July 25, 2026, 8:29 pm
----------- Advertisement -----------
HomeNewsLatest Newsਫਿਰੋਜ਼ਪੁਰ 'ਚ BSF ਹੌਲਦਾਰ ਤੋਂ ਲੁੱਟੇ 3.50 ਲੱਖ ਰੁਪਏ, ਕੁੱਟਮਾਰ ਤੋਂ ਬਾਅਦ...

ਫਿਰੋਜ਼ਪੁਰ ‘ਚ BSF ਹੌਲਦਾਰ ਤੋਂ ਲੁੱਟੇ 3.50 ਲੱਖ ਰੁਪਏ, ਕੁੱਟਮਾਰ ਤੋਂ ਬਾਅਦ ਆਈਡੀ ਪਰੂਫ ਅਤੇ ATM ਵੀ ਖੋਹਿਆ

Published on

----------- Advertisement -----------

ਪੰਜਾਬ ਦੇ ਫਿਰੋਜ਼ਪੁਰ ਜ਼ਿਲੇ ‘ਚ ਫੇਸਬੁੱਕ ‘ਤੇ ਇਕ ਮਹਿਲਾ ਦੋਸਤ ਨਾਲ ਦੋਸਤੀ ਕਰਨਾ BSF ਹੌਲਦਾਰ ਨੂੰ ਮਹਿੰਗਾ ਪੈ ਗਿਆ। ਬੀਐਸਐਫ ਦੀ 160 ਬਟਾਲੀਅਨ ਦੇ ਹੌਲਦਾਰ ਰਾਕੇਸ਼ ਕੁਮਾਰ ਨੇ ਦੱਸਿਆ ਕਿ ਫੇਸਬੁੱਕ ਮਹਿਲਾ ਦੋਸਤ ਨੇ ਉਸ ਨੂੰ ਮਿਲਣ ਲਈ ਘਰ ਬੁਲਾਇਆ ਅਤੇ ਕੁਝ ਹੋਰ ਲੋਕਾਂ ਨਾਲ ਮਿਲ ਕੇ ਉਸ ਦੀ ਕੁੱਟਮਾਰ ਕੀਤੀ ਅਤੇ ਲੁੱਟ ਖੋਹ ਕੀਤੀ। ਬੀਐਸਐਫ ਹੌਲਦਾਰ ਦੀ ਸ਼ਿਕਾਇਤ ’ਤੇ ਥਾਣਾ ਸਦਰ ਫ਼ਿਰੋਜ਼ਪੁਰ ਦੀ ਪੁਲੀਸ ਨੇ ਅਮਨਦੀਪ ਕੌਰ, ਉਸ ਦੇ ਪਤੀ ਦਾਨਿਸ਼, ਪਿੰਕੀ ਅਤੇ ਉਸ ਦੇ ਪਤੀ ਸੰਜੇਸ਼ ਅਤੇ ਇੱਕ ਅਣਪਛਾਤੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
ਰਾਕੇਸ਼ ਨੇ ਦੱਸਿਆ ਕਿ ਮੁਲਜ਼ਮਾਂ ਨੇ ਉਸ ਕੋਲੋਂ ਪਰਸ ਅਤੇ ਮੋਬਾਈਲ ਫੋਨ ਵੀ ਖੋਹ ਲਿਆ ਗਿਆ। ਪਰਸ ਵਿੱਚ ਉਸ ਦਾ ਏਟੀਐਮ ਕਾਰਡ, ਆਧਾਰ ਕਾਰਡ, ਕ੍ਰੈਡਿਟ ਕਾਰਡ, ਪੈਨ ਕਾਰਡ, ਡਰਾਈਵਿੰਗ ਲਾਇਸੈਂਸ, ਆਈਕਾਰਡ, ਹੋਰ ਦਸਤਾਵੇਜ਼ ਅਤੇ 1200 ਰੁਪਏ ਨਕਦ ਸਨ। ਥਾਣਾ ਸਦਰ ਫ਼ਿਰੋਜ਼ਪੁਰ ਦੇ ਏਐਸਆਈ ਪਵਨ ਕੁਮਾਰ ਨੇ ਦੱਸਿਆ ਕਿ ਰਾਕੇਸ਼ ਦੀ ਸ਼ਿਕਾਇਤ ’ਤੇ ਚਾਰੋਂ ਮੁਲਜ਼ਮਾਂ ਨੂੰ ਨਾਮਜ਼ਦ ਕੀਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਰਮਚਾਰੀਆਂ ਦੀ ਹੜਤਾਲ ‘ਤੇ PSPCL ਸਖ਼ਤ, ਲਿਆ ਇਹ ਵੱਡਾ ਫੈਸਲਾ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਕਰਮਚਾਰੀ 21 ਜੁਲਾਈ ਤੋਂ ਸਮੂਹਿਕ ਛੁੱਟੀ ਲੈ...

Delhi Police ਦੀ ਕਾਕਰੋਚ ਜਨਤਾ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਵੱਡੀ ਕਾਰਵਾਈ

ਦਿੱਲੀ ਦੇ ਜੰਤਰ-ਮੰਤਰ ਵਿਖੇ ਚੱਲ ਰਹੇ ਵਿਦਿਆਰਥੀ ਵਿਰੋਧ ਪ੍ਰਦਰਸ਼ਨ ਸੰਬੰਧੀ ਦਿੱਲੀ ਪੁਲਿਸ ਨੇ ਇੱਕ...

ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ

ਜੰਤਰ ਮੰਤਰ ਵਿਖੇ ਚੱਲ ਰਹੇ ਵਿਰੋਧ ਪ੍ਰਦਰਸ਼ਨ ਦੌਰਾਨ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ...

PM ਮੋਦੀ ਦਾ ਨਵਾਂ World Record, ਇੰਸਟਾਗ੍ਰਾਮ ਰੀਲ ਨੂੰ 24 ਘੰਟਿਆਂ ‘ਚ ਮਿਲੇ 300 ਮਿਲੀਅਨ ਤੋਂ ਵੱਧ ਵਿਊਜ਼

CJP ਪ੍ਰਦਰਸ਼ਨਕਾਰੀਆਂ ਤੇ ਸਰਕਾਰ ਵਿਚਾਲੇ ਅੱਜ (ਸ਼ਨੀਵਾਰ) ਨੂੰ ਸਿੱਖਿਆ ਮੰਤਰੀ ਦੇ ਅਸਤੀਫੇ ਦੀ ਮੰਗ...

ਪੰਜਾਬ ‘ਚ ਐਕਟਿਵ ਹੋਇਆ ਮਾਨਸੂਨ, 30 ਜੁਲਾਈ ਤੱਕ ਪਏਗਾ ਮੀਂਹ!

ਮਾਨਸੂਨ ਇੱਕ ਵਾਰ ਫਿਰ ਪੰਜਾਬ ਵਿੱਚ ਸਰਗਰਮ ਹੋ ਗਿਆ ਹੈ। ਸੂਬੇ ਦੇ ਕਈ ਹਿੱਸਿਆਂ...

ਹੜ੍ਹ ਦਾ ਕਹਿਰ : 2 ਦਿਨਾਂ ‘ਚ 30 ਲੋਕਾਂ ਦੀ ਮੌਤ, ਅਹਿਮਦਾਬਾਦ ‘ਚ 20 ਸਾਲਾਂ ‘ਚ ਪਹਿਲੀ ਵਾਰ ਰਿਕਾਰਡ ਤੋੜ ਬਾਰਿਸ਼

ਗੁਜਰਾਤ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਨੇ ਤਬਾਹੀ ਮਚਾਈ ਹੋਈ ਹੈ, ਜਿਸ ਨਾਲ ਆਮ...

ਫਰੀਦਕੋਟ ਨਕਲ ਕਾਂਡ: 21 ਵਿਦਿਆਰਥੀ ਜੇਲ੍ਹ ਭੇਜੇ

ਫਰੀਦਕੋਟ ਨਕਲ ਕਾਂਡ ਵਿੱਚ ਗ੍ਰਿਫ਼ਤਾਰ ਕੀਤੇ 21 ਪ੍ਰੀਖਿਆਰਥੀਆਂ ਨੂੰ ਅੱਜ ਇੱਥੇ ਇਲਾਕਾ ਮੈਜਿਸਟਰੇਟ ਦਿਲਜੀਤ...

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦਿੱਤਾ ਅਸਤੀਫ਼ਾ, ਰਾਸ਼ਟਰਪਤੀ ਨੇ ਤੁਰੰਤ ਪ੍ਰਭਾਵ ਨਾਲ ਕੀਤਾ ਸਵੀਕਾਰ

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਰਾਸ਼ਟਰਪਤੀ...

ਭਗਵੰਤ ਮਾਨ ਸਰਕਾਰ ਇਲਾਜ ਦੇ ਖ਼ਰਚ ਦਾ ਬੋਝ ਪਾਏ ਬਿਨਾਂ ਗੁਣਵੱਤਾਪੂਰਨ ਕੈਂਸਰ ਇਲਾਜ ਯਕੀਨੀ ਬਣਾ ਰਹੀ ਹੈ : ਡਾ. ਬਲਬੀਰ ਸਿੰਘ

ਚੰਡੀਗੜ੍ਹ, 24 ਜੁਲਾਈ 2026:ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 8,069 ਕੈਂਸਰ ਮਰੀਜ਼ਾਂ...