August 7, 2026, 2:03 am
----------- Advertisement -----------
----------- Advertisement -----------
HomeNewsPunjab

Punjab

ਅਤੀਕ ਅਹਿਮਦ ਦੇ ਸਭ ਤੋਂ ਛੋਟੇ ਪੁੱਤ ਦੀ ਸੜਕ ਹਾਦਸੇ ‘ਚ ਮੌਤ

ਮਾਫੀਆ ਡੌਨ ਅਤੇ ਸਾਬਕਾ ਸੰਸਦ ਮੈਂਬਰ ਅਤੀਕ ਅਹਿਮਦ ਦੇ ਸਭ ਤੋਂ ਛੋਟੇ ਪੁੱਤ ਅਬਾਨ ਅਹਿਮਦ ਦੀ ਸੜਕ ਹਾਦਸੇ ਵਿੱਚ ਮੌਤ ਹੋਣ ਦੀ ਖ਼ਬਰ ਸਸਹਮਨੇ ਆ ਰਹੀ ਹੈ। ਇਹ ਹਾਦਸਾ ਝਾਂਸੀ-ਕਾਨਪੁਰ ਰਾਸ਼ਟਰੀ ਰਾਜਮਾਰਗ ‘ਤੇ ਪੁੰਛ ਪੁਲਿਸ ਸਟੇਸ਼ਨ ਖੇਤਰ ਦੇ ਨੇੜੇ...

ਜਬਰ ਜਨਾਹ ਮਾਮਲੇ ‘ਚ ਤਰੁਣ ਤੇਜਪਾਲ ਨੂੰ ਵੱਡਾ ਝਟਕਾ: ਹਾਈ ਕੋਰਟ ਨੇ ਸੁਣਾਈ 10 ਸਾਲ ਦੀ ਸਜ਼ਾ

ਸਾਲ 2013 ਦੇ ਚਰਚਿਤ ਜਿਨਸੀ ਸ਼ੋਸ਼ਣ ਮਾਮਲੇ ਵਿੱਚ ‘ਤਹਿਲਕਾ’ ਮੈਗਜ਼ੀਨ ਦੇ ਸਾਬਕਾ ਐਡੀਟਰ-ਇਨ-ਚੀਫ਼ ਤਰੁਣ ਤੇਜਪਾਲ ਨੂੰ ਵੱਡਾ ਝਟਕਾ ਲੱਗਾ ਹੈ। ਬੰਬੇ ਹਾਈ ਕੋਰਟ ਨੇ ਹੇਠਲੀ ਅਦਾਲਤ ਵੱਲੋਂ ਉਨ੍ਹਾਂ ਨੂੰ ਬਰੀ ਕੀਤੇ ਜਾਣ ਦੇ ਫ਼ੈਸਲੇ ਨੂੰ ਰੱਦ ਕਰ ਦਿੱਤਾ।ਇਸ ਦੇ...

43.44 ਕਰੋੜ ਨਸ਼ਾ ਛਡਾਊ ਗੋਲੀ ਛੱਕ ਗਏ ਪੰਜਾਬੀ 

ਪੰਜਾਬ ’ਚ ਨਸ਼ੇੜੀ ਪਿਛਲੇ ਸਾਢੇ ਚਾਰ ਸਾਲਾਂ ਵਿੱਚ ਬੁਪ੍ਰੇਨੋਰਫਾਈਨ (ਨਸ਼ਾ ਛਡਾਊ ਗੋਲੀ) ਦੀਆਂ 43.44 ਕਰੋੜ ਗੋਲੀਆਂ ਛੱਕ ਗਏ ਹਨ। ਇਹ ਨਸ਼ੇ ਦੇ ਇਲਾਜ ਲਈ ਲੱਖਾਂ ਨਸ਼ੇੜੀਆਂ ਨੂੰ ਸਪਲਾਈ ਕੀਤੀਆਂ ਗਈਆਂ ਹਨ। ਹਾਲਾਂਕਿ, ਅਸਲ ਹੈਰਾਨ ਕਰਨ ਵਾਲੀ ਗੱਲ ਇਹ ਹੈ...

