜੋੜ ਦੀਆਂ ਚਰਚਾਵਾਂ ਵਿੱਚ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸਪਸ਼ਟ ਕੀਤਾ ਕਿ ਪੰਜਾਬ ਦੀਆਂ ਸਾਰੀਆਂ 117 ਸੀਟਾਂ ਉੱਤੇ ਭਾਜਪਾ ਇਕੱਲੀ ਚੋਣ ਲੜੇਗੀ।
ਇਸ ਲਈ ਪੰਜਾਬ ਭਾਜਪਾ ਵੱਲੋਂ ਸਾਰੀਆਂ ਵਿਧਾਨਸਭਾ ਸੀਟਾਂ ਉੱਤੇ ਚੋਣ ਲੜਨ ਦੀ ਤਿਆਰੀ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਪਾਰਟੀ ਵਿੱਚ ਟਕਸਾਲੀ ਵਰਕਰਾਂ ਦੀ ਨਾਰਾਜ਼ਗੀ ਬਾਰੇ ਕਿਹਾ ਕਿ ਪਾਰਟੀ ਵੱਲੋਂ ਸਾਰਿਆਂ ਨੂੰ ਮਨਾ ਲਿਆ ਜਾਵੇਗਾ। ਸ੍ਰੀ ਢਿੱਲੋਂ ਨੇ ਕਾਂਗਰਸ ਅਤੇ ਆਮ ਆਦਮੀ ਪਾਰਟੀ ਉੱਤੇ ਤਿੱਖਾ ਹਮਲਾ ਕਰਦਿਆਂ ਦੋਵਾਂ ਪਾਰਟੀਆਂ ਵੱਲੋਂ ਝਾਰਖੰਡ ਵਿੱਚ ਵਿਦਿਆਰਥੀ ਲਾਠੀਚਾਰਜ ਉੱਤੇ ਚੁੱਪੀ ਉੱਤੇ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਦੋਵਾਂ ਪਾਰਟੀਆਂ ਵੱਲੋਂ ਭਾਜਪਾ ਸ਼ਾਸਤ ਸੂਬਿਆਂ ਵਿੱਚ ਜਾਣਬੂੱਝ ਕੇ ਹੰਗਾਮਾ ਕੀਤਾ ਜਾ ਰਿਹਾ ਹੈ। ਸ੍ਰੀ ਢਿੱਲੋਂ ਨੇ ਕਾਂਗਰਸ ਅਤੇ ਆਮ ਆਦਮੀ ਪਾਰਟੀ ਉੱਤੇ ਤਿੱਖਾ ਹਮਲਾ ਕਰਦਿਆਂ ਦੋਵਾਂ ਪਾਰਟੀਆਂ ਵੱਲੋਂ ਝਾਰਖੰਡ ਵਿੱਚ ਵਿਦਿਆਰਥੀ ਲਾਠੀਚਾਰਜ ਉੱਤੇ ਚੁੱਪੀ ਉੱਤੇ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਦੋਵਾਂ ਪਾਰਟੀਆਂ ਵੱਲੋਂ ਭਾਜਪਾ ਸ਼ਾਸਤ ਸੂਬਿਆਂ ਵਿੱਚ ਜਾਣਬੂੱਝ ਕੇ ਹੰਗਾਮਾ ਕੀਤਾ ਜਾ ਰਿਹਾ ਹੈ। Top of Form
ਜੋ ਕਿ ਸੰਸਦ ਵਿੱਚ ਵੀ ਚਰਚਾ ਤੋਂ ਭੱਜ ਰਹੀ ਹੈ। ਇਸ ਦੇ ਨਾਲ ਹੀ ਸਾਬਕਾ ਵਿਧਾਇਕ ਦਰਸ਼ਨ ਸਿੰਘ ਕੋਟਫੱਤਾ ਨੇ ਭਾਜਪਾ ਦਾ ਪੱਲਾ ਫੜ ਲਿਆ, ਜਿਸ ਨੂੰ ਭਾਜਪਾ ਪ੍ਰਧਾਨ ਕੇਵਲ ਢਿੱਲੋਂ ਨੇ ਸਿਰੋਪਾਓ ਪਾ ਕੇ ਪਾਰਟੀ ਵਿੱਚ ਸ਼ਾਮਲ ਕਰਵਾਇਆ। Top of Form
ਜੋ ਕਿ ਸੰਸਦ ਵਿੱਚ ਵੀ ਚਰਚਾ ਤੋਂ ਭੱਜ ਰਹੀ ਹੈ। ਇਸ ਦੇ ਨਾਲ ਹੀ ਸਾਬਕਾ ਵਿਧਾਇਕ ਦਰਸ਼ਨ ਸਿੰਘ ਕੋਟਫੱਤਾ ਨੇ ਭਾਜਪਾ ਦਾ ਪੱਲਾ ਫੜ ਲਿਆ, ਜਿਸ ਨੂੰ ਭਾਜਪਾ ਪ੍ਰਧਾਨ ਕੇਵਲ ਢਿੱਲੋਂ ਨੇ ਸਿਰੋਪਾਓ ਪਾ ਕੇ ਪਾਰਟੀ ਵਿੱਚ ਸ਼ਾਮਲ ਕਰਵਾਇਆ। ਸ੍ਰੀ ਢਿੱਲੋਂ ਨੇ ਕਾਂਗਰਸ ਅਤੇ ਆਮ ਆਦਮੀ ਪਾਰਟੀ ਉੱਤੇ ਤਿੱਖਾ ਹਮਲਾ ਕਰਦਿਆਂ ਦੋਵਾਂ ਪਾਰਟੀਆਂ ਵੱਲੋਂ ਝਾਰਖੰਡ ਵਿੱਚ ਵਿਦਿਆਰਥੀ ਲਾਠੀਚਾਰਜ ਉੱਤੇ ਚੁੱਪੀ ਉੱਤੇ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਦੋਵਾਂ ਪਾਰਟੀਆਂ ਵੱਲੋਂ ਭਾਜਪਾ ਸ਼ਾਸਤ ਸੂਬਿਆਂ ਵਿੱਚ ਜਾਣਬੂੱਝ ਕੇ ਹੰਗਾਮਾ ਕੀਤਾ ਜਾ ਰਿਹਾ ਹੈ।












