September 14, 2026, 5:00 pm
----------- Advertisement -----------
HomeNewsLatest Newsਅਬੋਹਰ 'ਚ 20 ਸਾਲਾਂ ਨੌਜਵਾਨ ਨੇ ਕੀਤੀ ਖੁ.ਦਕੁਸ਼ੀ

ਅਬੋਹਰ ‘ਚ 20 ਸਾਲਾਂ ਨੌਜਵਾਨ ਨੇ ਕੀਤੀ ਖੁ.ਦਕੁਸ਼ੀ

Published on

----------- Advertisement -----------

ਅਬੋਹਰ ਦੇ ਪਿੰਡ ਸੀਡ ਫਾਰਮ ਦੇ ਰਹਿਣ ਵਾਲੇ ਇੱਕ ਨੌਜਵਾਨ ਨੇ ਮਾਨਸਿਕ ਪ੍ਰੇਸ਼ਾਨੀ ਕਾਰਨ ਆਪਣੇ ਘਰ ਵਿੱਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਸੀਡ ਫਾਰਮ ਚੌਕੀ ਪੁਲੀਸ ਨੇ ਉਸ ਦੀ ਲਾਸ਼ ਨੂੰ ਹਸਪਤਾਲ ਦੇ ਮੁਰਦਾਘਰ ਵਿੱਚ ਰੱਖਵਾ ਦਿੱਤਾ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰ ਲਏ ਹਨ। ਮ੍ਰਿਤਕ ਕਾਲੇ ਪੀਲੀਏ ਤੋਂ ਪੀੜਤ ਸੀ।
ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਤੇਜਿੰਦਰ ਦੀ ਉਮਰ ਕਰੀਬ 20 ਸਾਲ ਸੀ। ਉਸ ਦੇ ਤਿੰਨ ਭੈਣ-ਭਰਾ ਹਨ। ਬੀਤੇ ਕੱਲ੍ਹ ਉਸ ਦੀ ਮਾਂ ਨਰਮਾ ਵੱਢਣ ਲਈ ਖੇਤਾਂ ‘ਚ ਗਈ ਸੀ ਅਤੇ ਉਹ ਉਹ ਖੁਦ ਸੰਗਰੀਆ ਲਈ ਕਿਸੇ ਰਿਸ਼ਤੇਦਾਰ ਨੂੰ ਮਿਲ ਕੇ ਵਾਪਸ ਪਰਤਿਆ ਸੀ। ਪਰ ਘਰ ਦਾ ਦਰਵਾਜ਼ਾ ਬੰਦ ਹੋਣ ਕਾਰਨ ਉਸ ਨੇ ਕੰਧ ਟੱਪ ਕੇ ਘਰ ਅੰਦਰ ਦਾਖਲ ਹੋ ਕੇ ਕਮਰੇ ‘ਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ।
ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਤੇਜਿੰਦਰ ਨੂੰ ਕੁਝ ਸਮਾਂ ਪਹਿਲਾਂ ਕਾਲੇ ਪੀਲੀਏ ਦੀ ਬੀਮਾਰੀ ਹੋ ਗਈ ਸੀ। ਇਸੇ ਦਿਮਾਗੀ ਪ੍ਰੇਸ਼ਾਨੀ ਕਾਰਨ ਉਸ ਦੇ ਮਨ ਵਿਚ ਗਲਤਫਹਿਮੀ ਦੇ ਚੱਲਦਿਆਂ ਉਸ ਨੇ ਖੁਦਕੁਸ਼ੀ ਕਰ ਲਈ। ਇਧਰ ਪੁਲਸ ਨੇ ਲਾਸ਼ ਨੂੰ ਮੁਰਦਾਘਰ ‘ਚ ਰਖਵਾ ਕੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ‘ਤੇ ਧਾਰਾ 174 ਤਹਿਤ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ ਵਿੱਚ, ਭਾਰਤੀ ਮੂਲ ਦੀ ਲੜਕੀ ਦਾ ਕਤਲ, ਵਿਆਹ ਤੋਂ ਮਨ੍ਹਾ ਕਰਨ ‘ਤੇ 16 ਸਾਲ ਛੋਟੇ ਲੜਕੇ ਨੇ ਮਾਰੀਆਂ ਗੋਲੀਆਂ

ਅਮਰੀਕਾ ਦੇ ਕੈਲੀਫੋਰਨੀਆ ਵਿੱਚ ਭਾਰਤੀ ਮੂਲ ਦੀ ਇੱਕ ਔਰਤ ਸ਼ਾਲਿਨੀ ਠਾਕੁਰ ਦਾ ਕਤਲ ਕਰ...

ਕੇਦਰਨਾਥ ਯਾਤਰਾ ਦੇ ਰਸਤੇ ‘ਤੇ ਫਸੇ 1,000 ਸ਼ਰਧਾਲੂ, ਕੁਝ ਹੋਏ ਬਿਮਾਰ

ਲਗਾਤਾਰ ਹੋਣ ਵਾਲੇ ਜ਼ਮੀਨ ਖਿਸਕਣ (landslides) ਕਾਰਨ ਕੇਦਾਰਨਾਥ ਯਾਤਰਾ ਮਾਰਗ 'ਤੇ ਹਾਲਾਤ ਵਿਗੜ ਗਏ...

CM ਮਾਨ ਨੇ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ ਦਾ ਸ਼ਡਿਊਲ ਕੀਤਾ ਜਾਰੀ, 26 ਅਕਤੂਬਰ ਤੋਂ 4 ਨਵੰਬਰ ਤੱਕ ਹੋਵੇਗਾ ਟੂਰਨਾਮੈਂਟ

ਏਸ਼ੀਅਨਸ ਚੈਂਪੀਅਨਸ ਟਰਾਫੀ ਪੰਜਾਬ 2026 ਦੀ ਸ਼ੁਰੂਆਤ 27 ਅਕਤੂਬਰ ਨੂੰ ਜਲੰਧੜ ਤੋਂ ਹੋਵੇਗੀ। ਫਾਈਨਲ...

 ਪੰਜਾਬ ‘ਚ ਬਿਜਲੀ ਸੰਕਟ ਹੋਇਆ ਦੂਰ! ਪ੍ਰਾਈਵੇਟ ਥਰਮਲ ਪਲਾਂਟ ਚਾਲੂ, ਪੂਰੀ ਸਮਰੱਥਾ ਨਾਲ ਨਾਲ ਕੰਮ ਕਰ ਰਹੇ ਸਰਕਾਰੀ ਪਲਾਂਟ

ਪੰਜਾਬ ‘ਚ ਚੱਲ ਰਹੇ ਬਿਜਲੀ ਸੰਕਟ ਵਿਚਾਲੇ ਸੂਬੇ ਦੇ ਪਾਵਰ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ...

ਕੈਨੇਡਾ ‘ਚ ਫਿਰੌਤੀ ਦੇ ਮਾਮਲੇ ‘ਚ ਪੰਜਾਬੀ ਔਰਤ ਗ੍ਰਿਫ਼ਤਾਰ

ਕੈਨੇਡਾ ਵਿੱਚ ਪਹਿਲੀ ਵਾਰ, ਜਬਰੀ ਵਸੂਲੀ ਦੇ ਇੱਕ ਮਾਮਲੇ ਦੇ ਸਬੰਧ ਵਿੱਚ ਪੰਜਾਬੀ ਮੂਲ...

ਮਾਨਸਾ ਦੇ ਬਰੇਟਾ ’ਚ PRTC ਬੱਸ ਅਤੇ ਸਕੂਲ ਵੈਨ ਦੀ ਭਿਆਨਕ ਟੱਕਰ, ਕਈ ਬੱਚੇ ਜ਼ਖ਼ਮੀ

ਮਾਨਸਾ ਜ਼ਿਲ੍ਹੇ ਦੇ ਕਸਬਾ ਬਰੇਟਾ ਵਿੱਚ ਅੱਜ ਇੱਕ PRTC ਬੱਸ ਅਤੇ ਸਕੂਲ ਵੈਨ ਵਿਚਕਾਰ...

ਤਰਨ ਤਾਰਨ ‘ਚ 7 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਥਾਣਾ ਮੁਖੀ ਗ੍ਰਿਫਤਾਰ, 2 SHO ਸਣੇ 4 ਖਿਲਾਫ ਮੁਕੱਦਮਾ ਦਰਜ

ਤਰਨਤਾਰਨ ਵਿਖੇ ਭ੍ਰਿਸ਼ਟਾਚਾਰ ਦਾ ਵੱਡਾ ਮਾਮਲਾ ਸਾਹਮਣੇ ਆਇਆ ਹੈ। 2 SHO ਸਣੇ 4 ਖਿਲਾਫ...

  ਦਿਲਜੀਤ ਦੋਸਾਂਝ ਦੀਆਂ ਬੁਲੰਦੀਆਂ, Wembley Stadium ‘ਚ ਪਰਫਾਰਮ ਕਰਕੇ ਰਚਿਆ ਇਤਿਹਾਸ

ਪੰਜਾਬੀ ਗਾਇਕ ਦਿਲਜੀਤ ਦੁਸਾਂਝ ਨੇ ਇਕ ਵਾਰ ਫਿਰ ਤੋਂ ਕਾਮਯਾਬੀ ਦੇ ਝੰਡੇ ਗੱਡੇ ਹਨ।...

ਟੀ-20 ਕ੍ਰਿਕਟ ਲੀਗ ਨੇ ਪੰਜਾਬ ਦੇ ਉੱਭਰਦੇ ਕ੍ਰਿਕਟਰਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਲਈ ਵੱਡਾ ਮੰਚ ਪ੍ਰਦਾਨ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 13 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਮੋਹਾਲੀ ਦੇ ਆਈ.ਐੱਸ. ਬਿੰਦਰਾ...