September 6, 2026, 7:47 pm
----------- Advertisement -----------
HomeNewsBreaking Newsਸੁਤੰਤਰਤਾ ਦਿਵਸ 'ਤੇ ਲੁਧਿਆਣਾ ਦੇ 2 ਅਫਸਰਾਂ ਨੂੰ ਮਿਲੇਗਾ ਸੀ.ਐਮ ਮੈਡਲ 

ਸੁਤੰਤਰਤਾ ਦਿਵਸ ‘ਤੇ ਲੁਧਿਆਣਾ ਦੇ 2 ਅਫਸਰਾਂ ਨੂੰ ਮਿਲੇਗਾ ਸੀ.ਐਮ ਮੈਡਲ 

Published on

----------- Advertisement -----------

ਸੁਤੰਤਰਤਾ ਦਿਵਸ ‘ਤੇ ਲੁਧਿਆਣਾ ‘ਚ ਤਾਇਨਾਤ ਦੋ ਪੁਲਿਸ ਅਧਿਕਾਰੀਆਂ ਨੂੰ ਸੀ.ਐਮ ਮੈਡਲ ਨਾਲ ਸਨਮਾਨਿਤ ਕੀਤਾ ਜਾ ਰਿਹਾ ਹੈ। ਇਨ੍ਹਾਂ ਵਿੱਚ ਲੁਧਿਆਣਾ ਦੇ ਡੀਸੀਪੀ ਜਸਕਿਰਨਜੀਤ ਸਿੰਘ ਤੇਜਾ ਅਤੇ ਸਾਈਬਰ ਸੈੱਲ ਦੇ ਇੰਸਪੈਕਟਰ ਜਤਿੰਦਰ ਸਿੰਘ ਸ਼ਾਮਲ ਹਨ। ਰਾਜ ਪੱਧਰੀ ਸੁਤੰਤਰਤਾ ਦਿਵਸ ਸਮਾਗਮ ਵਿੱਚ ਸੀਐਮ ਭਗਵੰਤ ਮਾਨ ਦੋਵਾਂ ਨੂੰ ਸਨਮਾਨਿਤ ਕਰਨਗੇ।

ਨਾਲ ਹੀ ਲੁਧਿਆਣਾ ਦੇ ਡੀਸੀਪੀ ਜਸਕਿਰਨਜੀਤ ਸਿੰਘ ਤੇਜਾ ਨੇ ਕਿਹਾ ਕਿ ਉਨ੍ਹਾਂ ਨੂੰ ਖੁਸ਼ੀ ਹੈ ਕਿ ਉਨ੍ਹਾਂ ਨੂੰ ਆਜ਼ਾਦੀ ਦਿਵਸ ‘ਤੇ ਸੀਐਮ ਮੈਡਲ ਨਾਲ ਸਨਮਾਨਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਹਮੇਸ਼ਾ ਆਪਣੀ ਡਿਊਟੀ ਇਮਾਨਦਾਰੀ ਨਾਲ ਨਿਭਾਈ ਹੈ ਅਤੇ ਜੋ ਅਧਿਕਾਰੀ ਇਮਾਨਦਾਰੀ ਨਾਲ ਕੰਮ ਕਰਦੇ ਹਨ, ਉਨ੍ਹਾਂ ਨੂੰ ਯਕੀਨੀ ਤੌਰ ‘ਤੇ ਸਫਲਤਾ ਮਿਲਦੀ ਹੈ, ਇਸ ਲਈ ਸਾਰੇ ਅਧਿਕਾਰੀ ਅਤੇ ਪੁਲਸ ਕਰਮਚਾਰੀ ਆਪਣੀ ਡਿਊਟੀ ਇਮਾਨਦਾਰੀ ਨਾਲ ਕਰਨ।

ਦੱਸ ਦਈਏ ਡੀਸੀਪੀ ਜਸਕਿਰਨਜੀਤ ਸਿੰਘ ਤੇਜਾ ਪਹਿਲਾਂ ਵੀ ਪੰਜ ਵਾਰ ਡੀਜੀਪੀ ਡਿਸਕ ਨਾਲ ਸਨਮਾਨਿਤ ਹੋ ਚੁੱਕੇ ਹਨ। ਉਹ ਸਾਲ 2001 ਵਿੱਚ ਬਤੌਰ ਇੰਸਪੈਕਟਰ ਪੁਲਿਸ ਫੋਰਸ ਵਿੱਚ ਭਰਤੀ ਹੋਇਆ ਸੀ। ਸਾਲ 2007 ਵਿੱਚ ਉਨ੍ਹਾਂ ਨੂੰ ਡੀਐਸਪੀ ਦੇ ਅਹੁਦੇ ’ਤੇ ਤਰੱਕੀ ਦਿੱਤੀ ਗਈ, ਜਿਸ ਤੋਂ ਬਾਅਦ ਸਾਲ 2013 ਵਿੱਚ ਉਨ੍ਹਾਂ ਨੂੰ ਤਰੱਕੀ ਦੇ ਕੇ ਐਸਐਸਪੀ ਦੇ ਅਹੁਦੇ ’ਤੇ ਨਿਯੁਕਤ ਕੀਤਾ ਗਿਆ। ਹੁਣ ਉਹ ਲੁਧਿਆਣਾ ਵਿੱਚ ਡੀਸੀਪੀ ਵਜੋਂ ਕੰਮ ਕਰ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗੁਰਪ੍ਰੀਤ ਸਿੰਘ ਸੇਖੋਂ ਨੇ ਫੜਿਆ AAP ਦਾ ਪੱਲਾ, CM ਭਗਵੰਤ ਮਾਨ ਨੇ ਕੀਤਾ ਸਵਾਗਤ

ਗੁਰਪ੍ਰੀਤ ਸਿੰਘ ਸੇਖੋਂ ਰਸਮੀ ਤੌਰ ‘ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।...

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...