June 28, 2026, 7:53 am
----------- Advertisement -----------
HomeNewsBreaking News1984 ਸਿੱਖ ਵਿਰੋਧੀ ਦੰਗੇ: ਜਗਦੀਸ਼ ਟਾਈਟਲਰ ਨੂੰ ਮਿਲੀ ਅਗਾਊਂ ਜ਼ਮਾਨਤ

1984 ਸਿੱਖ ਵਿਰੋਧੀ ਦੰਗੇ: ਜਗਦੀਸ਼ ਟਾਈਟਲਰ ਨੂੰ ਮਿਲੀ ਅਗਾਊਂ ਜ਼ਮਾਨਤ

Published on

----------- Advertisement -----------

1984 ਸਿੱਖ ਵਿਰੋਧੀ ਦੰਗਿਆਂ ਦੇ ਦੋਸ਼ੀ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਨੂੰ ਅਦਾਲਤ ਤੋਂ ਵੱਡੀ ਰਾਹਤ ਮਿਲੀ ਹੈ। ਦੱਸ ਦਈਏ ਕਿ 1984 ‘ਚ ਪੁਲ ਬੰਗਸ਼ ਇਲਾਕੇ ‘ਚ ਹੋਏ ਕਤਲਾਂ ਦੇ ਮਾਮਲੇ ‘ਚ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਨੂੰ ਅਗਾਊਂ ਜ਼ਮਾਨਤ ਦੇ ਦਿੱਤੀ ਹੈ।
ਜਗਦੀਸ਼ ਟਾਈਟਲਰ ਨੂੰ ਅਗਾਊਂ ਜ਼ਮਾਨਤ ਮਿਲਣ ‘ਤੇ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਟਵੀਟ ਕਰ ਕਿਹਾ ਕਿ “1984 ਸਿੱਖ ਕਤਲੇਆਮ ਵਿਚ ਇਨਸਾਫ਼ ਦੀ ਸਾਡੀ ਉਡੀਕ ਜਾਰੀ ਹੈ।ਅਦਾਲਤ ਨੇ ਜਗਦੀਸ਼ ਟਾਈਟਲਰ ਨੂੰ ਅਗਾਊਂ ਜ਼ਮਾਨਤ ਦੇ ਦਿੱਤੀ ਹੈ… ਉਸ ਵਰਗੇ ਕਸਾਈ ਪੂਰੇ ਸਿਸਟਮ ਦਾ ਮਜ਼ਾਕ ਉਡਾਉਂਦੇ ਹਨ। ਪਰ ਅਸੀਂ ਆਪਣੀ ਲੜਾਈ ਜਾਰੀ ਰੱਖਾਂਗੇ ਅਤੇ ਉੱਚ ਅਦਾਲਤ ਵਿਚ ਅਪੀਲ ਕਰਾਂਗੇ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਤਰਰਾਸ਼ਟਰੀ ਨਸ਼ਾ ਰੋਕਥਾਮ ਦਿਵਸ ਮੌਕੇ ਯੂਐਨਓਡੀਸੀ ਅਤੇ ਪੰਜਾਬ ਜੇਲ੍ਹ ਵਿਭਾਗ ਨੇ ਨਸ਼ਾ, ਐਚਆਈਵੀ ਅਤੇ ਜੇਲ੍ਹਾਂ ‘ਚ ਕੈਦੀਆਂ ਦੀ ਸਿਹਤ ‘ਤੇ ਵਿਚਾਰ-ਵਟਾਂਦਰਾ ਕੀਤਾ

ਚੰਡੀਗੜ੍ਹ/ਲੁਧਿਆਣਾ, 27 ਜੂਨ: ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਮੁੜ ਵਸੇਬਾ ਸੇਵਾਵਾਂ...

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...