November 18, 2026, 7:47 pm
----------- Advertisement -----------
HomeNewsBreaking News2 ਦੋਸਤਾਂ ਦੀ ਸੜਕ ਹਾਦਸੇ 'ਚ ਮੌਤ: ਬਾਈਕ ਦਰੱਖਤ ਨਾਲ ਟਕਰਾਈ

2 ਦੋਸਤਾਂ ਦੀ ਸੜਕ ਹਾਦਸੇ ‘ਚ ਮੌਤ: ਬਾਈਕ ਦਰੱਖਤ ਨਾਲ ਟਕਰਾਈ

Published on

----------- Advertisement -----------
  • ਦਵਾਈ ਲੈਣ ਲਈ ਘਰੋਂ ਨਿਕਲੇ ਸੀ

ਗੁਰਦਾਸਪੁਰ, 5 ਅਪ੍ਰੈਲ 2024 – ਗੁਰਦਾਸਪੁਰ ‘ਚ ਮੋਟਰਸਾਈਕਲ ‘ਤੇ ਜਾ ਰਹੇ ਦੋ ਦੋਸਤਾਂ ਦੀ ਸਫੈਦੇ ਦੇ ਦਰੱਖਤ ਨਾਲ ਟਕਰਾਉਣ ਨਾਲ ਮੌਤ ਹੋ ਗਈ। ਦੋਵੇਂ ਦੋਸਤ ਪੰਡੋਰੀ ਰੋਡ ‘ਤੇ ਸਥਿਤ ਵੱਖ-ਵੱਖ ਪਿੰਡਾਂ ਦੇ ਵਸਨੀਕ ਸਨ। ਇਨ੍ਹਾਂ ਵਿੱਚੋਂ ਇੱਕ ਵਿਆਹਿਆ ਹੋਇਆ ਸੀ ਅਤੇ ਦੋ ਛੋਟੇ ਬੱਚਿਆਂ ਦਾ ਪਿਤਾ ਦੱਸਿਆ ਜਾਂਦਾ ਹੈ। ਪੁਲਿਸ ਨੇ ਲਾਸ਼ਾਂ ਨੂੰ ਮੁਰਦਾਘਰ ‘ਚ ਰਖਵਾ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਲਵਪ੍ਰੀਤ ਸਿੰਘ ਉਮਰ ਕਰੀਬ 26 ਸਾਲ ਵਾਸੀ ਜੱਟੂਵਾਲ ਅਤੇ ਉਸ ਦਾ ਦੋਸਤ ਸੰਦੀਪ ਕੁਮਾਰ ਵਾਸੀ ਪਿੰਡ ਕਰਵਾਲ ਦਵਾਈ ਲੈਣ ਲਈ ਘਰੋਂ ਨਿਕਲੇ ਸਨ, ਜਦੋਂ ਉਹ ਪਿੰਡ ਲਖਨਪਾਲ ਕੋਲ ਪੁੱਜੇ ਤਾਂ ਉਨ੍ਹਾਂ ਦਾ ਤੇਜ਼ ਰਫ਼ਤਾਰ ਮੋਟਰਸਾਈਕਲ ਸੜਕ ਕਿਨਾਰੇ ਡਿੱਗ ਪਿਆ। ਸਫੈਦੇ ਦੇ ਦਰੱਖਤ ਨਾਲ ਟਕਰਾ ਗਿਆ।

ਟੱਕਰ ਇੰਨੀ ਜ਼ਬਰਦਸਤ ਸੀ ਕਿ ਮੋਟਰਸਾਈਕਲ ਦਾ ਅਗਲਾ ਹਿੱਸਾ ਬੁਰੀ ਤਰ੍ਹਾਂ ਟੁੱਟ ਗਿਆ। ਰਾਹਗੀਰਾਂ ਨੇ ਤੁਰੰਤ ਦੋਵੇਂ ਗੰਭੀਰ ਜ਼ਖਮੀ ਨੌਜਵਾਨਾਂ ਨੂੰ ਬੱਬਰੀ ਦੇ ਸਰਕਾਰੀ ਹਸਪਤਾਲ ਪਹੁੰਚਾਇਆ ਪਰ ਲਵਪ੍ਰੀਤ ਸਿੰਘ ਨੇ ਹਸਪਤਾਲ ਲਿਜਾਂਦੇ ਸਮੇਂ ਰਸਤੇ ‘ਚ ਹੀ ਦਮ ਤੋੜ ਦਿੱਤਾ, ਜਦਕਿ ਸੰਦੀਪ ਕੁਮਾਰ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਸਰਕਾਰੀ ਹਸਪਤਾਲ ਦੇ ਡਾਕਟਰਾਂ ਨੇ ਉਸ ਨੂੰ ਸ਼ਹਿਰ ਦੇ ਨਿੱਜੀ ਹਸਪਤਾਲ ਲਈ ਰੈਫਰ ਕਰ ਦਿੱਤਾ।

ਜਿੱਥੇ 30 ਸਾਲਾ ਸੰਦੀਪ ਕੁਮਾਰ ਨੂੰ ਵੀ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ। ਦੱਸਿਆ ਗਿਆ ਹੈ ਕਿ ਸੰਦੀਪ ਕੁਮਾਰ ਦੇ ਦੋ ਜਵਾਨ ਪੁੱਤਰ ਹਨ ਜਦਕਿ ਲਵਪ੍ਰੀਤ ਸਿੰਘ ਦਾ ਵਿਆਹ ਨਹੀਂ ਹੋਇਆ ਸੀ। ਹਾਦਸੇ ਕਾਰਨ ਆਸ-ਪਾਸ ਦੇ ਲੋਕਾਂ ਵਿੱਚ ਸੋਗ ਦੀ ਲਹਿਰ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...

ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੰਗਾਮਾ, ਸ਼ਰਧਾਲੂਆਂ ਨੂੰ ਤੰਗ ਕਰਨ ਵਾਲਿਆਂ ਦੀ ਨਿਹੰਗਾਂ ਵੱਲੋਂ ਕੁੱਟਮਾਰ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸ਼ਰਧਾਲੂਆਂ ਨੂੰ ਜ਼ਬਰਦਸਤੀ ਕਮਰੇ ਦਿਵਾਉਣ ਲਈ ਆਵਾਜ਼ਾਂ ਲਗਾਉਣ ਵਾਲਿਆਂ...

ਲੁਧਿਆਣਾ: 10 ਮਿੰਟਾਂ ‘ਚ ਠੱਗ ਬਾਬੇ ਨੇ ਲੁੱਟੀ ਗਹਿਣਿਆਂ ਦੀ ਦੁਕਾਨ, ਅਸ਼ੀਰਵਾਦ ਦਾ ਨਾਟਕ ਕਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਵਿੱਚ ਇੱਕ ਠੱਗੀ ਬਾਬੇ ਨੇ ਇੱਕ ਗਹਿਣਿਆਂ ਦੀ ਦੁਕਾਨ ਦੇ ਮਾਲਕ ਨੂੰ ਸਿਰਫ਼...

ਸੋਨੀਆ ਗਾਂਧੀ ਦੇ ਬੁਕ ਰਿਲੀਜ਼ ਸਮਾਰੋਹ ‘ਚ ਜਾਣ ਨੂੰ ਲੈ ਕੇ ਕੈਪਟਨ ਅਮਰਿੰਦਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਖੁਰਾਲਗੜ੍ਹ ਵਿਖੇ 4 ਤੋਂ 6 ਦਸੰਬਰ ਤੱਕ ਹੋਣਗੇ ਵਿਸ਼ਾਲ ਸਮਾਗਮ

*ਚੰਡੀਗੜ੍ਹ, 17 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ...

ਸ਼ੈਰੀ ਮਾਨ ਦੇ ਮੋਹਾਲੀ ਸ਼ੋਅ ਤੋਂ ਪਹਿਲਾਂ ਗਾਣਿਆਂ ‘ਤੇ ਸਖਤੀ, ਪੰਜਾਬ ਬਾਲ ਕਮਿਸ਼ਨ ਵੱਲੋਂ ਕਾਰਵਾਈ ਦੇ ਹੁਕਮ

ਪੰਜਾਬੀ ਗਾਇਕ ਸ਼ੈਰੀ ਮਾਨ ਦੇ 28 ਨਵੰਬਰ ਨੂੰ ਮੋਹਾਲੀ ਦੇ ਨਿਊ ਚੰਡੀਗੜ੍ਹ ਸਥਿਤ ਵਰਲਡ...