June 29, 2026, 1:28 pm
----------- Advertisement -----------
HomeNewsBreaking Newsਇਸਤਰੀ ਸਭਾ ਸ਼ਿਵ ਮੰਦਿਰ ਹਮਾਯੂਪਰ ਸਰਹਿੰਦ ਵਿਖੇ 14ਵਾਂ ਮੂਰਤੀ ਸਥਾਪਨਾ ਦਿਵਸ ਮਨਾਇਆ...

ਇਸਤਰੀ ਸਭਾ ਸ਼ਿਵ ਮੰਦਿਰ ਹਮਾਯੂਪਰ ਸਰਹਿੰਦ ਵਿਖੇ 14ਵਾਂ ਮੂਰਤੀ ਸਥਾਪਨਾ ਦਿਵਸ ਮਨਾਇਆ ਗਿਆ

Published on

----------- Advertisement -----------

ਇਸਤਰੀ ਸਭਾ ਸ਼ਿਵ ਮੰਦਿਰ ਹਮਾਯੂਪਰ ਸਰਹਿੰਦ ਵਿਖੇ 14ਵਾਂ ਮੂਰਤੀ ਸਥਾਪਨਾ ਦਿਵਸ ਮਨਾਇਆ ਗਿਆ ਤੇ ਸੁੰਦਰ ਕਾਂਡ ਦੇ ਪਾਠ ਦੀ ਲੜੀ ਦੇ ਭੋਗ ਪਾਏ ਗਏ। ਸਮਾਗਮ ਵਿੱਚ ਵਿਸ਼ੇਸ਼ ਤੌਰ ਤੇ ਆੜਤੀ ਐਸੋਸੀਏਸ਼ਨ ਪੰਜਾਬ ਦੇ ਮੀਤ ਪ੍ਰਧਾਨ ਤੇ ਸਮਾਜ ਸੇਵਕ ਸਾਧੂ ਰਾਮ ਭੱਟ ਮਾਜਰਾ ਨੇ ਹਾਜਰੀ ਲਗਾਈ। 

ਸਮਾਜ ਸੇਵਕ ਤੇ ਮੀਤ ਪ੍ਰਧਾਨ ਸਾਧੂ ਰਾਮ ਭੱਟ ਮਾਜਰਾ, ਮੰਦਰ ਕਮੇਟੀ ਦੇ ਪ੍ਰਧਾਨ ਗੁਲਸ਼ਨ ਰਾਏ ਬੋਬੀ, ਚੇਅਰਮੈਨ ਵਰਿੰਦਰ ਰਤਨ ਅਤੇ ਪ੍ਰਧਾਨ ਅਰੁਣ ਸੂਰੀ ਨੇ ਕਿਹਾ ਕਿ ਇਸਤਰੀ ਸਭਾ ਸ਼ਿਵ ਮੰਦਿਰ ਵਿਖੇ ਮੂਰਤੀ ਸਥਾਪਨਾ ਦਿਵਸ ਨੂੰ ਸਮਰਪਿਤ ਸ੍ਰੀ ਸੁੰਦਰ ਕਾਂਡ ਪਾਠ ਦੀ ਲੜੀ ਦੇ ਭੋਗ ਪਾਏ ਗਏ ਅਤੇ ਭਜਨ ਮੰਡਲੀ ਵੱਲੋਂ ਕੀਰਤਨ ਕਰਕੇ ਭਗਤਾਂ ਨੂੰ ਨਿਹਾਲ ਕੀਤਾ। ਉਹਨਾਂ ਕਿਹਾ ਕਿ ਮਹਾਦੇਵ ਦੀ ਜੋ ਭਗਤ ਸੱਚੇ ਮਨ ਨਾਲ ਭਗਤੀ ਕਰਦਾ ਹੈ ਉਸ ਦੀ ਮਨੋਕਾਮਨਾ ਸ਼ਿਵ ਭੋਲੇਨਾਥ ਪੂਰੀ ਕਰਦੇ ਹਨ। ਸਾਧੂ ਰਾਮ ਭੱਟ ਮਾਜਰਾ ਨੇ ਕਿਹਾ ਕਿ ਮੰਦਰ ਕਮੇਟੀ ਵੱਲੋਂ ਨੌਜਵਾਨ ਪੀੜੀ ਨੂੰ ਨਸ਼ਿਆਂ ਤੋਂ ਦੂਰ ਕਰਕੇ ਗੁਰੂ ਇਤਿਹਾਸ ਨਾਲ ਜੋੜਨ ਦਾ ਉਪਰਾਲਾ ਸਲਾਘਾਯੋਗ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰੋਹਿਤ ਸ਼ੈੱਟੀ ਨੂੰ ਇੱਕ ਹੋਰ ਧਮਕੀ, 20 ਕਰੋੜ ਰੁਪਏ ਦੀ ਮੰਗ

ਫਿਲਮ ਨਿਰਮਾਤਾ ਰੋਹਿਤ ਸ਼ੈੱਟੀ ਨੂੰ ਲਾਰੈਂਸ ਗੈਂਗ ਵੱਲੋਂ 20 ਕਰੋੜ ਰੁਪਏ ਦੀ ਫਿਰੌਤੀ ਦੀ...

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ AAP ਦੇ ਮੰਤਰੀ-ਵਿਧਾਇਕ, CM ਮਾਨ ਬੋਲੇ- “ਸਾਰੇ ਲਿਖਤੀ ਰੂਪ ‘ਚ ਰੱਖਣਗੇ ਪੱਖ”

ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਅੱਜ...

ਸਿਆ ਨੂੰ ਲੈ ਕੇ ਲੋਹਗੜ੍ਹ ਕਿਲ੍ਹੇ ਪਹੁੰਚੀ ਪੁਲਿਸ: ਕੇਤਨ ਮਰਡਰ ਦਾ ਸੀਨ ਕੀਤਾ ਰੀਕ੍ਰਿਏਟ, ਦੀਵਾਰ ਤੋਂ ਸੁੱਟੀ ਗਈ ਡਮੀ

ਪੁਣੇ ਕਤਲ ਕੇਸ ਵਿੱਚ, ਪੁਲਿਸ ਨੇ ਐਤਵਾਰ ਨੂੰ ਲੋਹਗੜ੍ਹ ਕਿਲ੍ਹੇ ਤੋਂ ਕੇਤਨ ਨੂੰ ਸੁੱਟੇ...

ਅੰਤਰਰਾਸ਼ਟਰੀ ਨਸ਼ਾ ਰੋਕਥਾਮ ਦਿਵਸ ਮੌਕੇ ਯੂਐਨਓਡੀਸੀ ਅਤੇ ਪੰਜਾਬ ਜੇਲ੍ਹ ਵਿਭਾਗ ਨੇ ਨਸ਼ਾ, ਐਚਆਈਵੀ ਅਤੇ ਜੇਲ੍ਹਾਂ ‘ਚ ਕੈਦੀਆਂ ਦੀ ਸਿਹਤ ‘ਤੇ ਵਿਚਾਰ-ਵਟਾਂਦਰਾ ਕੀਤਾ

ਚੰਡੀਗੜ੍ਹ/ਲੁਧਿਆਣਾ, 27 ਜੂਨ: ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਮੁੜ ਵਸੇਬਾ ਸੇਵਾਵਾਂ...

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...