ਪਟਿਆਲਾ: ਮਜੀਠੀਆ ਦੇ ਕਰੀਬੀ ਹਿਤੇਂਦਰ ਹੈਰੀ ਦੇ ਘਰ ‘ਤੇ ED ਦਾ ਛਾਪਾ

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦੇ ਕਰੀਬੀ ਸਾਥੀ ਹਿਤੇਂਦਰ ਹੈਰੀ ਦੇ ਪਟਿਆਲਾ ਸਥਿਤ ਘਰ ‘ਤੇ ਛਾਪਾ ਮਾਰਿਆ। ਕਿਹਾ ਜਾ ਰਿਹਾ ਹੈ ਕਿ ਈਡੀ ਦੀ ਇੱਕ ਟੀਮ ਤਿੰਨ ਗੱਡੀਆਂ ‘ਚ ਪਟਿਆਲਾ ਦੇ ਮਾਡਲ...

ਸਾਹਮਣੇ ਆਓ ਚੰਨੀ ਜੀ, ਭਾਜਪਾ ਦੀ ਕਿਉਂ ਮੰਨੀ ਜੀ: ਰਾਜਾ ਵੜਿੰਗ ਦੀ ਹਾਜ਼ਰੀ ’ਚ ਚੰਨੀ ਤੇ ਆਸ਼ੂ ਦੇ ਲੱਗੇ ਨਾਅਰੇ

ਲੁਧਿਆਣਾ ਵਿੱਚ ਕਾਂਗਰਸ ਦੀ ਮੀਟਿੰਗ ਦੌਰਾਨ ਉਸ ਸਮੇਂ ਹੰਗਾਮਾ ਦੇਖਣ ਨੂੰ ਮਿਲਿਆ ਜਦੋਂ ਆਸ਼ੂ ਗਰੁੱਪ ਦੇ ਵਰਕਰਾਂ ਨੇ ਭਾਰਤ ਭੂਸ਼ਣ ਆਸ਼ੂ ਦੇ ਹੱਕ ਵਿੱਚ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਹਾਲਾਂਕਿ, ਇਸ ਮੀਟਿੰਗ ਵਿੱਚ ਖ਼ੁਦ ਆਸ਼ੂ ਸ਼ਾਮਲ ਨਹੀਂ ਹੋਏ। ਮੀਟਿੰਗ ਵਿੱਚ ਇੱਕ...

“ਅਸ਼ਵਨੀ ਜੀ ਪੰਜਾਬ ਦੀਆਂ ਮਾਵਾਂ-ਭੈਣਾਂ ਤੋਂ ਕੰਨ ਫੜ ਕੇ ਮੁਆਫੀ ਮੰਗਣ” : ਮੰਤਰੀ ਅਮਨ ਅਰੋੜਾ

ਵਿਧਾਨ ਸਭਾ ਵਿਚ ਮੰਤਰੀ ਅਮਨ ਅਰੋੜਾ ਨੇ ਭਾਜਪਾ ਵਿਧਾਇਕ ਅਸ਼ਵਨੀ ਸ਼ਰਮਾ ਦੀ ਟਿੱਪਣੀ ‘ਤੇ ਇਤਰਾਜ਼ ਪ੍ਰਗਟ ਕੀਤਾ । ਉਨ੍ਹਾਂ ਕਿਹਾ ਕਿ ਅਸ਼ਵਨੀ ਸ਼ਰਮਾ ਉਨ੍ਹਾਂ ਦੇ ਸਨਮਾਨਿਤ ਸਹਿਯੋਗੀ ਹਨ ਪਰ ਲੜਕੀ ਹੋਣ ਨੂੰ ਲੈ ਕੇ ਕਹੀ ਗਈ ਗੱਲ ਸਹੀ ਨਹੀਂ...

