October 13, 2026, 7:12 am
----------- Advertisement -----------
HomeNewsBreaking Newsਅਬੋਹਰ 'ਚ 2 ਨਸ਼ਾ ਤਸਕਰ ਕਾਬੂ, ਹੈਰੋਇਨ ਬਰਾਮਦ

ਅਬੋਹਰ ‘ਚ 2 ਨਸ਼ਾ ਤਸਕਰ ਕਾਬੂ, ਹੈਰੋਇਨ ਬਰਾਮਦ

Published on

----------- Advertisement -----------


ਅਬੋਹਰ ਦੇ ਥਾਣਾ ਨੰਬਰ 1 ਦੀ ਪੁਲਿਸ ਨੇ ਫਾਜ਼ਿਲਕਾ ਰੋਡ ਓਕਰੋਏ ‘ਤੇ ਨਾਕਾਬੰਦੀ ਦੌਰਾਨ ਇਕ ਕਾਰ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ‘ਚ ਮੌਜੂਦ ਦੋ ਵਿਅਕਤੀਆਂ ਕੋਲੋਂ 100 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਉਸ ਨੂੰ ਕਾਰ ਸਮੇਤ ਗ੍ਰਿਫ਼ਤਾਰ ਕਰਕੇ ਉਸ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ
ਮਿਲੀ ਜਾਣਕਾਰੀ ਅਨੁਸਾਰ ਸਹਾਇਕ ਐਸ.ਐਚ.ਓ ਮਨਜੀਤ ਸਿੰਘ ਬੀਤੀ ਸ਼ਾਮ ਫਾਜ਼ਿਲਕਾ ਰੋਡ ਆੜਤੀਏ ‘ਤੇ ਗਸ਼ਤ ਕਰ ਰਹੇ ਸਨ ਤਾਂ ਉਨ੍ਹਾਂ ਨੇ ਫਾਜ਼ਿਲਕਾ ਵੱਲੋਂ ਆ ਰਹੀ ਇਕ ਚਿੱਟੇ ਰੰਗ ਦੀ ਹੌਂਡਾ ਸਿਟੀ ਕਾਰ ਨੂੰ ਸ਼ੱਕ ਦੇ ਆਧਾਰ ‘ਤੇ ਰੋਕ ਕੇ ਉਸ ਦੀ ਤਲਾਸ਼ੀ ਲਈ ਤਾਂ ਉਸ ‘ਚੋਂ 100 ਗ੍ਰਾਮ ਹੈਰੋਇਨ ਬਰਾਮਦ ਹੋਈ।

ਦੱਸ ਦਈਏ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਰਮਨਦੀਪ ਸਿੰਘ ਪੁੱਤਰ ਰਣਜੀਤ ਸਿੰਘ ਵਾਸੀ ਜੰਮੂ ਬਸਤੀ ਅਤੇ ਸੁਨੀਲ ਕੁਮਾਰ ਪੁੱਤਰ ਸਤਪਾਲ ਵਾਸੀ ਰਾਮਦੇਵ ਨਗਰ ਅਬੋਹਰ ਵਜੋਂ ਹੋਈ ਹੈ। ਪੁਲਿਸ ਨੇ ਕਾਬੂ ਕੀਤੇ ਮੁਲਜ਼ਮਾਂ ਖ਼ਿਲਾਫ਼ ਐਨਡੀਪੀਐਸ ਦੀ ਧਾਰਾ 21, 29, 61, 85 ਤਹਿਤ ਕੇਸ ਦਰਜ ਕਰ ਲਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਤੇਜ਼ ਰਫ਼ਤਾਰ ਗੱਡੀ ਨੇ ਨਾਕੇ ‘ਤੇ ਤਾਇਨਾਤ ਹੋਮਗਾਰਡ ਜਵਾਨ ਨੂੰ ਮਾਰੀ ਟੱਕਰ, ਹੋਈ ਮੌਤ

 ਤੇਜ਼ ਰਫ਼ਤਾਰ ਗੱਡੀ ਨੇ ਨਾਕੇ ‘ਤੇ ਤਾਇਨਾਤ ਹੋਮਗਾਰਡ ਜਵਾਨ ਨੂੰ ਮਾਰੀ ਟੱਕਰ, ਹੋਈ ਮੌਤ ਸਰਹਿੰਦ...

ਪੰਜਾਬ ਵਿਚ ਮੀਂਹ ਕਾਰਨ ਠੰਢ ਨੇ ਦਿੱਤੀ ਦਸਤਕ, ਤਾਪਮਾਨ ਵਿਚ 4.8 ਡਿਗਰੀ ਦੀ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿਚ ਮੀਂਹ ਪੈਣ ਤੋਂ ਬਾਅਦ ਮੌਸਮ ਬਦਲ ਗਿਆ ਹੈ ਅਤੇ ਹੁਣ...

