July 30, 2026, 10:14 am
----------- Advertisement -----------
HomeNewsBreaking Newsਫਾਜ਼ਿਲਕਾ 'ਚ ਕਿਲੋ ਹੈਰੋਇਨ ਸਮੇਤ 3 ਨਸ਼ਾ ਤਸਕਰ ਗ੍ਰਿਫਤਾਰ

ਫਾਜ਼ਿਲਕਾ ‘ਚ ਕਿਲੋ ਹੈਰੋਇਨ ਸਮੇਤ 3 ਨਸ਼ਾ ਤਸਕਰ ਗ੍ਰਿਫਤਾਰ

Published on

----------- Advertisement -----------

ਫਾਜ਼ਿਲਕਾ ਦੇ ਜਲਾਲਾਬਾਦ ‘ਚ ਵੱਡੀ ਕਾਰਵਾਈ ਕਰਦੇ ਹੋਏ ਐੱਸ.ਟੀ.ਐੱਫ ਨੇ 3 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ, ਜਿਸ ‘ਚ ਹੈਰੋਇਨ ਤਸਕਰੀ ਦੇ ਮਾਮਲੇ ‘ਚ ਪੁਲਿਸ ਨੇ ਇਕ ਕਿੱਲੋ ਹੈਰੋਇਨ, ਇਕ ਬਾਈਕ ਅਤੇ 2 ਮੋਬਾਇਲ ਬਰਾਮਦ ਕੀਤੇ ਹਨ ਕਾਬੂ ਕਰਕੇ ਉਨ੍ਹਾਂ ਖ਼ਿਲਾਫ਼ ਥਾਣਾ ਜਲਾਲਾਬਾਦ ਵਿੱਚ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਜਾਣਕਾਰੀ ਦਿੰਦੇ ਹੋਏ ਐਸ.ਟੀ.ਐਫ ਅਧਿਕਾਰੀ ਬਲਕਾਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਦੇ ਨਾਲ ਨਸ਼ੀਲੇ ਪਦਾਰਥਾਂ ਅਤੇ ਹੋਰ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰ ਰਹੇ ਸਨ ਤਾਂ ਜਦੋਂ ਉਹ ਫ਼ਿਰੋਜ਼ਪੁਰ ਫਾਜ਼ਿਲਕਾ ਰੋਡ ‘ਤੇ ਲੱਖੋ ਕੇ ਬਹਿਰਾਮ ਅਤੇ ਗੋਲੂ ਕਾ ਮੋੜ ਤੋਂ ਹੁੰਦੇ ਹੋਏ ਸਦਰ ਜਲਾਲਾਬਾਦ ਨੇੜੇ ਪਹੁੰਚੇ ਤਾਂ ਉਕਤ ਦੋਸ਼ੀ ਨੂੰ ਗੁਪਤ ਸੂਚਨਾ ਮਿਲੀ ਨਸ਼ਾ ਵੇਚਣ ਦਾ ਆਦੀ ਹੈ, ਉਹ ਹੈਰੋਇਨ ਵੇਚਣ ਲਈ ਬਾਹਮਣੀਵਾਲਾ ਤੋਂ ਜਲਾਲਾਬਾਦ ਆ ਰਿਹਾ ਸੀ।

ਪੁਲਿਸ ਅਨੁਸਾਰ ਪੁਲਿਸ ਵੱਲੋਂ ਕੀਤੀ ਗਈ ਇਸ ਕਾਰਵਾਈ ਦੌਰਾਨ ਬਲਵਿੰਦਰ ਸਿੰਘ ਉਰਫ਼ ਬੋਹੜ ਵਾਸੀ ਫੱਤੂਵਾਲਾ, ਬਲਜੀਤ ਸਿੰਘ ਉਰਫ਼ ਕਾਲਾ, ਅਸ਼ੋਕ ਸਿੰਘ ਉਰਫ਼ ਗੋਸ਼ੀ ਵਾਸੀ ਮੁਹਾਰ ਜਮਸ਼ੇਰ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਹੈਰੋਇਨ, ਬਾਈਕ ਅਤੇ ਮੋਬਾਈਲ ਬਰਾਮਦ ਕੀਤੇ ਗਏ ਹਨ | ਇਸ ਮਾਮਲੇ ਵਿੱਚ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਪੁੱਛਗਿੱਛ ਕੀਤੀ ਜਾ ਰਹੀ ਹੈ, ਜਿਸ ’ਤੇ ਪੁਲੀਸ ਅਧਿਕਾਰੀ ਬਲਕਾਰ ਸਿੰਘ ਦਾ ਕਹਿਣਾ ਹੈ ਕਿ ਇਨ੍ਹਾਂ ਤਿੰਨਾਂ ਵਿੱਚੋਂ ਬਲਜੀਤ ਸਿੰਘ ਖ਼ਿਲਾਫ਼ ਪਹਿਲਾਂ ਵੀ ਕਈ ਕੇਸ ਦਰਜ ਹਨ।

ਪੁਲਿਸ ਅਨੁਸਾਰ ਪੁਲਿਸ ਵੱਲੋਂ ਕੀਤੀ ਗਈ ਇਸ ਕਾਰਵਾਈ ਦੌਰਾਨ ਬਲਵਿੰਦਰ ਸਿੰਘ ਉਰਫ਼ ਬੋਹੜ ਵਾਸੀ ਫੱਤੂਵਾਲਾ, ਬਲਜੀਤ ਸਿੰਘ ਉਰਫ਼ ਕਾਲਾ, ਅਸ਼ੋਕ ਸਿੰਘ ਉਰਫ਼ ਗੋਸ਼ੀ ਵਾਸੀ ਮੁਹਾਰ ਜਮਸ਼ੇਰ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਹੈਰੋਇਨ, ਬਾਈਕ ਅਤੇ ਮੋਬਾਈਲ ਬਰਾਮਦ ਕੀਤੇ ਗਏ ਹਨ | ਇਸ ਮਾਮਲੇ ਵਿੱਚ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਪੁੱਛਗਿੱਛ ਕੀਤੀ ਜਾ ਰਹੀ ਹੈ, ਜਿਸ ’ਤੇ ਪੁਲੀਸ ਅਧਿਕਾਰੀ ਬਲਕਾਰ ਸਿੰਘ ਦਾ ਕਹਿਣਾ ਹੈ ਕਿ ਇਨ੍ਹਾਂ ਤਿੰਨਾਂ ਵਿੱਚੋਂ ਬਲਜੀਤ ਸਿੰਘ ਖ਼ਿਲਾਫ਼ ਪਹਿਲਾਂ ਵੀ ਕਈ ਕੇਸ ਦਰਜ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੇਰੀ ਰਸੋਈ ਰਾਸ਼ਨ ਕਿੱਟਾਂ ਦੀ ਵੰਡ ਦਾ ਅੰਕੜਾ 33 ਲੱਖ ਤੋਂ ਪਾਰ

*ਚੰਡੀਗੜ੍ਹ, 29 ਜੁਲਾਈ,2026*:ਪੰਜਾਬ ਸਰਕਾਰ ਵੱਲੋਂ ਸੂਬੇ ਦੇ ਪਛੜੇ ਵਰਗਾਂ ਦੇ ਪਰਿਵਾਰਾਂ ਲਈ ਭੋਜਨ ਸੁਰੱਖਿਆ...

ਬੇਅਦਬੀ ਕਾਨੂੰਨ: ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸੌਂਪਿਆ ਸੋਧਾਂ ਸਬੰਧੀ ਖਰੜਾ

ਬੇਅਦਬੀ ਕਾਨੂੰਨ ‘ਚ ਸੋਧਾਂ ਨੂੰ ਲੈ ਕੇ ਚੱਲ ਰਹੇ ਵਿਵਾਦ ਦਰਮਿਆਨ ਪੰਜਾਬ ਸਰਕਾਰ ਨੇ...

 ਚੰਡੀਗੜ੍ਹ ਮਾਰਚ ਦੌਰਾਨ ਵਧਿਆ ਤਣਾਅ: ‘ਵਾਰਿਸ ਪੰਜਾਬ ਦੇ’ ਦਾ ਸਮਰਥਕ ਪੁਲੀਸ ਦੀ ਵਾਟਰ ਕੈਨਨ ’ਤੇ ਚੜ੍ਹਿਆ

ਚੰਡੀਗੜ੍ਹ ਸਰਹੱਦ ’ਤੇ ਮੁਹਾਲੀ ਵੱਲੋਂ ਆ ਰਹੇ ਰੋਸ ਮਾਰਚ ਨੂੰ ਰੋਕਣ ਲਈ ਪੁਲੀਸ ਵੱਲੋਂ...

ਸ੍ਰੀ ਦਰਬਾਰ ਸਾਹਿਬ ਨੇੜੇ ਹੋਟਲ ਏਜੰਟਾਂ ਵੱਲੋਂ ਸ਼ਰਧਾਲੂਆਂ ਨੂੰ ਰੋਕਣ ਦਾ ਮਾਮਲਾ, ਨਿਹੰਗ ਸਿੰਘ ਨੇ ਦਿੱਤੀ ਚੇਤਾਵਨੀ; ਵੀਡੀਓ ਵਾਇਰਲ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਹੋਟਲ ਏਜੰਟਾਂ ਵੱਲੋਂ ਸ਼ਰਧਾਲੂਆਂ ਨੂੰ ਪਰੇਸ਼ਾਨ ਕੀਤੇ ਜਾਣ ਦਾ...

ਪਤੀ,ਪਤਨੀ ਦੋਵੇਂ ਕਮਾਉਂਦੇ ਹਨ ਤਾਂ ਮਿਲ ਕੇ ਚੁੱਕਣ ਘਰ ਤੇ ਬੱਚੇ ਦੀ ਸਿੱਖਿਆ ਦਾ ਖਰਚ, ਹਾਈ ਕੋਰਟ ਨੇ ਸੁਣਾਇਆ ਅਹਿਮ ਫ਼ੈਸਲਾ

ਬਾਂਬੇ ਹਾਈ ਕੋਰਟ ਨੇ ਕਿਹਾ ਕਿ ਬਰਾਬਰੀ ਦਾ ਦਾਅਵਾ ਚੁਣੇ ਹੋਏ ਢੰਗ ਨਾਲ ਨਹੀਂ...

ਚੋਰੀ ਦਾ ਇਲਜ਼ਾਮ ਲਗਾ ਮਾਸੜ ਨੇ ਕੀਤਾ ਨਾਬਾਲਗ ਭਾਣਜੀ ਦਾ ਕਤਲ, ਮੁਲਜ਼ਮ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ 15 ਸਾਲਾ ਨਾਬਾਲਗ ਲੜਕੀ ਨੂੰ ਬੇਰਹਮੀ ਨਾਲ ਕੁੱਟ-ਕੁੱਟ ਕੇ ਮੌਤ ਦੇ ਘਾਟ...

ਸੰਗਰੂਰ ਅਦਾਲਤ ਦਾ ਵੱਡਾ ਫੈਸਲਾ, ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਖ਼ਿਲਾਫ਼ ਜ਼ਮਾਨਤੀ ਵਾਰੰਟ ਜਾਰੀ

ਸੰਗਰੂਰ ਦੀ ਇੱਕ ਅਦਾਲਤ ਨੇ ਕਾਂਗਰਸ ਦੇ ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ ਖ਼ਿਲਾਫ਼ ਜ਼ਮਾਨਤੀ ਵਾਰੰਟ...

ਪੰਜਾਬ ਦੇ ਕਿਸਾਨ ਦੀ ਧੀ ਹਰਜਿੰਦਰ ਕੌਰ ਨੇ ਵੇਟਲਿਫਟਿੰਗ ਵਿੱਚ ਜਿੱਤਿਆ ਚਾਂਦੀ ਦਾ ਤਗ਼ਮਾ

 ਨਾਭਾ ਦੇ ਪਿੰਡ ਮੈਹਸ ਦੀ ਜਮਪਲ ਹਰਜਿੰਦਰ ਕੌਰ ਨੇ ਗਲਾਸਗੋ ਵਿਖੇ ਖੇਡੀਆਂ ਜਾ ਰਹੀਆਂ...