November 19, 2026, 1:18 pm
----------- Advertisement -----------
HomeNewsBreaking Newsਮੋਟਰਸਾਈਕਲਾਂ ਦੀ ਟੱਕਰ 'ਚ 2 ਨੌਜਵਾਨਾਂ ਦੀ ਮੌ+ਤ, ਤੀਸਰਾ ਗੰਭੀਰ ਜ਼ਖਮੀ, ਤੇਜ਼...

ਮੋਟਰਸਾਈਕਲਾਂ ਦੀ ਟੱਕਰ ‘ਚ 2 ਨੌਜਵਾਨਾਂ ਦੀ ਮੌ+ਤ, ਤੀਸਰਾ ਗੰਭੀਰ ਜ਼ਖਮੀ, ਤੇਜ਼ ਰਫਤਾਰੀ ਬਣੀ ਹਾਦਸੇ ਦਾ ਕਾਰਨ

Published on

----------- Advertisement -----------
  • ਬਾਈਕਾਂ ਬੇਕਾਬੂ ਹੋ ਕੇ ਇੱਕ-ਦੂਜੇ ਨਾਲ ਟਕਰਾਈਆਂ

ਲੁਧਿਆਣਾ, 4 ਦਸੰਬਰ 2023 – ਲੁਧਿਆਣਾ ‘ਚ ਬੀਤੀ ਰਾਤ 9.30 ਵਜੇ ਨਹਿਰ ਪਾਰ ਕਰਦੇ ਸਮੇਂ ਲੋਹਾਰਾ ਪੁਲ ‘ਤੇ ਦੋ ਮੋਟਰਸਾਈਕਲਾਂ ਦੀ ਜ਼ਬਰਦਸਤ ਟੱਕਰ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਇਕ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਖੂਨ ਨਾਲ ਲੱਥਪੱਥ ਤਿੰਨ ਨੌਜਵਾਨਾਂ ਨੂੰ ਜ਼ਖਮੀ ਹਾਲਤ ‘ਚ ਦੀਪ ਹਸਪਤਾਲ ਲਿਜਾਇਆ ਗਿਆ। ਡਾਕਟਰਾਂ ਨੇ ਇੱਕ ਨੌਜਵਾਨ ਨੂੰ ਪਹਿਲਾਂ ਹੀ ਮ੍ਰਿਤਕ ਐਲਾਨ ਦਿੱਤਾ ਸੀ। ਜਦਕਿ ਇਲਾਜ ਦੌਰਾਨ ਦੂਜੇ ਨੌਜਵਾਨ ਦੀ ਮੌਤ ਹੋ ਗਈ। ਫਿਲਹਾਲ ਤੀਜੇ ਨੌਜਵਾਨ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਮ੍ਰਿਤਕ ਨੌਜਵਾਨਾਂ ਦੀ ਪਛਾਣ ਮਨਪ੍ਰੀਤ ਸਿੰਘ ਅਤੇ ਅਰੁਣ ਵਜੋਂ ਹੋਈ ਹੈ।

ਜਾਣਕਾਰੀ ਅਨੁਸਾਰ ਭਰਾ ਮਨਪ੍ਰੀਤ ਸਿੰਘ ਅਤੇ ਗੁਰਪ੍ਰੀਤ ਸਿੰਘ ਕਿਸੇ ਕੰਮ ਲਈ ਬਾਈਕ ‘ਤੇ ਸਵਾਰ ਹੋ ਕੇ ਬਾੜੇਆਲ ਵੱਲ ਜਾ ਰਹੇ ਸਨ। ਲੋਹਾਰਾ ਪੁਲ ਨੇੜੇ ਨਹਿਰ ਦੇ ਕੋਲ ਹਨੇਰਾ ਸੀ। ਸਾਹਮਣੇ ਤੋਂ ਤੇਜ਼ ਰਫਤਾਰ ਬਾਈਕ ‘ਤੇ ਅਰੁਣ ਨਾਂ ਦਾ ਨੌਜਵਾਨ ਆਇਆ। ਅਰੁਣ ਨੇ ਬਾਈਕ ਨੂੰ ਬ੍ਰੇਕ ਨਹੀਂ ਲਗਾਈ ਅਤੇ ਬਾਈਕ ਬੇਕਾਬੂ ਹੋ ਗਈ। ਟੱਕਰ ਤੋਂ ਬਾਅਦ ਤਿੰਨੋਂ ਨੌਜਵਾਨ ਜ਼ਮੀਨ ‘ਤੇ ਡਿੱਗ ਗਏ। ਤਿੰਨਾਂ ਨੌਜਵਾਨਾਂ ਦੇ ਸਿਰ ‘ਤੇ ਸੱਟ ਲੱਗੀ ਹੈ।

ਚਸ਼ਮਦੀਦਾਂ ਮੁਤਾਬਕ ਜ਼ਖਮੀ ਨੌਜਵਾਨਾਂ ‘ਚੋਂ ਇਕ ਨੇ ਕਈ ਵਾਰ ਐਂਬੂਲੈਂਸ ਨੂੰ ਫੋਨ ਕੀਤਾ ਪਰ ਮੌਕੇ ‘ਤੇ ਕੋਈ ਐਂਬੂਲੈਂਸ ਨਹੀਂ ਆਈ। ਰਾਹਗੀਰਾਂ ਨੇ ਖੂਨ ਨਾਲ ਲੱਥਪੱਥ ਨੌਜਵਾਨ ਨੂੰ ਹਸਪਤਾਲ ਪਹੁੰਚਾਇਆ ਪਰ ਉਦੋਂ ਤੱਕ ਇਕ ਨੌਜਵਾਨ ਦੀ ਮੌਤ ਹੋ ਚੁੱਕੀ ਸੀ। ਹਸਪਤਾਲ ‘ਚ ਇਕ ਨੌਜਵਾਨ ਦੀ ਮੌਤ ਹੋ ਗਈ।

ਫਿਲਹਾਲ ਰਾਹਗੀਰਾਂ ਨੇ ਪੁਲਿਸ ਨੂੰ ਸੂਚਨਾ ਦਿੱਤੀ। ਪੁਲਸ ਨੇ ਜ਼ਖਮੀਆਂ ਦੇ ਬਾਈਕ ਨੰਬਰਾਂ ਦਾ ਪਤਾ ਲਗਾ ਕੇ ਉਨ੍ਹਾਂ ਦੇ ਪਰਿਵਾਰ ਵਾਲਿਆਂ ਨੂੰ ਸੂਚਿਤ ਕਰ ਦਿੱਤਾ ਹੈ। ਮ੍ਰਿਤਕ ਨੌਜਵਾਨਾਂ ਦੀਆਂ ਲਾਸ਼ਾਂ ਦਾ ਅੱਜ ਸਵੇਰੇ ਸਿਵਲ ਹਸਪਤਾਲ ਵਿਖੇ ਪੋਸਟਮਾਰਟਮ ਕੀਤਾ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੈਨੇਡਾ ਦੇ ਸਰੀ ‘ਚ ਵਾਪਰੀ ਵੱਡੀ ਵਾਰਦਾਤ, ਪੰਜਾਬੀ ਮੁੰਡੇ-ਕੁੜੀ ਨੂੰ ਗੋਲੀਆਂ ਮਾਰ ਕੇ ਉਤਾਰਿਆ ਮੌਤ ਦੇ ਘਾਟ

ਕੈਨੇਡਾ ‘ਚ ਪੰਜਾਬੀ ਮੁੰਡੇ-ਕੁੜੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਮੌਕੇ...

‘PWD ਦੀ ਨਿਗਰਾਨੀ ਹੇਠ BRO ਨੇ ਬਣਾਇਆ ਸੀ ਪੁਲ’ -ਪਟਿਆਲਾ ਪੁਲ ਹਾ.ਦ/ਸੇ ‘ਤੇ NHAI ਦਾ ਬਿਆਨ

ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ‘ਤੇ ਭਾਖੜਾ ਨਹਿਰ ‘ਤੇ ਬਣਿਆ ਲੋਹੇ ਦਾ ਪੁਲ ਅਚਾਨਕ ਟੁੱਟ ਗਿਆ।...

ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਦਾ 20 ਸਾਲਾ ਯਸ਼ਵੀਰ ਕੈਨੇਡਾ ‘ਚ ਪੁਲੀਸ ਅਫ਼ਸਰ ਬਣਿਆ

ਮਿਹਨਤ, ਲਗਨ ਅਤੇ ਕਾਬਲੀਅਤ ਸਦਕਾ ਵੱਖਰੀ ਪਛਾਣ ਬਣਾਉਦਿਆਂ ਪਿੰਡ ਖਟਕੜ ਕਲਾਂ ਦੇ ਯਸ਼ਵੀਰ ਸਿੰਘ...

ਪੰਨੂ ਕੇਸ ’ਚ ਅਮਰੀਕੀ ਅਦਾਲਤ ਦਾ ਵੱਡਾ ਹੁਕਮ, NSA ਅਜੀਤ ਡੋਵਾਲ ਤੇ ਸਾਬਕਾ RAW ਮੁਖੀ ਨੂੰ ਭੇਜੇ ਜਾਣਗੇ ਸੰਮਨ

ਇੱਕ ਅਮਰੀਕੀ ਸੰਘੀ ਅਦਾਲਤ ਨੇ ਖਾਲਿਸਤਾਨੀ ਵੱਖਵਾਦੀ ਗੁਰਪਤਵੰਤ ਸਿੰਘ ਪੰਨੂ ਵੱਲੋਂ ਦਾਇਰ ਮੁਕੱਦਮੇ ਦੇ...

2027 ਚੋਣਾਂ ਲਈ ਪੰਜਾਬ ਕਾਂਗਰਸ ਨੇ ਖਿੱਚੀ ਤਿਆਰੀ! 42 ਮੈਂਬਰੀ ਕਮੇਟੀ ਦਾ ਕੀਤਾ ਗਠਨ, ਪਰਗਟ ਸਿੰਘ ਨੂੰ ਬਣਾਇਆ ਚੇਅਰਮੈਨ

ਪੰਜਾਬ ਵਿਧਾਨ ਸਭਾ ਚੋਣਾਂ 2027 ਦੀਆਂ ਤਿਆਰੀਆਂ ਲਈ ਕਾਂਗਰਸ ਹਾਈਕਮਾਨ ਨੇ 42 ਮੈਂਬਰੀ ਸੂਬਾ...

ਪੰਜਾਬ ‘ਚ ਵੱਡਾ ਹਾਦਸਾ! ਅਚਾਨਕ ਟੁੱਟਿਆ ਨਹਿਰ ਵਾਲੇ ਲੋਹੇ ਦਾ ਪੁਲ, ਦੋ ਟਰੱਕ ਭਾਖੜਾ ਨਹਿਰ ‘ਚ ਲਟਕੇ

ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ‘ਤੇ ਭਾਖੜਾ ਨਹਿਰ ‘ਤੇ ਬਣਿਆ ਲੋਹੇ ਦਾ ਪੁਲ ਅਚਾਨਕ ਟੁੱਟ ਗਿਆ।...

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...