 ਸੁਪਰੀਮ ਕੋਰਟ ਤੋਂ ਪੰਜਾਬ ਸਰਕਾਰ ਨੂੰ ਵੱਡੀ ਰਾਹਤ, ਰਾਜਬੀਰ ਘੁੰਮਣ ਦੀ ਗ੍ਰਿਫ਼ਤਾਰੀ ’ਤੇ ਰੋਕ

ਸੁਪਰੀਮ ਕੋਰਟ ਤੋਂ ਪੰਜਾਬ ਸਰਕਾਰ ਨੂੰ ਅੱਜ ਵੱਡੀ ਰਾਹਤ ਮਿਲੀ ਹੈ। ਸਰਬਉੱਚ ਅਦਾਲਤ ਨੇ...

ਗੁਰਦੁਆਰਾ ਬੰਗਲਾ ਸਾਹਿਬ ਮਾਮਲਾ: ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚਿਆ AAP ਦਾ ਵਫ਼ਦ, ਸੌਂਪਿਆ ਮੰਗ ਪੱਤਰ

ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਤੇ ਸੀਨੀਅਰ ਆਗੂਆਂ ਦਾ ਇੱਕ ਵਫ਼ਦ ਅੱਜ ਸ੍ਰੀ...

ਕੈਨੇਡਾ ਜਾ ਮੁਕਰਨ ਵਾਲੀ ਨੂੰਹ 7 ਸਾਲ ਦਿੱਲੀ ਏਅਰਪੋਰਟ ਤੋਂ ਗ੍ਰਿਫਤਾਰ, ਮੁੰਡੇ ਨੇ ਲਾਇਆ ਸੀ 51 ਲੱਖ

ਕੈਨੇਡਾ ਜਾਣ ਲਈ ਆਪਣੇ ਪਤੀ ਤੇ ਸੁਹਰੇ ਪਰਿਵਾਰ ਨਾਲ ਵਿਆਹ ਵਰਗੇ ਪਵਿੱਤਰ ਰਿਸ਼ਤੇ ਦੀ...

ਦਿੱਲੀ ਜਾਣ ਵਾਲਿਆਂ ਲਈ ਵੱਡੀ ਖ਼ਬਰ, ਅੱਜ 6 ਮੈਟਰੋ ਤੇ 30 ਸੜਕਾਂ ਬੰਦ

 ਪਿਛਲੇ ਦੋ ਦਿਨਾਂ ਤੋਂ ਮੈਟਰੋ ਨਾਲ ਸਬੰਧਤ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਦਿੱਲੀ ਦੇ...

ਸਚਿਨ ਪਾਇਲਟ ਭਾਵੇਂ ਅਗਲੀ ਚੋਣ ਲਈ ਟਿਕਟ ਨਾ ਦੇਣ ਤਾਂ ਵੀ ਮੈਂ ਰਾਹੁਲ ਗਾਂਧੀ ਨਾਲ ਡਟ ਕੇ ਖੜ੍ਹਾਂਗਾ: ਰਾਜਾ ਵੜਿੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਦਾ ਅਹੁਦਾ ਛੱਡਣ ਤੋਂ ਕੁਝ ਦਿਨਾਂ ਬਾਅਦ ਲੁਧਿਆਣਾ ਤੋਂ ਸੰਸਦ...

ਅੰਮ੍ਰਿਤਸਰ ਏਅਰਪੋਰਟ ਨੇੜੇ ਡਰੋਨ ਐਕਟੀਵਿਟੀ, 3 ਉਡਾਣਾਂ ਡਾਇਵਰਟ

ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਨੇੜੇ ਡਰੋਨ ਐਕਟੀਵਿਟੀ ਦੇਖੇ...

ਜਲੰਧਰ ‘ਚ ਬੱਚੇ ਦੇ ਜਨਮਦਿਨ ਦੀ ਪਾਰਟੀ ਦੌਰਾਨ ਚੱਲੀਆਂ ਗੋਲੀਆਂ; ਮਹਿਲਾ ਦੀ ਮੌਤ, 2 ਜ਼ਖ਼ਮੀ

ਜਲੰਧਰ ਦੇ ਪਿੰਡ ਢੱਡਾ ‘ਚ ਬੱਚੇ ਦੇ ਜਨਮਦਿਨ ਦੀ ਪਾਰਟੀ ਦੌਰਾਨ ਗੋਲੀਆਂ ਚੱਲਣ ਦਾ...