February 9, 2025, 2:35 pm
----------- Advertisement -----------
HomeNewsਹਾਈਕੋਰਟ ਵੱਲੋਂ 'ਨਵਜੋਤ ਸਿੱਧੂ' ਨੂੰ ਵੱਡੀ ਰਾਹਤ

ਹਾਈਕੋਰਟ ਵੱਲੋਂ ‘ਨਵਜੋਤ ਸਿੱਧੂ’ ਨੂੰ ਵੱਡੀ ਰਾਹਤ

Published on

----------- Advertisement -----------

ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਆਮਦਨ ਟੈਕਸ ਵਿਭਾਗ ਮਾਮਲੇ ‘ਚ ਵੱਡੀ ਰਾਹਤ ਦਿੱਤੀ ਗਈ ਹੈ। ਹਾਈਕੋਰਟ ਨੇ ਆਮਦਨ ਟੈਕਸ ਕਮਿਸ਼ਨਰ ਦੇ ਸਾਲ 2016-17 ਦੀ ਆਮਦਨ ਦਾ ਗਲਤ ਮੁਲਾਂਕਣ ਕਰਨ ਦੇ ਹੁਕਮਾਂ ਨੂੰ ਖਾਰਜ ਕਰ ਦਿੱਤਾ ਹੈ ਅਤੇ ਇਸ ਦੇ ਖ਼ਿਲਾਫ਼ ਸਿੱਧੂ ਦੇ ਪੁਨਰ ਜਵਾਬ ਨੂੰ ਖ਼ਾਰਜ ਕਰਦੇ ਹੋਏ ਮੁੜ ਵਿਚਾਰ ਕਰਨ ਦੇ ਹੁਕਮ ਦਿੱਤੇ ਹਨ।

ਦੱਸਣਯੋਗ ਹੈ ਕਿ ਸਾਲ 2016-17 ‘ਚ ਨਵਜੋਤ ਸਿੱਧੂ ਦੀ ਆਮਦਨ 9 ਕਰੋੜ, 66 ਲੱਖ, 28 ਹਜ਼ਾਰ, 470 ਸੀ ਪਰ ਆਮਦਨ ਟੈਕਸ ਵਿਭਾਗ ਵੱਲੋਂ ਉਨ੍ਹਾਂ ਦੀ ਆਮਦਨ 13 ਕਰੋੜ, 19 ਲੱਖ, 66 ਹਜ਼ਾਰ, 530 ਦੱਸੀ ਜਾ ਰਹੀ ਸੀ। ਆਮਦਨ ਟੈਕਸ ਵਿਭਾਗ ਨੇ ਉਨ੍ਹਾਂ ਨੂੰ 13 ਮਾਰਚ 2019 ਨੂੰ ਸੂਚਿਤ ਕੀਤਾ ਅਤੇ ਦੱਸਿਆ ਕਿ ਇਸ ਸਮੇਂ ਦੌਰਾਨ ਉਨ੍ਹਾਂ ਦੀ ਆਮਦਨ 13 ਕਰੋੜ 19 ਲੱਖ 66 ਹਜ਼ਾਰ 530 ਰੁਪਏ ਹੈ।ਇਸ ਤਰ੍ਹਾਂ ਆਮਦਨ ਟੈਕਸ ਵਿਭਾਗ ਨੇ ਉਨ੍ਹਾਂ ਦੀ ਆਮਦਨ ਵਿੱਚ 3 ਕਰੋੜ 53 ਲੱਖ 38 ਹਜ਼ਾਰ 67 ਰੁਪਏ ਹੋਰ ਜੋੜ ਦਿੱਤੇ।

ਸਿੱਧੂ ਨੇ ਆਮਦਨ ਟੈਕਸ ਵਿਭਾਗ ਨੂੰ ਅਪੀਲ ਕੀਤੀ ਸੀ ਕਿ ਉਹ ਆਪਣੀ ਆਮਦਨ ਦੇ ਗਲਤ ਮੁਲਾਂਕਣ ਖ਼ਿਲਾਫ਼ ਆਮਦਨ ਟੈਕਸ ਕਮਿਸ਼ਨਰ ਦੇ ਸਾਹਮਣੇ ਰਵਿਜ਼ਨ ਦਾਇਰ ਕਰਕੇ ਇਸ ਨੂੰ ਠੀਕ ਕਰਨ ਪਰ ਬਾਅਦ ‘ਚ ਸਿੱਧੂ ਦੀ ਇਸ ਮੰਗ ਨੂੰ ਦੇਖਦੇ ਹੋਏ ਨਵਜੋਤ ਸਿੱਧੂ ਨੇ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਾਂਗਰਸ ਨੂੰ  ਝਟਕਾ ਦੇ ਗਈ ਦਿੱਲੀ ਦੀਆਂ ਚੋਣਾਂ, ਲਗਾਤਾਰ ਤੀਜੀ ਵਾਰ ਨਹੀਂ ਖੋਲ੍ਹ ਸਕੀ ਖਾਤਾ

ਦੇਸ਼ ਦੀ ਸਭ ਤੋਂ ਪੁਰਾਣੀ ਪਾਰਟੀ ਅਤੇ ਵਿਰੋਧੀ ਧਿਰ ਦੀ ਭੂਮਿਕਾ ਨਿਭਾ ਰਹੀ ਕਾਂਗਰਸ...

ਅਮਰੀਕਾ ਤੋਂ ਡਿਪੋਰਟ ਭਾਰਤੀਆਂ ‘ਤੇ ਕਮੇਟੀ ਦਾ ਗਠਨ, DGP ਨੇ ਬਣਾਈ ਚਾਰ ਮੈਂਬਰੀ ਵਿਸ਼ੇਸ਼ ਜਾਂਚ ਟੀਮ

ਅਮਰੀਕਾ ਤੋਂ ਡਿਪੋਰਟ ਕੀਤੇ ਭਾਰਤੀਆਂ ‘ਤੇ ਪੰਜਾਬ ਪੁਲਿਸ ਨੇ ਵੱਡਾ ਐਕਸ਼ਨ ਲਿਆ ਹੈ। ਇਸ...

ਰਾਜੌਰੀ ਗਾਰਡਨ ਸੀਟ ਤੋਂ ਭਾਜਪਾ ਦੇ ਮਨਜਿੰਦਰ ਸਿੰਘ ਸਿਰਸਾ ਨੇ ਹਾਸਲ ਕੀਤੀ ਸ਼ਾਨਦਾਰ ਜਿੱਤ

 ਦਿੱਲੀ ਵਿਧਾਨ ਸਭਾ ਚੋਣਾਂ ਵਿਚ ਰਾਜੌਰੀ ਰਾਜੌਰੀ ਗਾਰਡਨ ਵਿਧਾਨ ਸਭਾ ਸੀਟ ‘ਤੇ ਗਿਣਤੀ ਪੂਰੀ...

‘ਆਪ’ ਦੇ CM ਆਤਿਸ਼ੀ ਜਿੱਤੇ, BJP ਆਗੂ ਸਿਰਸਾ ਨੇ ਜਿੱਤ ਲਈ ਕੀਤਾ ਧੰਨਵਾਦ

ਦਿੱਲੀ ਦੀਆਂ ਸਾਰੀਆਂ 70 ਸੀਟਾਂ ‘ਤੇ ਵੋਟਾਂ ਦੀ ਗਿਣਤੀ ਜਾਰੀ ਹੈ। ਦਿੱਲੀ ਵਿੱਚ ਆਮ...

27 ਸਾਲ ਬਾਅਦ ਬੀਜੇਪੀ ਨੇ ਦਿੱਤਾ ਆਪ ਨੂੰ ਝਟਕਾ, ਖਿੜਿਆ ਕਮਲ

ਦਿੱਲੀ ਵਿਧਾਨ ਸਭਾ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ। ਇਸ ਵਿਚ ਬੀਜੇਪੀ...

ਡੌਂਕਰਾਂ ਨੇ ਮਾਰੀ ਮਲਕੀਤ ਨੂੰ ਗੋ+ਲੀ,ਡੌਂਕੀ ਰਸਤੇ ‘ਤੇ ਹਰਿਆਣਾ ਦੇ ਨੌਜਵਾਨ ਦੀ ਮਿਲੀ ਲਾ+ਸ਼ 

ਹਰਿਆਣਾ ਦੇ ਕੈਥਲ ਦੇ ਨੌਜਵਾਨ ਮਲਕੀਤ ਨੇ ਆਪਣੇ ਅਮਰੀਕੀ ਸੁਪਨੇ ਨੂੰ ਪੂਰਾ ਕਰਨ ਲਈ...

ਬਿਜਲੀ ਮੁਲਾਜ਼ਮਾਂ ਲਈ ਡ੍ਰੈੱਸ ਕੋਡ ਲਾਗੂ, ਭੜਕੀਲੇ ਤੇ ਛੋਟੇ ਕੱਪੜਿਆਂ ‘ਤੇ ਪੂਰੀ ਰੋਕ, ਉਲੰਘਣਾ ‘ਤੇ ਹੋਵੇਗਾ ਐਕਸ਼ਨ

ਪੀ.ਐਸ.ਪੀ.ਸੀ.ਐਲ. ਦੇ ਅਧਿਕਾਰੀ ਅਤੇ ਕਰਮਚਾਰੀ ਡਿਊਟੀ ਦੌਰਾਨ ਹੁਣ ਭੜਕੀਲੇ ਅਤੇ ਛੋਟੇ ਕੱਪੜੇ ਨਹੀਂ ਪਾ...

ਵਿਜੀਲੈਂਸ ਬਿਊਰੋ ਨੇ ਪੀਐਸਪੀਸੀਐਲ ਦੇ ਕਰਮਚਾਰੀ ਨੂੰ 2000 ਰੁਪਏ ਰਿਸ਼ਵਤ ਲੈਂਦੇ ਹੋਏ ਕਾਬੂ ਕੀਤਾ

ਚੰਡੀਗੜ੍ਹ 7 ਫਰਵਰੀ, 2025 - ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ...

ਭੁੱਖੇ ਪਿਆਸੇ ਕੱਢਿਆ ਸੀ ਸਫ਼ਰ, ਉੱਚੀ ਬੋਲਣ ਤੇ ਮਾਰ ਦਿੰਦੇ ਸਨ ਗੋਲੀ, ਡਿਪੋਰਟ ਹੋਕੇ ਆਏ ਨੌਜਵਾਨ ਦੀ ਦਰਦਨਾਕ ਕਹਾਣੀ

5 ਫਰਵਰੀ ਨੂੰ ਅਮਰੀਕਾ ਤੋਂ ਡਿਪੋਰਟ ਕੀਤੇ ਗਏ 104 ਭਾਰਤੀਆਂ ਨੇ ਉੱਥੇ ਤਸ਼ੱਦਦ ਝੱਲਿਆ।...