• ਪੰਜਾਬ ਵਿੱਚ ਨੌਜਵਾਨਾਂ ਦੀ ਬੇਰੁਜ਼ਗਾਰੀ ਦਰ 19.1 ਪ੍ਰਤੀਸ਼ਤ ਤੋਂ ਘੱਟ ਕੇ 17 ਪ੍ਰਤੀਸ਼ਤ ਹੋਈ: ਅਮਨ ਅਰੋੜਾ

ਚੰਡੀਗੜ੍ਹ, 5 ਅਗਸਤ:ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਨੂੰ ਘੇਰਦਿਆਂ ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਤੇ ਉਦਯੋਗ ਤੇ ਵਣਜ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਿਛਲੇ ਸਾਢੇ ਚਾਰ ਸਾਲਾਂ ਵਿੱਚ 68000 ਤੋਂ...

ਭਾਰਤ ‘ਚ ਬੈਨ ਹੋਇਆ ਅਰਵਿੰਦ ਕੇਜਰੀਵਾਲ ਦਾ Meta ਅਕਾਊਂਟ, ਪੋਸਟ ਕਰਕੇ ਮੈਟਾ ਇੰਡੀਆ ਤੋਂ ਮੰਗਿਆ ਜਵਾਬ

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸੋਸ਼ਲ ਮੀਡੀਆ ਕੰਪਨੀ Meta ‘ਤੇ ਗੰਭੀਰ ਸਵਾਲ ਚੁੱਕੇ ਹਨ। ਉਨ੍ਹਾਂ ਦਾ ਦੋਸ਼ ਹੈ ਕਿ ਭਾਰਤ ਵਿਚ ਉਨ੍ਹਾਂ ਦੇ ਇੰਸਟਾਗ੍ਰਾਮ ਅਕਾਊਂਟ ‘ਤੇ ਰੋਕ ਲਗਾ ਦਿੱਤੀ ਹੈ ਪਰ ਕੰਪਨੀ ਵੱਲੋਂ ਅਜੇ ਤੱਕ...

*ਆਪ ਐਮਪੀ ਮਾਲਵਿੰਦਰ ਸਿੰਘ ਕੰਗ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ/ਚੰਡੀਗੜ੍ਹ, 5 ਅਗਸਤ:ਸ੍ਰੀ ਅਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਬੁੱਧਵਾਰ ਨੂੰ ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕੀਤੀ ਅਤੇ ਬੰਗਾ–ਗੜ੍ਹਸ਼ੰਕਰ–ਸ੍ਰੀ ਅਨੰਦਪੁਰ ਸਾਹਿਬ–ਨੈਣਾ ਦੇਵੀ ਮਾਰਗ ਨੂੰ ਰਾਸ਼ਟਰੀ...

ਪੰਚਾਇਤ ਵਿਕਾਸ ਸਕੱਤਰ ਕਾਡਰ ਦੀ ਸਿਰਜਣਾ ਲਈ ‘ਪੰਜਾਬ ਪੰਚਾਇਤੀ ਰਾਜ ਐਕਟ, 1994’ ਵਿੱਚ ਸੋਧ

ਚੰਡੀਗੜ੍ਹ; 5 ਅਗਸਤ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਜ਼ਾਰਤ ਨੇ ਅੱਜ ਸਿੱਖਿਆ ਵਿਵਸਥਾ ਨੂੰ ਮਜ਼ਬੂਤ ਕਰਨ, ਪ੍ਰਸ਼ਾਸਨ ਤੇ ਜਨਤਕ ਸੇਵਾਵਾਂ ਵਿੱਚ ਸੁਧਾਰ ਲਿਆਉਣ ਅਤੇ ਸੂਬੇ ਵਿੱਚ ਸਰਬਪੱਖੀ ਵਿਕਾਸ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਕਈ ਇਤਿਹਾਸਕ...