ਚੰਡੀਗੜ੍ਹ, 6 ਜਨਵਰੀ 2021 – ਪੰਜਾਬ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਤਬਾਦਲਿਆਂ ਦਾ ਦੌਰ ਲਗਾਤਾਰ ਜਾਰੀ ਹੈ। ਜਿਸ ਦੇ ਚਲਦਿਆ ਪੰਜਾਬ ਸਰਕਾਰ ਨੇ ਪੰਜਾਬ ਦੇ 30 ਨਾਇਬ-ਤਹਿਸੀਲਦਾਰਾਂ ਦੇ ਤਬਾਦਲੇ/ਤਾਇਨਾਤੀ ਦੇ ਹੁਕਮ ਜਾਰੀ ਕੀਤੇ ਗਏ ਹਨ। ਪੰਜਾਬ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਅਫਸਰਾਂ ਦੇ ਤਬਾਦਲੇ ਅਤੇ ਤਾਇਨਾਤੀਆਂ ਦੇ ਹੁਕਮ ਜਾਰੀ ਕੀਤੇ ਹਨ।
ਪੜ੍ਹੋ ਹੁਕਮਾਂ ਦੀ ਕਾਪੀ……















