April 25, 2026, 8:54 pm
----------- Advertisement -----------
HomeNewsBreaking Newsਅਬੋਹਰ 'ਚ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ 3 ਦੋਸ਼ੀ ਗ੍ਰਿਫਤਾਰ,...

ਅਬੋਹਰ ‘ਚ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ 3 ਦੋਸ਼ੀ ਗ੍ਰਿਫਤਾਰ, 13 ਲੱਖ 80 ਹਜ਼ਾਰ ਰੁਪਏ ਬਰਾਮਦ

Published on

----------- Advertisement -----------

ਫਾਜ਼ਿਲਕਾ ਦੇ ਰਾਜਪੁਰਾ ਬੈਰੀਅਰ ‘ਤੇ ਪੁਲਿਸ ਨੇ 3 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਕੋਲੋਂ 13 ਲੱਖ 80 ਹਜ਼ਾਰ ਰੁਪਏ ਦੀ ਨਕਦੀ ਬਰਾਮਦ ਕੀਤੀ ਗਈ ਹੈ, ਜੋ ਕਿ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਕੀਤੀ ਗਈ ਸਖ਼ਤ ਚੈਕਿੰਗ ਦੌਰਾਨ ਹੋਈ ਹੈ ਬੀਕਾਨੇਰ ਵਿੱਚ ਲੁੱਟ-ਖੋਹ ਕਰਕੇ ਪ੍ਰਾਪਤ ਕੀਤੀ ਸੀ।

ਜਾਣਕਾਰੀ ਦਿੰਦਿਆਂ ਬਲੂਆਣਾ ਦਿਹਾਤੀ ਦੇ ਡੀਐੱਸਪੀ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਕੀਤੀ ਗਈ ਅੰਤਰਰਾਜੀ ਨਾਕਾਬੰਦੀ ਦੌਰਾਨ ਰਾਜਸਥਾਨ ਵੱਲੋਂ ਆ ਰਹੀ ਸਵਿਫ਼ਟ ਗੱਡੀ ਨੂੰ ਰੋਕ ਕੇ ਚੈਕਿੰਗ ਕੀਤੀ ਗਈ ਤਾਂ ਗੱਡੀ ਵਿੱਚੋਂ 13 ਲੱਖ 80 ਹਜ਼ਾਰ ਰੁਪਏ ਦੀ ਨਕਦੀ ਬਰਾਮਦ ਹੋਈ।

ਹਾਲਾਂਕਿ, ਕਾਰ ਵਿੱਚ ਸਵਾਰ ਤਿੰਨ ਵਿਅਕਤੀਆਂ ਨੇ ਕਬੂਲ ਕੀਤਾ ਕਿ ਪੁਲਿਸ ਵੱਲੋਂ ਉਨ੍ਹਾਂ ਦੀ ਕਾਰ ਵਿੱਚੋਂ ਬਰਾਮਦ ਕੀਤੀ ਗਈ ਰਕਮ ਲੁੱਟ ਦੀ ਸੀ, ਜੋ ਕਿ ਬੀਕਾਨੇਰ ਵਿੱਚ ਇੱਕ ਸੇਠ ਤੋਂ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇ ਕੇ ਫਰਾਰ ਹੋ ਗਏ ਸਨ। ਖਿਲਾਫ ਮਾਮਲਾ ਦਰਜ ਕਰਕੇ ਜਾਂਚ ਕੀਤੀ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

BSF ਕਾਂਸਟੇਬਲ ਦੀ ਹਿਰਾਸਤ ‘ਚ ਮੌਤ ਮਾਮਲੇ ‘ਚ ਵੱਡਾ ਐਕਸ਼ਨ, NCB ਦੇ ਜਾਂਚ ਅਧਿਕਾਰੀ ਨੂੰ ਕੀਤਾ ਮੁਅੱਤਲ

ਨਾਰਕੋਟਿਕਸ ਕੰਟਰੋਲ ਬਿਊਰੋ (ਐੱਨ ਸੀ ਬੀ) ਦੀ ਹਿਰਾਸਤ ਵਿਚ ਹੋਈ ਬੀ ਐੱਸ ਐੱਫ (BSF)...

BJP ‘ਚ ਸ਼ਾਮਿਲ ਹੁੰਦਿਆਂ ਹੀ ਰਾਘਵ ਚੱਢਾ ਦੇ ਇੰਸਟਾਗ੍ਰਾਮ ‘ਤੇ ਘਟੇ Followers, 11 ਲੱਖ ਤੋਂ ਵੱਧ ਲੋਕਾਂ ਨੇ ਕੀਤਾ Unfollow

ਰਾਸ਼ਟਰੀ ਰਾਜਨੀਤੀ ਵਿਚ ਵੱਡਾ ਬਦਲਾਅ ਦੇਖਣ ਨੂੰ ਮਿਲਿਆ ਹੈ। ਰਾਘਵ ਚੱਢਾ ਆਮ ਆਦਮੀ ਪਾਰਟੀ...

ਸਟੈਫੋਰਡਸ਼ਾਇਰ ਦੇ ਪਹਿਲੇ ਸਿੱਖ ਹਾਈ ਸ਼ੈਰਿਫ ਨੇ ਰਚਿਆ ਇਤਿਹਾਸ: ਚਰਚ ਵਿੱਚ ਗੂੰਜੇ ਗੁਰਬਾਣੀ ਦੇ ਸ਼ਬਦ, ਮਿਲਵਰਤਣ ਦੀ ਪੇਸ਼ ਕੀਤੀ ਮਿਸਾਲ

*ਸਟੈਫੋਰਡ, ਯੂਕੇ:*ਸਟੈਫੋਰਡਸ਼ਾਇਰ ਵਿੱਚ ਅੱਜ ਇੱਕ ਬੇਹੱਦ ਪ੍ਰਭਾਵਸ਼ਾਲੀ ਅਤੇ ਇਤਿਹਾਸਕ ਅਧਿਆਤਮਿਕ ਸੰਗਮ ਦੇਖਣ ਨੂੰ ਮਿਲਿਆ,...

‘ਆਪ’ ਆਗੂਆਂ ਦੇ ਘਰਾਂ ‘ਤੇ ਈਡੀ-ਸੀਬੀਆਈ ਦੀਆਂ ਰੇਡਾਂ ਕਰਵਾ ਕੇ ਅਮਿਤ ਸ਼ਾਹ ਪਾਰਟੀ ਤੋੜਨ ਦੀ ਕੋਸ਼ਿਸ਼ ਕਰ ਰਹੇ ਹਨ: ਮੀਤ ਹੇਅਰ

ਚੰਡੀਗੜ੍ਹ 24 ਅਪ੍ਰੈਲ 2026:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਸਾਂਸਦ ਗੁਰਮੀਤ...

ਅਮਿਤ ਸ਼ਾਹ ਦੇ ਪ੍ਰਭਾਵ ਹੇਠ ‘ਆਪ’ ਦੇ 7 ਸੰਸਦ ਮੈਂਬਰਾਂ ਦਾ ਪਾਰਟੀ ਬਦਲਣਾ ਪੰਜਾਬ ਅਤੇ ਇਸ ਦੇ 3 ਕਰੋੜ ਲੋਕਾਂ ਨਾਲ ਧੋਖਾ ਹੈ: ਹਰਪਾਲ...

*ਚੰਡੀਗੜ੍ਹ 24 ਅਪ੍ਰੈਲ 2026*:ਪੰਜਾਬ ਦੇ ਵਿੱਤ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ...

 ਯੂਕੇ ਦੀ ਪਹਿਲੀ ਸਿੱਖ ਮਹਿਲਾ ਸੰਸਦ ਮੈਂਬਰ ਦੀ ਦਿੱਲੀ ਉਪ ਰਾਜਪਾਲ ਨਾਲ ਮੁਲਾਕਾਤ

ਯੂਨਾਈਟਿਡ ਕਿੰਗਡਮ (UK) ਦੀ ਸੀਨੀਅਰ ਸੰਸਦ ਮੈਂਬਰ *ਪ੍ਰੀਤ ਕੌਰ ਗਿੱਲ* ਨੇ ਆਪਣੀ ਭਾਰਤ ਫੇਰੀ...

ਸੱਤਾਂ ਸਾਂਸਦਾਂ ਨੇ ਪੰਜਾਬੀਆਂ ਨਾਲ ਧੋਖਾ ਕੀਤਾ, ਬੀਜੇਪੀ ਸਾਡੇ ਕੰਮਾਂ ਤੋਂ ਡਰੀ : ਸੀਐਮ ਭਗਵੰਤ ਮਾਨ

ਰਾਘਵ ਚੱਢਾ ਅਤੇ ਸੰਦੀਪ ਪਾਠਕ ਸਮੇਤ ਆਮ ਆਦਮੀ ਪਾਰਟੀ ਦੇ 7 ਰਾਜਸਭਾ ਮੈਂਬਰਾਂ ਦੇ...