August 19, 2026, 5:25 pm
----------- Advertisement -----------
HomeNewsBreaking Newsਗੈਂਗਸਟਰ ਰਵੀ ਬਲਾਚੋਰੀਆ ਦੇ 2 ਸਾਥੀ ਗ੍ਰਿਫਤਾਰ, 3 ਪਿਸਤੌਲ - 260 ਕਾਰਤੂਸ,...

ਗੈਂਗਸਟਰ ਰਵੀ ਬਲਾਚੋਰੀਆ ਦੇ 2 ਸਾਥੀ ਗ੍ਰਿਫਤਾਰ, 3 ਪਿਸਤੌਲ – 260 ਕਾਰਤੂਸ, ਡਰੱਗ ਮਨੀ ਅਤੇ ਹੈਰੋਇਨ ਬਰਾਮਦ

Published on

----------- Advertisement -----------

ਨਵਾਂ ਸ਼ਹਿਰ, 29 ਜੁਲਾਈ 2023 – ਨਵਾਂਸ਼ਹਿਰ ਪੁਲਿਸ ਨੇ ਗੈਂਗਸਟਰ ਰਵੀ ਬਲਾਚੋਰੀਆ ਦੇ ਦੋ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੇ ਕਬਜ਼ੇ ’ਚੋਂ 1.2 ਕਿਲੋ ਹੈਰੋਇਨ ਸਮੇਤ ਤਿੰਨ ਪਿਸਤੌਲ, 1.4 ਲੱਖ ਦੀ ਡਰੱਗ ਮਨੀ ਅਤੇ 260 ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਫਿਲਹਾਲ ਪੁਲਸ ਦੋਸ਼ੀ ਤੋਂ ਪੁੱਛਗਿੱਛ ‘ਚ ਜੁਟੀ ਹੋਈ ਹੈ। ਇਹ ਜਾਣਕਾਰੀ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰਕੇ ਦਿੱਤੀ।

ਪੁਲੀਸ ਮੁਲਜ਼ਮਾਂ ਦੇ ਨੈੱਟਵਰਕ ਦਾ ਪਤਾ ਲਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਦੇ ਨਾਲ ਹੀ ਬਰਾਮਦ ਹੋਏ ਹਥਿਆਰਾਂ ਸਬੰਧੀ ਮੁਲਜ਼ਮਾਂ ਕੋਲੋਂ ਪੁੱਛਗਿੱਛ ਕਰਕੇ ਉਨ੍ਹਾਂ ਦੇ ਮਕਸਦ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ ਮੁਲਜ਼ਮਾਂ ਕੋਲੋਂ ਪੰਜਾਬ ਵਿੱਚ ਕਿਨ੍ਹਾਂ ਥਾਵਾਂ ’ਤੇ ਠਹਿਰੇ ਸਨ ਅਤੇ ਕਿਹੜੀਆਂ ਵਾਰਦਾਤਾਂ ਵਿੱਚ ਉਹ ਸ਼ਾਮਲ ਸਨ, ਬਾਰੇ ਪੁੱਛਗਿੱਛ ਕੀਤੀ ਜਾ ਰਹੀ ਹੈ।

ਜ਼ਿਕਰਯੋਗ ਹੈ ਕਿ ਗੈਂਗਸਟਰ ਰਵੀ ਬਲਾਚੌਰੀਆ ਗੈਂਗ ਪਿਛਲੇ ਕਈ ਸਾਲਾਂ ਤੋਂ ਪੰਜਾਬ ਸਮੇਤ ਵੱਖ-ਵੱਖ ਸੂਬਿਆਂ ‘ਚ ਸਰਗਰਮ ਹੈ। ਇਸ ਗਰੋਹ ਦੇ ਕਈ ਮੈਂਬਰਾਂ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਦੀ ਪੁਲੀਸ ਨੇ ਗ੍ਰਿਫ਼ਤਾਰ ਵੀ ਕੀਤਾ ਹੈ। ਪਿਛਲੇ ਸਾਲ ਗੈਂਗਸਟਰ ਰਵੀ ਬਲਾਚੋਰੀਆ ਨੂੰ ਵੀ ਗੁਜਰਾਤ ਪੁਲਿਸ ਨੇ ਗ੍ਰਿਫਤਾਰ ਕੀਤਾ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰੱਖੜੀ ’ਤੇ ਜਾਰੀ ਹੋਵੇਗਾ 3 ਮਹੀਨਿਆਂ ਦਾ ਭੱਤਾ, 9 ਲੱਖ ਤੋਂ ਵੱਧ ਔਰਤਾਂ ਨੂੰ ਮਿਲੇਗਾ ਲਾਭ

ਮੁੱਖ ਮੰਤਰੀ ਭਗਵੰਤ ਮਾਨ ਮਾਵਾਂ ਧੀਆਂ ਸਤਿਕਾਰ ਯੋਜਨਾ ਦੇ ਤੀਜੇ ਪੜਾਅ ਦਾ ਆਗ਼ਾਜ਼ ਰੱਖੜੀ...

ਫਿਲਹਾਲ ਬੰਦ ਰਹੇਗਾ ਕਰਤਾਪੁਰ ਲਾਂਘਾ, ਵਿਦੇਸ਼ ਮੰਤਰਾਲੇ ਦਾ ਬਿਆਨ – ਮੌਜੂਦਾ ਸੁਰੱਖਿਆ ਹਾਲਾਤ ਨਹੀਂ ਹਨ ਅਨੁਕੂਲ

ਵਿਦੇਸ਼ ਮੰਤਰਾਲੇ ਨੇ ਸਪੱਸ਼ਟ ਕੀਤਾ ਹੈ ਕਿ ਪਾਕਿਸਤਾਨ ਵਿੱਚ ਮੌਜੂਦਾ ਸੁਰੱਖਿਆ ਹਾਲਾਤਾਂ ਦੇ ਕਾਰਨ...

ਕੈਨੇਡਾ ‘ਚ ਪੰਜਾਬੀ ਕੁੜੀ ਦੀ ਗੋਲੀ ਲੱਗਣ ਨਾਲ ਮੌਤ: ਆਪਣੇ ਦੋਸਤ ਨੂੰ ਗਈ ਸੀ ਮਿਲਣ

ਕੈਨੇਡਾ ਦੇ ਐਡਮਿੰਟਨ ਵਿੱਚ ਇੱਕ ਪੰਜਾਬੀ ਕੁੜੀ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ।...

ਬਾਬਾ ਫਰੀਦ ਯੂਨੀਵਰਸਿਟੀ ਦੇ 200 ਅਧਿਕਾਰੀ-ਕਰਮਚਾਰੀ ਮੁਅੱਤਲ, ਨਿਯੁਕਤੀਆਂ ਵਿਵਾਦਾਂ ਮਗਰੋਂ ਵੱਡੀ ਕਾਰਵਾਈ

ਨਿਯੁਕਤੀਆਂ ਵਿਵਾਦਾਂ ਵਿਚ ਆਉਣ ਤੋਂ ਬਾਅਦ ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ (BFUHS), ਫਰੀਦਕੋਟ...

ਢਿੱਲੋਂ ਬ੍ਰਦਰਜ਼ ਖ਼ੁਦਕੁਸ਼ੀ ਕਾਂਡ ‘ਚ ਤਿੰਨੇ ਪੁਲਿਸ ਅਧਿਕਾਰੀ ਬਰੀ, ਨਹੀਂ ਮਿਲੇ ਖ਼ੁਦਕੁਸ਼ੀ ਲਈ ਉਕਸਾਉਣ ਦੇ ਸਬੂਤ

ਪੰਜਾਬ ਦੇ ਬਹੁ-ਚਰਚਿਤ ਢਿੱਲੋਂ ਭਰਾ ਖ਼ੁਦਕੁਸ਼ੀ ਕਾਂਡ ਵਿੱਚ ਕਪੂਰਥਲਾ ਦੀ ਵਧੀਕ ਸੈਸ਼ਨ ਜੱਜ ਅਦਾਲਤ...

ਲਾੜੇ ਦਾ ਚਿਹਰਾ ਦੇਖਣ ਤੋਂ ਬਾਅਦ ਲਾੜੀ ਨੇ ਵਿਆਹ ਤੋਂ ਕੀਤਾ ਇਨਕਾਰ, ਮੰਡਪ ‘ਚ ਮੁੜੀ ਬਰਾਤ

ਫਿਰੋਜ਼ਪੁਰ ‘ਚ ਇੱਕ ਵਿਆਹ ਸਮਾਗਮ ‘ਚ ਉਸ ਸਮੇਂ ਭਾਰੀ ਹੰਗਾਮਾ ਹੋ ਗਿਆ ਜਦੋਂ ਜਦੋਂ...

ਖਨੌਰੀ ਬਾਰਡਰ ‘ਤੇ ਡਟੇ ਹੋਏ ਕਿਸਾਨ, 20 ਅਗਸਤ ਨੂੰ ਦੇਸ਼ ਭਰ ‘ਚ ਮਾਰਚ ਕੱਢਣ ਦੀ ਕਾਲ

ਭਾਰਤ-ਅਮਰੀਕਾ ਵਪਾਰ ਸਮਝੌਤੇ ਸਮੇਤ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਕਿਸਾਨਾਂ ਨੇ ਖਨੌਰੀ ਬਾਰਡਰ ‘ਤੇ...

ਪੰਜੋਖਰਾ ਸਾਹਿਬ ਗੁਰਦੁਆਰਾ ਵਿਵਾਦ, CM ਸੈਣੀ ਨਾਲ ਮੁਲਾਕਾਤ ਤੋਂ ਬਾਅਦ ਸੁਲਝਿਆ ਮਾਮਲਾ

ਪੰਜੋਖਰਾ ਸਾਹਿਬ ਗੁਰਦੁਆਰਾ ਵਿਚ ਵਿਵਾਦ ਚੰਡੀਗੜ੍ਹ ਵਿੱਚ ਸੁਲਝ ਗਿਆ ਹੈ। ਇਸ ਸਬੰਧ ਵਿੱਚ ਦਰਜ...

ਸ਼ਾਨਦਾਰ ਸਿੱਖਿਆ ਅਤੇ ਸਿਹਤ ਕਿਸੇ ਵੀ ਦੇਸ਼ ਦੇ ਵਿਕਾਸ ਦੀ ਨੀਂਹ ਹਨ, ਇਸ ਤੋਂ ਬਿਨਾਂ ਤਰੱਕੀ ਕਰਨਾ ਅਸੰਭਵ – ਕੇਜਰੀਵਾਲ

ਨਵੀਂ ਦਿੱਲੀ/ਪੰਜਾਬ, 18 ਅਗਸਤ:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ...