September 6, 2026, 2:55 pm
----------- Advertisement -----------
HomeNewsLatest Newsਫਰੀਦਕੋਟ ਦੀ ਮਾਡਰਨ ਜੇਲ੍ਹ 'ਚ ਬਰਾਮਦ ਹੋਏ 13 ਮੋਬਾਇਲ ਅਤੇ 3 ਗ੍ਰਾਮ...

ਫਰੀਦਕੋਟ ਦੀ ਮਾਡਰਨ ਜੇਲ੍ਹ ‘ਚ ਬਰਾਮਦ ਹੋਏ 13 ਮੋਬਾਇਲ ਅਤੇ 3 ਗ੍ਰਾਮ ਹੈ+ਰੋਇਨ

Published on

----------- Advertisement -----------

ਕੇਂਦਰੀ ਮਾਡਰਨ ਜੇਲ੍ਹ ਵਿੱਚ ਤਲਾਸ਼ੀ ਦੌਰਾਨ ਇੱਕ ਬੈਰਕ ਵਿੱਚੋਂ 13 ਮੋਬਾਈਲ ਫ਼ੋਨ ਅਤੇ 3 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ ਅਤੇ ਇਸ ਸਬੰਧੀ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ’ਤੇ ਕੁੱਲ 14 ਹਵਾਲਾਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ।

ਥਾਣਾ ਸਿਟੀ ਪੁਲਿਸ ਨੂੰ ਭੇਜੀ ਸ਼ਿਕਾਇਤ ‘ਚ ਜੇਲ੍ਹ ਦੇ ਸਹਾਇਕ ਸੁਪਰਡੈਂਟ ਕਰਮਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਜਦੋਂ ਰਾਤ ਸਮੇਂ ਜੇਲ੍ਹ ਸਟਾਫ਼ ਵੱਲੋਂ ਬਲਾਕ ਡੀ ਦੀ ਬੈਰਕ ਨੰਬਰ 8 ਦੀ ਅਚਾਨਕ ਤਲਾਸ਼ੀ ਲਈ ਗਈ ਤਾਂ 13 ਹਵਾਲਾਤੀਆਂ ਤੋਂ 7 ਟੱਚ ਸਕਰੀਨ ਮੋਬਾਈਲ ਅਤੇ 6 ਕੀਪੈਡ ਮੋਬਾਈਲ ਬਰਾਮਦ ਹੋਏ ਜਦਕਿ ਇਕ ਹਵਾਲਾਤੀ ਪਾਸੋ 3 ਗ੍ਰਾਮ ਹੈਰੋਇਨ ਬਰਾਮਦ ਹੋਈ। ਡੀਐਸਪੀ ਸ਼ਮਸ਼ੇਰ ਸਿੰਘ ਸ਼ੇਰਗਿੱਲ ਨੇ ਦੱਸਿਆ ਕਿ ਪੁਲੀਸ ਨੇ ਸ਼ਿਕਾਇਤ ਦੇ ਆਧਾਰ ’ਤੇ ਥਾਣਾ ਸਿਟੀ ਵਿੱਚ 14 ਹਵਾਲਾਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਅਤੇ ਹੁਣ ਉਨ੍ਹਾਂ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਲਿਆ ਕੇ ਪੁੱਛਗਿੱਛ ਕੀਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...