November 22, 2026, 11:53 pm
----------- Advertisement -----------
HomeNewsBreaking Newsਅੰਮ੍ਰਿਤਸਰ 'ਚ ਫੜੀ 12 ਕਿਲੋ ਹੈਰੋਇਨ: ਪਾਕਿਸਤਾਨ ਤੋਂ ਡਰੋਨ ਰਾਹੀਂ ਭੇਜੀ ਗਈ...

ਅੰਮ੍ਰਿਤਸਰ ‘ਚ ਫੜੀ 12 ਕਿਲੋ ਹੈਰੋਇਨ: ਪਾਕਿਸਤਾਨ ਤੋਂ ਡਰੋਨ ਰਾਹੀਂ ਭੇਜੀ ਗਈ ਸੀ, ਇਕ ਗ੍ਰਿਫਤਾਰ

Published on

----------- Advertisement -----------
  • ਸਮੱਗਲਰ ਚੀਤੇ ਨਾਲ ਸਬੰਧ

ਅੰਮ੍ਰਿਤਸਰ, 23 ਅਕਤੂਬਰ 2023 (ਬਲਜੀਤ ਮਰਵਾਹਾ) – ਅੰਮ੍ਰਿਤਸਰ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਨੇ ਹੈਰੋਇਨ ਤਸਕਰੀ ਦੇ ਇੱਕ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਪੁਲਸ ਨੇ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਉਸ ਕੋਲੋਂ 12 ਕਿਲੋ ਹੈਰੋਇਨ ਬਰਾਮਦ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰਦਿਆਂ ਜਾਣਕਾਰੀ ਦਿੱਤੀ ਕਿ ਇਹ ਖੇਪ ਸਰਹੱਦ ਪਾਰ ਤੋਂ ਡਰੋਨ ਰਾਹੀਂ ਲਿਆਂਦੀ ਗਈ ਸੀ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪਾਕਿਸਤਾਨ ਤੋਂ ਨਸ਼ੀਲੇ ਪਦਾਰਥਾਂ ਦੀ ਦਰਾਮਦ ਲਈ ਡਰੋਨਾਂ ਦੀ ਵਰਤੋਂ ਕੀਤੀ ਜਾ ਰਹੀ ਹੈ। ਫੜੇ ਗਏ ਵਿਅਕਤੀ ਦੇ ਬਦਨਾਮ ਨਸ਼ਾ ਤਸਕਰ ਰਣਜੀਤ ਚੀਤਾ ਨਾਲ ਸਿੱਧੇ ਸਬੰਧ ਹਨ। ਚੀਤਾ ਨੂੰ ਮਈ 2020 ਵਿੱਚ 532 ਕਿਲੋ ਹੈਰੋਇਨ ਦੀ ਤਸਕਰੀ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਗਿਆ ਸੀ। ਉਸਦਾ ਭਰਾ ਸਰਵਣ ਐਸ ਭੋਲਾ ਹੁਣ ਅਮਰੀਕਾ ਤੋਂ ਇਸ ਨੈੱਟਵਰਕ ਨੂੰ ਚਲਾ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਗਰੂਰ ਦੇ ਵਕੀਲ ਵੱਲੋਂ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ, KBC ’ਚ ਪੰਜਾਬ ਬਾਰੇ ਇਤਰਾਜ਼ਯੋਗ ਸਵਾਲ ਦਾ ਦਾਅਵਾ

ਸੰਗਰੂਰ ਦੇ ਇੱਕ ਵਕੀਲ ਨੇ ਬਾਲੀਵੁੱਡ ਸੁਪਰਸਟਾਰ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।...

ਲੁਧਿਆਣਾ ‘ਚ SHO ਖ਼ਿਲਾਫ਼ FIR ਦਰਜ ਕਰਨ ਦੇ ਹੁਕਮ, ਅਦਾਲਤੀ ਹੁਕਮਾਂ ਦੀ ਅਣਦੇਖੀ ਕਰਨੀ ਪਈ ਮਹਿੰਗੀ

ਲੁਧਿਆਣਾ ਵਿੱਚ ਪੁਲਿਸ ਵਿਭਾਗ ਨੂੰ ਉਸ ਸਮੇਂ ਭਾਰੀ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ, ਜਦੋਂ...

ਮੋਹਾਲੀ ਦੇ ਮਸ਼ਹੂਰ ਹੇਅਰ ਸੈਲੂਨ ਦੇ ਬਾਹਰ ਬਾਈਕ ਸਵਾਰਾਂ ਵੱਲੋਂ ਫਾਇਰਿੰਗ, CCTV ਫੁਟੇਜ ਖੰਗਾਲ ਰਹੀ ਪੁਲਿਸ

ਮੋਹਾਲੀ ਦੇ ਫੇਜ਼ 11 ਵਿੱਚ ਸ਼ਨੀਵਾਰ ਨੂੰ ਹੇਅਰ ਮਾਸਟਰ ਸੈਲੂਨ ‘ਤੇ ਦੋ ਬਾਈਕ ਸਵਾਰ...

‘ਮੁੜ ਖੁੱਲ੍ਹਣਾ ਚਾਹੀਦਾ ਹੈ ਲੰਬੇ ਸਮੇ ਤੋਂ ਬੰਦ ਪਿਆ ਲਾਂਘਾ’ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਨੂੰ ਲੈ ਕੇ ਬੋਲੇ ਜਥੇਦਾਰ ਗੜਗੱਜ

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਕਰਤਾਰਪੁਰ ਸਾਹਿਬ ਦਾ...

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...