August 15, 2026, 3:40 pm
----------- Advertisement -----------
HomeNewsBreaking Newsਗੁਰਦਾਸਪੁਰ 'ਚ ਝਾੜੀਆਂ 'ਚੋਂ ਮਿਲੀਆਂ 3 ਲਾਸ਼ਾਂ, ਸ਼ਨਾਖਤ 'ਚ ਜੁਟੀ ਪੁਲਿਸ

ਗੁਰਦਾਸਪੁਰ ‘ਚ ਝਾੜੀਆਂ ‘ਚੋਂ ਮਿਲੀਆਂ 3 ਲਾਸ਼ਾਂ, ਸ਼ਨਾਖਤ ‘ਚ ਜੁਟੀ ਪੁਲਿਸ

Published on

----------- Advertisement -----------


ਗੁਰਦਾਸਪੁਰ ਜ਼ਿਲ੍ਹੇ ਦੇ ਦੀਨਾਨਗਰ ਨੇੜੇ ਪਿੰਡ ਦੀਦਾ ਸਾਸੀਆਂ ਵਿੱਚ ਰਜਵਾਹਾ ਦੇ ਨਾਲ ਝਾੜੀਆਂ ਵਿੱਚੋਂ ਦੋ ਨੌਜਵਾਨਾਂ ਦੀਆਂ ਲਾਸ਼ਾਂ ਮਿਲੀਆਂ ਹਨ। ਪਿੰਡ ਝਾਂਗੀ ਸਵਰੂਪਦਾਸ ਦੀਆਂ ਝਾੜੀਆਂ ਵਿੱਚੋਂ ਇੱਕ ਨੌਜਵਾਨ ਦੀ ਲਾਸ਼ ਵੀ ਬਰਾਮਦ ਹੋਈ ਹੈ।

ਦੱਸ ਦਈਏ ਕਿ ਮੌਕੇ ‘ਤੇ ਪਹੁੰਚੀ ਪੁਲਿਸ ਨੇ ਤਿੰਨਾਂ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਮਰਨ ਵਾਲੇ ਤਿੰਨ ਨੌਜਵਾਨਾਂ ਦੀ ਪਛਾਣ ਨਹੀਂ ਹੋ ਸਕੀ ਹੈ।

ਜਾਣਕਾਰੀ ਮੁਤਾਬਕ ਰਜਵਾਹੇ ਦੇ ਨਾਲ-ਨਾਲ ਰਾਹਗੀਰਾਂ ਨੇ ਦੁਪਹਿਰ ਸਮੇਂ ਪਿੰਡ ਦੀਦਾ ਸਾਸੀਆਂ ‘ਚ ਝਾੜੀਆਂ ‘ਚ ਦੋ ਨੌਜਵਾਨਾਂ ਦੀਆਂ ਲਾਸ਼ਾਂ ਪਈਆਂ ਦੇਖੀਆਂ। ਦੋਵੇਂ ਲਾਸ਼ਾਂ ਬਹੁਤ ਬੁਰੀ ਹਾਲਤ ਵਿੱਚ ਸਨ। ਮੌਕੇ ‘ਤੇ ਲੋਕ ਇਕੱਠੇ ਹੋ ਗਏ। ਸੂਚਨਾ ਮਿਲਦੇ ਹੀ ਪੁਲਸ ਵੀ ਮੌਕੇ ‘ਤੇ ਪਹੁੰਚ ਗਈ। ਇਸ ਘਟਨਾ ਤੋਂ ਬਾਅਦ ਇਸ ਪਿੰਡ ਤੋਂ ਥੋੜੀ ਦੂਰ ਪੈਂਦੇ ਪਿੰਡ ਝੰਗੀ ਸਰੂਪਦਾਸ ਵਿੱਚ ਝਾੜੀਆਂ ਵਿੱਚੋਂ ਇੱਕ ਨੌਜਵਾਨ ਦੀ ਲਾਸ਼ ਬਰਾਮਦ ਹੋਈ ਹੈ। ਪੁਲਿਸ ਨੇ ਤਿੰਨੋਂ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਦੱਸਿਆ ਜਾ ਰਿਹਾ ਹੈ ਕਿ ਪਿੰਡ ਦੀਦਾ ਸਾਸੀਆਂ ‘ਚ ਨਸ਼ੇ ਦਾ ਵੱਡਾ ਧੰਦਾ ਚੱਲ ਰਿਹਾ ਹੈ ਅਤੇ ਦੂਰ-ਦੂਰ ਤੋਂ ਨੌਜਵਾਨ ਇੱਥੇ ਨਸ਼ੇ ਕਰਨ ਲਈ ਆਉਂਦੇ ਹਨ। ਪੁਲਿਸ ਨੇ ਇਸ ਪਿੰਡ ਦੀ ਨਾਕਾਬੰਦੀ ਕਰਕੇ ਕਈ ਵਾਰ ਤਲਾਸ਼ੀ ਮੁਹਿੰਮ ਚਲਾਈ ਪਰ ਕਦੇ ਵੀ ਕੁਝ ਖਾਸ ਨਹੀਂ ਮਿਲਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Patiala ਦੇ NSNIS ’ਚ ਵਾਪਰਿਆ ਵੱਡਾ ਹਾਦਸਾ; ਆਜ਼ਾਦੀ ਦਿਹਾੜੇ ਦੇ ਪ੍ਰੋਗਰਾਮ ਦੌਰਾਨ ਛੱਤ ਦਾ ਡਿੱਗਿਆ ਹਿੱਸਾ

ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ (NSNIS), ਪਟਿਆਲਾ ਵਿਖੇ ਅੱਜ  ਸੱਭਿਆਚਾਰਕ ਸਮਾਗਮ ਦੌਰਾਨ ਹਲਕੇ ਭਾਰ ਵਾਲੀ...

ਪੁਲੀਸ ਨੇ ਸਿਮਰਨਜੀਤ ਸਿੰਘ ਮਾਨ ਸਣੇ ਸਿੱਖ ਆਗੂਆਂ ਨੂੰ ਹਿਰਾਸਤ ਵਿਚ ਲਿਆ

ਬੰਦੀ ਸਿੰਘਾਂ ਦੀ ਰਿਹਾਈ ਅਤੇ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੀ ਮੰਗ ਨੂੰ ਲੈ...

ਫਿਰੋਜ਼ਪੁਰ ਵਿਖੇ 23 ਸਾਲਾਂ ਅਗਨੀਵੀਰ ਫੌਜੀ ਸ਼ਹੀਦ, ਡਿਊਟੀ ਦੌਰਾਨ ਆਇਆ ਹਾਰਟ ਅਟੈਕ

ਇੱਕ ਪਾਸੇ ਜਿਥੇ ਅੱਜ ਦੇਸ਼ 80ਵੇਂ ਆਜ਼ਾਦੀ ਦਿਹਾੜੇ ਦਾ ਜਸ਼ਨ ਮਨਾ ਰਿਹਾ ਹੈ, ਉਥੇ...

ਰੀਲ ਬਣਾਉਂਦੇ ਦੇ ਚੱਕਰ ‘ਚ ਡੈਮ ਵਿੱਚ ਡਿੱਗੀਆਂ ਦੋ ਵਿਦਿਆਰਥਣਾਂ, ਦੋਵਾਂ ਦੀ ਮੌਤ

ਮਹਾਰਾਸ਼ਟਰ ਦੇ ਯਵਤਮਾਲ ਵਿੱਚ ਸੈਲਫੀ ਲੈਂਦੇ ਅਤੇ ਰੀਲਾਂ ਬਣਾਉਂਦੇ ਸਮੇਂ ਡੈਮ ਵਿੱਚ ਡਿੱਗਣ ਨਾਲ...

ਕੌਮੀ ਇਨਸਾਫ਼ ਮੋਰਚੇ ਨੂੰ ਜਗਤਾਰ ਸਿੰਘ ਹਵਾਰਾ ਦੀ ਅਪੀਲ, ਜੇਲ ‘ਚੋਂ ਜਾਰੀ ਕੀਤੀ Video

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿੱਚ ਉਮਰ ਕੈਦ ਦੀ ਸਜ਼ਾ...

ਪੰਜਾਬ ‘ਚ ਅਜ਼ਾਦੀ ਦਿਹਾੜਾ, ਲੁਧਿਆਣਾ ‘ਚ ਹਰਪਾਲ ਚੀਮਾ, ਜਾਣੋ ਕਿੱਥੇ-ਕਿੱਥੇ, ਕਿਸ-ਕਿਸ ਨੇ ਲਹਿਰਾਇਆ ਝੰਡਾ

80ਵੇਂ ਆਜ਼ਾਦੀ ਦਿਵਸ ‘ਤੇ ਪੰਜਾਬ ਵਿੱਚ ਵੱਖ-ਵੱਖ ਥਾਵਾਂ ‘ਤੇ ਤਿਰੰਗਾ ਲਹਿਰਾਇਆ ਜਾ ਰਿਹਾ ਹੈ।...

ਪੰਜਾਬ ਦੇ ਲੋਕਾਂ ਦੇ ਨਾਲ-ਨਾਲ ਸ਼ਿਵ ਜੀ ਵੱਲੋਂ ਵੀ ਭਗਵੰਤ ਮਾਨ ਨੂੰ ਦੁਬਾਰਾ ਸੀਐੱਮ ਬਣਨ ਦਾ ਆਸ਼ੀਰਵਾਦ ਮਿਲਿਆ- ਕੇਜਰੀਵਾਲ

ਲੁਧਿਆਣਾ, 14 ਅਗਸਤ 2026:ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਲੁਧਿਆਣਾ ਵਿੱਚ ਕਰਵਾਏ...

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ₹9,821 ਕਰੋੜ ਦਾ ਆਰਡੀਐੱਫ ਰੋਕ ਕੇ ਪੰਜਾਬ ਦੇ ਕਿਸਾਨਾਂ ਅਤੇ ਆਮ ਲੋਕਾਂ ਨਾਲ ਧੋਖਾ ਕੀਤਾ ਹੈ: ਹਰਪਾਲ...

ਚੰਡੀਗੜ੍ਹ 14 ਅਗਸਤ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਂਦਰੀ ਕੈਬਨਿਟ ਮੰਤਰੀ ਸ਼ਿਵਰਾਜ...