October 8, 2026, 2:24 am
----------- Advertisement -----------
HomeNewsICICI Bank ਵਿੱਚੋਂ ਔਨਲਾਈਨ 15 ਕਰੋੜ ਰੁਪਏ ਹੋਏ ਚੋਰੀ, ਸਾਈਬਰ ਸੈੱਲ ਵੱਲੋਂ...

ICICI Bank ਵਿੱਚੋਂ ਔਨਲਾਈਨ 15 ਕਰੋੜ ਰੁਪਏ ਹੋਏ ਚੋਰੀ, ਸਾਈਬਰ ਸੈੱਲ ਵੱਲੋਂ ਮਾਮਲੇ ਦੀ ਕੀਤੀ ਜਾ ਰਹੀ ਹੈ ਜਾਂਚ

Published on

----------- Advertisement -----------

ਪੰਜਾਬ ਦੇ ਫ਼ਿਰੋਜ਼ਪੁਰ ਜ਼ਿਲ੍ਹੇ ਵਿੱਚ ਇੱਕ ਰਾਸ਼ਟਰੀ ਪੱਧਰ ਦੇ ਨਿੱਜੀ ਬੈਂਕ ਵਿੱਚ ਸਾਈਬਰ ਧੋਖਾਧੜੀ ਦਾ ਮਾਮਲਾ ਸਾਹਮਣੇ ਆਇਆ ਹੈ। ICICI Bank ਵਿੱਚੋਂ 15 ਕਰੋੜ ਰੁਪਏ ਆਨਲਾਈਨ ਚੋਰੀ ਹੋ ਗਏ ਹਨ। 

ਬੈਂਕ ਦੇ ਖੇਤਰੀ ਦਫ਼ਤਰ ਚੰਡੀਗੜ੍ਹ ਵੱਲੋਂ ਇਸ ਪੂਰੇ ਮਾਮਲੇ ਦੀ ਚੰਡੀਗੜ੍ਹ ਪੁਲਿਸ ਨੂੰ ਸ਼ਿਕਾਇਤ ਦਿੱਤੀ ਗਈ ਹੈ। ਚੰਡੀਗੜ੍ਹ ਪੁਲਿਸ ਦੇ ਸਾਈਬਰ ਸੈੱਲ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਨੂੰ ਅਜੇ ਤੱਕ ਇਸ ਮਾਮਲੇ ਦਾ ਕੋਈ ਸੁਰਾਗ ਨਹੀਂ ਲੱਗਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਕਤਲਕਾਂਡ: 2 ਲੋਕ ਪੁਲਿਸ ਹਿਰਾਸਤ ‘ਚ, ਸੁਪਾਰੀ ਦੇ ਕੇ ਵਾਰਦਾਤ ਦਾ ਸ਼ੱਕ

ਅੰਮ੍ਰਿਤਸਰ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਇਕ...

 4 ਖਿਡਾਰੀਆਂ ਦੀ ਹਾਦਸੇ ਵਿਚ ਮੌਤ, ਟਰੱਕ ਨਾਲ ਟਕਰਾਈ ਕਾਰ

ਉੱਤਰ ਪ੍ਰਦੇਸ਼ ਦੇ ਸੁਲਤਾਨਪੁਰ ਵਿਚ ਅੱਜ ਸਵੇਰੇ ਇਕ ਭਿਆਨਕ ਹਾਦਸਾ ਵਾਪਰਿਆ। ਪੂਰਵਾਂਚਲ ਐਕਸਪ੍ਰੈਸਵੇਅ 'ਤੇ...

ਸੜਕ ਹਾਦਸੇ ਨੇ ਬੁਝਾਏ ਤਿੰਨ ਘਰਾਂ ਦੇ ਚਿਰਾਗ; ਜੋੜ ਮੇਲਾ ਦੇਖਣ ਜਾਂਦਿਆਂ ਵਾਪਰਿਆ ਹਾਦਸਾ

ਜੋੜ ਮੇਲੇ ਤੋਂ ਪਹਿਲਾਂ ਭਿੱਖੀਵਿੰਡ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਤਿੰਨ ਨਾਬਾਲਗਾਂ ਦੀ ਦਰਦਨਾਕ...

 ਹਾਈ ਕੋਰਟ ਵੱਲੋਂ ਈਡੀ ਨੂੰ ਨੋਟਿਸ ਜਾਰੀ; 15 ਦਿਨਾਂ ਅੰਦਰ ਮੰਗਿਆ ਜਵਾਬ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੰਜਾਬ ਸਰਕਾਰ ਅਤੇ ਗਮਾਡਾ ਵੱਲੋਂ ਦਾਇਰ ਪਟੀਸ਼ਨ...

‘ਆਪ’ਲੀਡਰ ਨਾਲ ਵਿਆਹ ਕਰਕੇ ਲੱਖਾਂ ਦੇ ਗਹਿਣੇ ਲੈ ਗਈ ਫਰਜ਼ੀ PCS ਅਫਸਰ!

ਫਤਿਹਗੜ੍ਹ ਸਾਹਿਬ ਵਿੱਚ ਇੱਕ ਔਰਤ ਨੇ ਖੁਦ ਨੂੰ PCS ਅਫਸਰ ਦੱਸ ਕੇ ‘ਆਪ’ ਨੇਤਾ...

 PM ਮੋਦੀ ਦਾ 25 ਸਾਲਾਂ ਦਾ ਸਿਆਸੀ ਸਫ਼ਰ, ਵਿਨਾਇਕ ਮੰਦਰ ‘ਚ ਟੇਕਿਆ ਮੱਥਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਸਰਕਾਰ ਦੇ ਮੁਖੀ ਵਜੋਂ ਆਪਣੇ 25 ਸਾਲ...

 Fake ਮੈਰਿਜ ਕਰਕੇ ਕੈਨੇਡਾ ਜਾਣ ਵਾਲਿਆਂ ਦੀ ਖੈਰ ਨਹੀਂ, 5 ਸਾਲ ਦਾ ਬੈਨ!

ਪੰਜਾਬ ਤੋਂ ਫਰਜ਼ੀ ਵਿਆਹਾਂ ਰਾਹੀਂ ਕੈਨੇਡਾ ਵਿੱਚ ਦਾਖਲ ਹੋਣਾ ਹੁਣ ਸੌਖਾ ਨਹੀਂ ਰਹੇਗਾ। ਇਸ...

‘7-8 ਘੰਟੇ ਫਰੋਲਨ ਮਗਰੋਂ ਕਲੀਨ ਚਿੱਟ ਦੇ ਕੇ ਚਲੀ ਗਈ’, CBI ਰੇਡ ਨੂੰ ਲੈ ਕੇ CM ਮਾਨ ਦਾ ਵੱਡਾ ਬਿਆਨ

ਮੁੱਖ ਮੰਤਰੀ ਭਗਵੰਤ ਮਾਨ ਬੀਤੇ ਦਿਨ CBI ਰੇਡ ਨੂੰ ਲੈ ਕੇ ਦਾਅਵਾ ਕੀਤਾ ਹੈ...

ਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਦਾ ਹਿੱਸਾ ਬਣਾਇਆ

ਚੰਡੀਗੜ੍ਹ, 03 ਅਕਤੂਬਰ 2026:ਐੱਚਆਈਵੀ, ਹੈਪੇਟਾਈਟਸ-ਬੀ ਅਤੇ ਹੈਪੇਟਾਈਟਸ-ਸੀ ਦੀ ਜਾਂਚ ਲਈ ਟ੍ਰਿਪਲ ਐੱਚ ਸਕ੍ਰੀਨਿੰਗ ਜਲਦ...