ਚੰਡੀਗੜ੍ਹ, 5 ਮਾਰਚ 2024 – ਖੇਤੀਬਾੜੀ ਲਈ 13,784 ਕਰੋੜ ਰੁਪਏ ਦਾ ਬਜਟ ਪਾਸ ਕੀਤਾ ਗਿਆ ਹੈ। ਇਸ ਵਿੱਚ ਗੰਨਾ ਕਿਸਾਨਾਂ ਲਈ 467 ਕਰੋੜ ਰੁਪਏ ਦੀ ਰਾਸ਼ੀ ਰਾਖਵੀਂ ਰੱਖੀ ਗਈ ਹੈ। ਇਸ ਦੇ ਨਾਲ ਹੀ ਅਗਲੇ ਸਾਲ ਲਈ 390 ਕਰੋੜ ਰੁਪਏ ਦੀ ਰਾਸ਼ੀ ਦਾ ਪ੍ਰਬੰਧ ਕੀਤਾ ਗਿਆ ਹੈ।
----------- Advertisement -----------
ਖੇਤੀ ਲਈ 13,784 ਕਰੋੜ ਰੁਪਏ ਦਾ ਬਜਟ ਪਾਸ ਕੀਤਾ ਗਿਆ
Published on
----------- Advertisement -----------












