ਪੰਜਾਬ ਸਰਕਾਰ ਨੇ ਵਿਧਾਇਕ ਮਦਨ ਲਾਲ ਜਲਾਲਪੁਰ ਦੇ ਪੁੱਤਰ ਗਗਨਦੀਪ ਸਿੰਘ ਜਲਾਲਪੁਰ ਦੀ ਵੱਡੇ ਅਹੁਦੇ ਤੇ ਨਿਯੁਕਤੀ ਕੀਤੀ ਗਈ ਹੈ। ਜਾਣਕਾਰੀ ਮੁਤਾਬਕ ਗਗਨਦੀਪ ਸਿੰਘ ਜਲਾਲਪੁਰ ਨੂੰ ਪਾਵਰਕਾਮ ਦਾ ਡਾਇਰੈਕਟਰ ਬਣਾਇਆ ਗਿਆ ਹੈ। ਗਗਨਦੀਪ ਸਿੰਘ ਜਲਾਲਪੁਰ ਨੂੰ ਤੁਰੰਤ ਪ੍ਰਭਾਵ ਨਾਲ 2 ਸਾਲਾਂ ਲਈ ਇਹ ਅਹੁਦਾ ਸੌਂਪਿਆ ਗਿਆ ਹੈ।