September 15, 2026, 1:15 pm
----------- Advertisement -----------
HomeNewsLatest Newsਕੇਂਦਰੀ ਮਾਡਰਨ ਜੇਲ੍ਹ ਫਰੀਦਕੋਟ 'ਚੋ ਤਲਾਸ਼ੀ ਦੌਰਾਨ 10 ਮੋਬਾਇਲ ਫੋਨ ਬਰਾਮਦ

ਕੇਂਦਰੀ ਮਾਡਰਨ ਜੇਲ੍ਹ ਫਰੀਦਕੋਟ ‘ਚੋ ਤਲਾਸ਼ੀ ਦੌਰਾਨ 10 ਮੋਬਾਇਲ ਫੋਨ ਬਰਾਮਦ

Published on

----------- Advertisement -----------

ਫਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ਵਿੱਚੋਂ ਮੋਬਾਈਲ ਫੋਨ ਬਰਾਮਦ ਹੋਣ ਦਾ ਸਿਲਸਿਆ ਲਗਾਤਾਰ ਜਾਰੀ ਹੈ। ਇੱਕ ਵਾਰ ਫਿਰ ਤਲਾਸ਼ੀ ਦੌਰਾਨ 10 ਮੋਬਾਈਲ, 6 ਹੈੱਡਫੋਨ, 2 ਚਾਰਜਰ ਅਤੇ ਬੈਟਰੀਆਂ ਬਰਾਮਦ ਹੋਈਆਂ ਹਨ। ਜਦੋਂਕਿ ਬਰਾਮਦ ਕੀਤੇ ਗਏ ਫ਼ੋਨਾਂ ਵਿੱਚੋ 8 ਟੱਚ ਸਕਰੀਨ ਫੋਨ, 1 ਕੀਪੈਡ ਅਤੇ ਇੱਕ ਟੁੱਟਿਆ ਫ਼ੋਨ ਸ਼ਾਮਲ ਹੈ। ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ’ਤੇ ਥਾਣਾ ਕੋਤਵਾਲੀ ਵਿੱਚ 8 ਹਵਾਲਾਤੀਆਂ, 1 ਕੈਦੀ ਅਤੇ ਅਣਪਛਾਤੇ ਖ਼ਿਲਾਫ਼ ਕੇਸ ਦਰਜ ਕੀਤੇ ਗਏ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਨੇ ਬਿਨਾਂ ਕਿਸੇ ਬਿਜਲੀ ਕੱਟ ਦੇ 17,423 ਮੈਗਾਵਾਟ ਦੀ ਹੁਣ ਤੱਕ ਦੀ ਸਭ ਤੋਂ ਵੱਧ ਬਿਜਲੀ ਮੰਗ ਕੀਤੀ ਪੂਰੀ ਗਈ: ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ/ਲੁਧਿਆਣਾ; 14 ਸਤੰਬਰ 2026:ਪੰਜਾਬ ਨੇ ਬਗੈਰ ਕੋਈ ਕੱਟ ਲਗਾਏ 17,423 ਮੈਗਾਵਾਟ ਦੀ ਆਪਣੀ ਹੁਣ...

ਬਿਲਡਿੰਗ ਤੋਂ ਛਾਲ ਮਾਰ 24 ਸਾਲਾ ਕੁੜੀ ਨੇ ਦਿੱਤੀ ਜਾਨ,ਦਹਿਸ਼ਤ ਦਾ ਮਾਹੌਲ

ਜਲੰਧਰ ਦੇ ਰਿਹਾਇਸ਼ੀ ਇਲਾਕੇ ਵਜੋਂ ਜਾਣੀ ਜਾਂਦੀ ‘ਜਲੰਧਰ ਹਾਈਟਸ-2’ ਸੁਸਾਇਟੀ ਵਿੱਚ ਉਸ ਵੇਲੇ ਭਾਰੀ...

ਅਮਰੀਕਾ ਵਿੱਚ, ਭਾਰਤੀ ਮੂਲ ਦੀ ਲੜਕੀ ਦਾ ਕਤਲ, ਵਿਆਹ ਤੋਂ ਮਨ੍ਹਾ ਕਰਨ ‘ਤੇ 16 ਸਾਲ ਛੋਟੇ ਲੜਕੇ ਨੇ ਮਾਰੀਆਂ ਗੋਲੀਆਂ

ਅਮਰੀਕਾ ਦੇ ਕੈਲੀਫੋਰਨੀਆ ਵਿੱਚ ਭਾਰਤੀ ਮੂਲ ਦੀ ਇੱਕ ਔਰਤ ਸ਼ਾਲਿਨੀ ਠਾਕੁਰ ਦਾ ਕਤਲ ਕਰ...

ਕੇਦਰਨਾਥ ਯਾਤਰਾ ਦੇ ਰਸਤੇ ‘ਤੇ ਫਸੇ 1,000 ਸ਼ਰਧਾਲੂ, ਕੁਝ ਹੋਏ ਬਿਮਾਰ

ਲਗਾਤਾਰ ਹੋਣ ਵਾਲੇ ਜ਼ਮੀਨ ਖਿਸਕਣ (landslides) ਕਾਰਨ ਕੇਦਾਰਨਾਥ ਯਾਤਰਾ ਮਾਰਗ 'ਤੇ ਹਾਲਾਤ ਵਿਗੜ ਗਏ...

CM ਮਾਨ ਨੇ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ ਦਾ ਸ਼ਡਿਊਲ ਕੀਤਾ ਜਾਰੀ, 26 ਅਕਤੂਬਰ ਤੋਂ 4 ਨਵੰਬਰ ਤੱਕ ਹੋਵੇਗਾ ਟੂਰਨਾਮੈਂਟ

ਏਸ਼ੀਅਨਸ ਚੈਂਪੀਅਨਸ ਟਰਾਫੀ ਪੰਜਾਬ 2026 ਦੀ ਸ਼ੁਰੂਆਤ 27 ਅਕਤੂਬਰ ਨੂੰ ਜਲੰਧੜ ਤੋਂ ਹੋਵੇਗੀ। ਫਾਈਨਲ...

 ਪੰਜਾਬ ‘ਚ ਬਿਜਲੀ ਸੰਕਟ ਹੋਇਆ ਦੂਰ! ਪ੍ਰਾਈਵੇਟ ਥਰਮਲ ਪਲਾਂਟ ਚਾਲੂ, ਪੂਰੀ ਸਮਰੱਥਾ ਨਾਲ ਨਾਲ ਕੰਮ ਕਰ ਰਹੇ ਸਰਕਾਰੀ ਪਲਾਂਟ

ਪੰਜਾਬ ‘ਚ ਚੱਲ ਰਹੇ ਬਿਜਲੀ ਸੰਕਟ ਵਿਚਾਲੇ ਸੂਬੇ ਦੇ ਪਾਵਰ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ...

ਕੈਨੇਡਾ ‘ਚ ਫਿਰੌਤੀ ਦੇ ਮਾਮਲੇ ‘ਚ ਪੰਜਾਬੀ ਔਰਤ ਗ੍ਰਿਫ਼ਤਾਰ

ਕੈਨੇਡਾ ਵਿੱਚ ਪਹਿਲੀ ਵਾਰ, ਜਬਰੀ ਵਸੂਲੀ ਦੇ ਇੱਕ ਮਾਮਲੇ ਦੇ ਸਬੰਧ ਵਿੱਚ ਪੰਜਾਬੀ ਮੂਲ...

ਮਾਨਸਾ ਦੇ ਬਰੇਟਾ ’ਚ PRTC ਬੱਸ ਅਤੇ ਸਕੂਲ ਵੈਨ ਦੀ ਭਿਆਨਕ ਟੱਕਰ, ਕਈ ਬੱਚੇ ਜ਼ਖ਼ਮੀ

ਮਾਨਸਾ ਜ਼ਿਲ੍ਹੇ ਦੇ ਕਸਬਾ ਬਰੇਟਾ ਵਿੱਚ ਅੱਜ ਇੱਕ PRTC ਬੱਸ ਅਤੇ ਸਕੂਲ ਵੈਨ ਵਿਚਕਾਰ...