October 5, 2026, 5:51 am
----------- Advertisement -----------
HomeNewsBreaking Newsਨਾਮਜ਼ਦਗੀ ਵਾਪਸੀ ਦੇ ਪਹਿਲੇ ਦਿਨ 33 ਨਾਮਜ਼ਦਗੀ ਪੱਤਰ ਵਾਪਸ ਲਏ, ਅੱਜ ਨਾਮਜ਼ਦਗੀ...

ਨਾਮਜ਼ਦਗੀ ਵਾਪਸੀ ਦੇ ਪਹਿਲੇ ਦਿਨ 33 ਨਾਮਜ਼ਦਗੀ ਪੱਤਰ ਵਾਪਸ ਲਏ, ਅੱਜ ਨਾਮਜ਼ਦਗੀ ਵਾਪਸ ਲੈਣ ਦਾ ਆਖਰੀ ਦਿਨ

Published on

----------- Advertisement -----------

ਚੰਡੀਗੜ੍ਹ, 4 ਫਰਵਰੀ 2022 – ਪੰਜਾਬ ਰਾਜ ਵਿਧਾਨ ਸਭਾ ਚੋਣਾ 2022 ਲਈ ਐਲਾਨੇ ਗਏ ਪ੍ਰੋਗਰਾਮ ਅਨੁਸਾਰ 3 ਫਰਵਰੀ ਨੂੰ ਨਾਮਜ਼ਦਗੀ ਵਾਪਸੀ ਦੇ ਪਹਿਲੇ 33 ਵਿਅਕਤੀਆਂ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਵਾਪਸ ਲਏ ਗਏ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫਸਰ ਪੰਜਾਬ ਡਾ. ਐਸ. ਕਰੁਣਾ ਰਾਜੂ ਨੇ ਦੱਸਿਆ ਕਿ ਸੂਬੇ ਦੇ 117 ਵਿਧਾਨ ਸਭਾ ਹਲਕਿਆਂ ਲਈ 2266 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਸਨ ਜਿਹਨਾਂ ਵਿੱਚੋਂ 1645 ਨਾਮਜ਼ਦਗੀ ਪੱਤਰ ਦਰੁੱਸਤ ਪਾਏ ਗਏ ਜਦਕਿ 588 ਨਾਮਜ਼ਦਗੀ ਪੱਤਰ ਰੱਦ ਕਰ ਦਿੱਤੇ ਗਏ ਹਨ।

ਉਹਨਾਂ ਦੱਸਿਆ ਕਿ 4 ਫਰਵਰੀ, 2022 ਨਾਮਜ਼ਦਗੀ ਪੱਤਰ ਵਾਪਸ ਲੈਣ ਦਾ ਆਖਰੀ ਦਿਨ ਹੈ ਅਤੇ ਇਸ ਦਿਨ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਵੀ ਅਲਾਟ ਕੀਤੇ ਜਾਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੀਆਂ ਮੰਡੀਆਂ ‘ਚ ਸਟੋਰੇਜ ਸੰਕਟ, CM ਮਾਨ ਨੇ ਕੇਂਦਰ ਨੂੰ ਲਿਖੀ ਚਿੱਠੀ

*ਚੰਡੀਗੜ੍ਹ; 2 ਅਕਤੂਬਰ: *ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ...

ਜਦੋਂ ਸਾਰੇ ਸਬੰਧਤ ਰਿਕਾਰਡ ਐਸਜੀਪੀਸੀ ਕੋਲ ਹੀ ਹਨ ਤਾਂ ਸੀਬੀਆਈ ਜਾਂਚ ਦੀ ਮੰਗ ਕਿਉਂ? – ਬਲਤੇਜ ਪੰਨੂ

ਚੰਡੀਗੜ੍ਹ 1 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਵੀਰਵਾਰ ਨੂੰ ਐਸਜੀਪੀਸੀ ਦੇ ਪ੍ਰਧਾਨ ਹਰਜਿੰਦਰ...

ਲਵਲੀ ਯੂਨੀਵਰਸਿਟੀ ’ਚ ਕੈਂਪਸ ਦੇ ਬਾਹਰ ਲੜਾਕੂ ਜਹਾਜ਼ ’ਤੇ ਚੜ੍ਹਨ ਵਾਲੇ ਨੌਜਵਾਨ ਦੀ ਹੋਈ ਪਛਾਣ

ਪੰਜਾਬ ਦੇ ਫਗਵਾੜਾ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਵਿੱਚ ਹਿੰਸਾ ਦੌਰਾਨ ਕੈਂਪਸ ਦੇ ਬਾਹਰ...

ਚਾਵਲਾ ਖ਼ਿਲਾਫ਼ ਬਲਾਤਕਾਰ ਕੇਸ ’ਚ ‘ਆਪ’ ਦਾ ਵੱਡਾ ਦਾਅਵਾ, ਕਥਿਤ ਆਡੀਓ ਨਾਲ ਚੁੱਕੇ ਸਵਾਲ

ਆਮ ਆਦਮੀ ਪਾਰਟੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼...

ਕਾਂਗਰਸ ਦੀ ਸਾਬਕਾ ਮਹਿਲਾ ਜ਼ਿਲ੍ਹਾ ਪ੍ਰਧਾਨ ਨੇ ਜ਼ਿਲ੍ਹਾ ਪ੍ਰਧਾਨ ਮਿੱਠੂ ਮਦਾਨ ‘ਤੇ ਲਾਏ ਖਿੱਚ-ਧੂਹ ਅਤੇ ਧੱਕੇਸ਼ਾਹੀ ਦੇ ਦੋਸ਼

ਨਿਊ ਅੰਮ੍ਰਿਤਸਰ ਦੇ ਭਾਈ ਗੁਰਦਾਸ ਜੀ ਨਗਰ ਵਿਖੇ ਕਾਂਗਰਸ ਪਾਰਟੀ ਦੀ ਸਾਬਕਾ ਮਹਿਲਾ ਜ਼ਿਲ੍ਹਾ...

ਲਾਢੋਵਾਲ ’ਚ ਮਾਨੇਵਾਲ ਦੇ ਸਾਬਕਾ ਸਰਪੰਚ ਨਵਜੀਤ ਨੀਟੂ ਦੀ ਗੋਲੀਆਂ ਮਾਰ ਕੇ ਹੱਤਿਆ

ਲਾਢੋਵਾਲ ਇਲਾਕੇ ਦੇ ਸਾਊਥ ਸਿਟੀ ਰੋਡ ’ਤੇ ਸ਼ਨੀਵਾਰ ਸ਼ਾਮ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਹਮਲਾਵਰਾਂ...

ਮੈਡ ਸੰਧੂ ਕਤਲਕਾਂਡ ‘ਚ ਪੁਲਿਸ ਦਾ ਵੱਡਾ ਦਾਅਵਾ, ਸਾਜ਼ਿਸ਼ਕਰਤਾਵਾਂ ਦੀ ਹੋਈ ਪਛਾਣ

ਅੰਮ੍ਰਿਤਸਰ ‘ਚ ਸੋਸ਼ਲ ਮੀਡੀਆ ਇੰਫਲੂਐਂਸਰ ਮੈਡ ਸੰਧੂ ਕਤਲ ਮਾਮਲੇ ‘ਚ ਪੁਲਿਸ ਕਮਿਸ਼ਨਰ (ਸੀਪੀ) ਹਰਮਨਵੀਰ...

ਮੋਬਾਈਲਾਂ ’ਤੇ ‘ਟੂੰ-ਟੂੰ’ ਦੇ ਸੁਨੇਹੇ ਆਉਂਦਿਆਂ ਹੀ ਔਰਤਾਂ ਦੇ ਚਿਹਰਿਆਂ ‘ਤੇ ਛਾਈ ਖੁਸ਼ੀ

ਖਡੂਰ ਸਾਹਿਬ, 1 ਅਕਤੂਬਰ:‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ 3,000 ਤੋਂ 4,500 ਰੁਪਏ ਸਿੱਧੇ ਖਾਤਿਆਂ ਵਿੱਚ...

ਇੰਫਲੂਐਂਸਰ ​​​​​​​ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ, ਹਮਲਾਵਰ ਫਰਾਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਮੇਕਅਪ ਆਰਟਿਸਟ ਅਤੇ ਸੋਸ਼ਲ ਮੀਡੀਆ ਇੰਫਲੂਐਂਸਰ ਮੈਡ ਸੰਧੂ ਦਾ ਸ਼ਨੀਵਾਰ ਨੂੰ ਅੰਮ੍ਰਿਤਸਰ ਵਿੱਚ ਗੋਲੀ...