ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਕੇ ਐਮ ਵੀ ਕਾਲਜ ਜਲੰਧਰ ਵਿਖੇ ਪੁਹੰਚੇ।
ਪੀ. ਪੀ. ਸੀ. ਸੀ ਪ੍ਰਧਾਨ ਸਿੱਧੂ ਨੇ ਕਾਲਜ ਦੇ ਵਿਦਿਆਰਥੀਆਂ ਨਾਲ ਗੱਲ ਬਾਤ ਕੀਤੀ।
ਜ਼ਿਕਰਯੋਗ ਹੈ ਕਿ ਕਾਲਜ ਵਿਖੇ “ਪੰਜਾਬ ਦਾ ਭਵਿੱਖ” ਨਾਮਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਸਿੱਧੂ ਵੱਲੋਂ ਸ਼ਿਰਕਤ ਕੀਤੀ ਗਈ।
ਇਸ ਪ੍ਰੋਗਰਾਮ ਵਿੱਚ ਵਿਦਿਆਰਥੀਆਂ ਵੱਲੋਂ ਰੰਗ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ।