September 26, 2026, 2:49 pm
----------- Advertisement -----------
HomeNewsBreaking Newsਹੁਸ਼ਿਆਰਪੁਰ 'ਚ ਟੈਂਕਰ ਪਲਟਣ ਨਾਲ 3 ਦੀ ਮੌਤ, ਮੱਥਾ ਟੇਕ ਕੇ ਪਰਤ...

ਹੁਸ਼ਿਆਰਪੁਰ ‘ਚ ਟੈਂਕਰ ਪਲਟਣ ਨਾਲ 3 ਦੀ ਮੌਤ, ਮੱਥਾ ਟੇਕ ਕੇ ਪਰਤ ਰਹੀ ਸੀ ਸੰਗਤ

Published on

----------- Advertisement -----------


ਹੁਸ਼ਿਆਰਪੁਰ ‘ਚ ਬੀਤੀ ਰਾਤ ਗੜ੍ਹਸ਼ੰਕਰ ਦੇ ਨਾਲ ਲੱਗਦੇ ਪਿੰਡ ਟੋਰੋਵਾਲ ‘ਚ ਕੈਂਟਰ ਪਲਟਣ ਕਾਰਨ 3 ਲੋਕਾਂ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।

ਮਿਲੀ ਜਾਣਕਾਰੀ ਅਨੁਸਾਰ ਪਿੰਡ ਉਡਣ ਤਹਿਸੀਲ ਰਾਜਪੁਰਾ ਜ਼ਿਲ੍ਹਾ ਪਟਿਆਲਾ ਦੀ ਸੰਗਤ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਮੱਥਾ ਟੇਕ ਕੇ ਵਾਪਸ ਆ ਰਹੀ ਸੀ ਤਾਂ ਪਿੰਡ ਤੋਰੋਵਾਲ ਨੇੜੇ ਕੈਂਟਰ ਦੀ ਬ੍ਰੇਕ ਫੇਲ ਹੋ ਜਾਣ ਕਾਰਨ 3 ਵਿਅਕਤੀਆਂ ਦੀ ਮੌਤ ਹੋ ਗਈ ਅਤੇ ਕਈ ਜ਼ਖ਼ਮੀ ਹੋ ਗਏ।

ਜ਼ਖਮੀਆਂ ਨੂੰ ਸਿਵਲ ਹਸਪਤਾਲ ਗੜ੍ਹਸ਼ੰਕਰ ਅਤੇ ਹੋਰ ਥਾਵਾਂ ‘ਤੇ ਭੇਜਿਆ ਗਿਆ ਹੈ। ਦੋ ਮ੍ਰਿਤਕਾਂ ਦੀ ਪਛਾਣ ਗੁਰਮੁਖ ਸਿੰਘ ਪੁੱਤਰ ਨਾਜਾ ਰਾਮ ਉਮਰ 55 ਸਾਲ ਅਤੇ ਨਵਜੋਤ ਕੌਰ ਲਾਡੋ ਪੁੱਤਰੀ ਜਾਗਰ ਸਿੰਘ ਪਿੰਡ ਉਡਣ ਤਹਿਸੀਲ ਰਾਜਪੁਰਾ ਜ਼ਿਲ੍ਹਾ ਪਟਿਆਲਾ ਵਜੋਂ ਹੋਈ ਹੈ। ਤੀਜੇ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ ਹੈ। ਹਾਦਸੇ ‘ਚ ਜ਼ਖਮੀ ਹੋਏ ਲੋਕਾਂ ਨੂੰ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

SGPC ਜਾਂਚ ਕਮੇਟੀ ’ਤੇ ਬਲਤੇਜ ਪੰਨੂ ਦੇ ਸਵਾਲ, ਕਿਹਾ—“ਮਾਮਲਾ ਠੰਡਾ ਕਰਨ ਦੀ ਕੋਸ਼ਿਸ਼, ਸਵਾਲ ਖ਼ਤਮ ਨਹੀਂ ਹੋਣਗੇ”

ਚੰਡੀਗੜ੍ਹ 25 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ੁੱਕਰਵਾਰ...

ਤਰਨਤਾਰਨ : ਸ਼ਰਾਬ ਦੇ ਨਸ਼ੇ ‘ਚ ਪੁੱਤ ਨੇ ਆਪਣੀ ਮਤਰੇਈ ਮਾਂ ਨੂੰ ਉਤਾਰਿਆ ਮੌਤ ਦੇ ਘਾਟ

ਤਰਨਤਾਰਨ ਵਿੱਚ ਇੱਕ ਨੌਜਵਾਨ ਨੇ ਆਪਣੀ ਮਤਰੇਈ ਮਾਂ ਦਾ ਚਾਕੂ ਮਾਰ ਕੇ ਕਤਲ ਕਰ...

ਕੈਨੇਡਾ ਦੇ ਸਰੀ ‘ਚ ਵਾਪਰੀ ਬੇਅਦਬੀ ਦੀ ਘਟਨਾ, ਟੋਰਾਂਟੋ ਲਿਜਾਣ ਲਈ ਗੱਡੀ ਦੀ ਡਿੱਕੀ ‘ਚ ਰੱਖਿਆ ਪਾਵਨ ਸਰੂਪ

ਕੈਨੇਡਾ ਦੇ ਸਰੀ ‘ਚ ਬੇਅਦਬੀ ਦੀ ਘਟਨਾ ਵਾਪਰੀ ਹੈ ਜਿਸ ਮਗਰੋਂ ਸਿੱਖ ਭਾਈਚਾਰੇ ਵਿਚ...

‘ਮੈਂ ਭਾਜਪਾ ‘ਚ 4 ਸਾਲ ਕੁਝ ਨਹੀਂ ਖੱਟਿਆ’- BJP ‘ਚ ਆਪਣੇ ਸਫ਼ਰ ਬਾਰੇ ਕੈਪਟਨ ਅਮਰਿੰਦਰ ਦਾ ਵੱਡਾ ਬਿਆਨ

2027 ਦੇ ਚੋਣ ਦੰਗਲ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ ਸਾਹਮਣੇ...

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ Mushtaq Khan ਦਾ ਦਿਹਾਂਤ, ਕੈਂਸਰ ਦੀ ਬਿਮਾਰੀ ਤੋਂ ਪੀੜਤ ਸਨ ਅਦਾਕਾਰ

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਮੁਸ਼ਤਾਕ ਖਾਨ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ 56...

ਸੈਕਟਰ-22 ‘ਚ ਹੈੱਡ ਕਾਂਸਟੇਬਲ ਦਾ ਗੋਲੀਆਂ ਮਾਰ ਕੇ ਕਤਲ, ਪੁੱਤ ‘ਤੇ ਲੱਗ ਰਹੇ ਕਤਲ ਕਰਨ ਦੇ ਇਲਜ਼ਾਮ

ਚੰਡੀਗੜ੍ਹ ਦੇ ਸੈਕਟਰ-22 ਵਿਚ ਹੈੱਡ ਕਾਂਸਟੇਬਲ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ...

ਚੋਣਾਂ ਤੋਂ ਪਹਿਲਾਂ ਈਡੀ ਦੇ ਛਾਪਿਆਂ ਵਿਰੁੱਧ ‘ਆਪ’ ਆਗੂਆਂ ਤੇ ਵਰਕਰਾਂ ਦਾ ਪ੍ਰਦਰਸ਼ਨ, ਈਡੀ ਦੀ ਟੀਮ ਦਾ ਘੇਰਾਓ ਕਰ ਕੇ ਬੀਜੇਪੀ ਦੀ ਕੇਂਦਰ ਸਰਕਾਰ...

ਚੰਡੀਗੜ੍ਹ 24 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਈਡੀ ਦੀ ਛਾਪੇਮੲਰੀ ਖਿਲਾਫ ਮੋਹਾਲੀ ਵਿਖੇ ਗਮਾਡਾ...

ਈਡੀ ਦੇ ਅਧਿਕਾਰੀਆਂ ਨੇ ਮੇਰੇ ਪਰਿਵਾਰ ‘ਤੇ ਦਬਾਅ ਪਾਇਆ ਕਿ ਉਹ ਮੈਨੂੰ ‘ਆਪ’ ਛੱਡ ਕੇ ਕਿਸੇ ਹੋਰ ਪਾਰਟੀ ਵਿੱਚ ਸ਼ਾਮਲ ਹੋਣ ਲਈ ਕਹਿਣ: ਹਰਦੀਪ...

ਚੰਡੀਗੜ੍ਹ 24 ਸਤੰਬਰ:ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਵੀਰਵਾਰ ਨੂੰ ਭਾਜਪਾ ਨੇਤਾ ਰਵਨੀਤ ਸਿੰਘ...

ਸੰਜੀਵ ਅਰੋੜਾ ਜੇਲ੍ਹ ‘ਚੋਂ ਲੜ ਸਕਦੇ ਚੋਣ! ਲੁਧਿਆਣਾ ਵੈਸਟ ਤੋਂ AAP ਨੇ ਨਹੀਂ ਲਾਇਆ ਨਵਾਂ ਹਲਕਾ ਇੰਚਾਰਜ

2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਕਈ...