April 24, 2026, 5:06 pm
----------- Advertisement -----------
HomeNewsBreaking Newsਪੰਜਾਬ ਭਾਜਪਾ ਵੱਲੋ ਐਸਸੀ ਮੋਰਚਾ ਦੇ 35 ਜ਼ਿਲ੍ਹਾ ਇੰਚਾਰਜਾਂ ਦੀਆਂ ਕੀਤੀਆਂ ਗਈਆਂ...

ਪੰਜਾਬ ਭਾਜਪਾ ਵੱਲੋ ਐਸਸੀ ਮੋਰਚਾ ਦੇ 35 ਜ਼ਿਲ੍ਹਾ ਇੰਚਾਰਜਾਂ ਦੀਆਂ ਕੀਤੀਆਂ ਗਈਆਂ ਨਿਯੁਕਤੀਆਂ

Published on

----------- Advertisement -----------

ਚੰਡੀਗੜ 06/12/23 (ਬਲਜੀਤ ਮਰਵਾਹਾ) – ਭਾਜਪਾ ਐਸਸੀ (ਅਨੁਸੂਚਿਤ ਜਾਤੀ ) ਮੋਰਚਾ ਦੇ ਸੂਬਾ ਪ੍ਰਧਾਨ ਐਸ ਆਰ ਲੱਧੜ ਨੇ ਭਾਜਪਾ ਦੇ ਸੂਬਾ ਪ੍ਰਧਾਨ ਸ਼ੁਨੀਲ ਜਾਖੜ ,ਸ਼ੰਗਠਨ ਮੰਤਰੀ ਮੰਥਰੀ ਸ੍ਰੀ ਨਿਵਾਸਲੂ ਤੇ ਐਸਸੀ ਮੋਰਚਾ ਦੇ ਸੂਬਾ ਇਨਚਾਰਜ ਤੇ ਭਾਜਪਾ ਦੇ ਸੂਬਾ ਜਨਰਲ ਸਕੱਤਰ ਅਨਿਲ ਸਾਰੀਨ ਨਾਲ ਸਲਾਹ ਮਸ਼ਵਰੇ ਤੋਂ ਬਾਅਦ ਸੂਬੇ ਦੇ ਪੈਂਤੀ (35)ਜਿਲਿਆ ਦੇ ਜਿਲਾ ਇਨਚਾਰਜਾਂ ਦੀਆਂ ਨਿਯੁਕਤੀਆਂ ਕੀਤੀਆਂ ਹਨ ।ਇਸ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਭਾਜਪਾ ਦੇ ਸੂਬਾ ਪ੍ਰੈੱਸ ਸਕੱਤਰ ਹਰਦੇਵ ਸਿੰਘ ਨੇ ਦੱਸਿਆ ਕਿ ਅੰਮ੍ਰਿਤਸਰ ਰੂਰਲ ਦੇ ਜਿਲਾ ਇਨਚਾਰਜ ਸੁਰਿੰਦਰ ਟਿੰਕੂ ,ਅੰਮ੍ਰਿਤਸਰ ਸ਼ਹਿਰੀ ਦਾ ਗਗਨਦੀਪ ਸਿੰਘ ,ਬਰਨਾਲਾ ਦਾ ਸੁਰਜੀਤ ਸਿੰਘ ਸਿੱਧੂ ,ਬਟਾਲਾ ਦਾ ਦਵਿੰਦਰ ਪਹਿਲਵਾਨ ,ਬਠਿੰਡਾ ਦਿਹਾਤੀ ਦਾ ਹਰਦੀਪ ਸਿੰਘ ਰਿਉਂਦ ਕਲਾਂ ,ਬਠਿੰਡਾ ਸ਼ਹਿਰੀ ਦਾ ਜਸਪਾਲ ਪੰਜਗਰਾਂਈ ,ਫਰੀਦਕੋਟ ਦਾ ਮਨਜੀਤ ਸਿੰਘ ਬੁੱਟਰ ,ਸ੍ਰੀ ਫਤਹਿਗੜ ਸਾਹਿਬ ਦਾ ਨਰਿੰਦਰ ਕੌਰ ਗਿੱਲ ,ਫਾਜਿਲਕਾ ਦਾ ਮਨੀ ਸੱਭਰਵਾਲ ,ਫਿਰੋਜਪੁਰ ਦਾ ਪੂਰਨ ਚੰਦ ,ਗੁਰਦਾਸਪੁਰ ਦਾ ਸਤਿਨਾਮ ਸਿੰਘ ਉਮਰਪੁਰਾ,ਹੁਸਿਆਰਪੁਰ ਦਾ ਬਲਕੀਸ ਰਾਜ ,ਹੁਸ਼ਿਆਰਪੁਰ ਦਿਹਾਤੀ ਦਾ ਸੁਰਿੰਦਰ ਮੇਸੁਮਪੁਰੀ ,ਜਗਰਾਂਓ ਦਾ ਮੋਹਨ ਸਿੰਘ ਲਾਲਕਾ,ਜਲੰਧਰ ਸਹਿਰੀ ਦਾ ਜਗਦੀਸ ਜੱਸਲ,ਜਲੰਧਰ ਉੱਤਰ ਦਾ ਓਮ ਪ੍ਰਕਾਸ ਬਿੱਟੂ ,ਜਲੰਧਰ ਦੱਖਣ ਦਾ ਨਿਰਮਲ ਸਿੰਘ ਨਾਹਰ ,ਕਪੂਰਥਲਾ ਦਾ ਰੌਬਿਨ ,ਖੰਨਾ ਦਾ ਦਲੀਪ ਸਿੰਘ ,ਲੁਧਿਆਣਾ ਦਿਹਾਤੀ ਦਾ ਸੁਧਾ ਖੰਨਾ,ਲੁਧਿਆਣਾ ਸਹਿਰੀ ਦਾ ਬਲਬੀਰ ਸਿੰਘ ,ਮਲੇਰਕੋਟਲਾ ਦਾ ਅਜੇ ਪਰੋਚਾ ,ਮਾਨਸਾ ਦਾ ਅੰਜਨਾ ,ਮੋਗਾ ਦਾ ਬਲਵਿੰਦਰ ਸਿੰਘ ਗਿੱਲ ,ਮੋਹਾਲੀ ਦਾ ਗੁਲਜਾਰ ਖੰਨਾ ,ਮੁਕਤਸਰ ਸਾਹਿਬ ਦਾ ਬਲਵਿੰਦਰ ਸਿੰਘ ਹੈਪੀ ਨਵਾਂਸਾਹਿਰ ਦਾ ਸੁਰਿੰਦਰ ਪਾਲ ਭੱਟੀ ,ਪਠਾਨਕੋਟ ਦਾ ਕਰਮਜੀਤ ਸਿੰਘ ਜੋਸ਼,ਪਟਿਆਲ਼ਾ ਉੱਤਰ ਦਾ ਐਡਵੋਕੇਟ ਲਛਮਣ ਸਿੰਘ ,ਪਟਿਆਲ਼ਾ ਦੱਖਣੀ ਦਾ ਬਲਵੰਤ ਰਾਏ ,ਪਟਿਆਲ਼ਾ ਸ਼ਹਿਰੀ ਦਾ ਰਾਂਝਾ ਬਖਸ਼ੀ ,ਰੋਪੜ ਦਾ ਕੁਲਦੀਪ ਸਿੰਘ ਸਿੱਧੂਪੁਰਾ ,ਸੰਗਰੂਰ 1 ਦਾ ਰਾਜਿੰਦਰ ਸਿੰਘ ਰੋਗਲਾ,ਸੰਗਰੂਰ 2 ਦਾ ਲਾਭ ਸਿੰਘ ਤੇ ਤਰਨਤਾਰਨ ਸਾਹਿਬ ਦਾ ਵਰਿੰਦਰ ਭੱਟੀ ਨੂੰ ਭਾਜਪਾ ਐਸਸੀ ਮੋਰਚਾ ਦਾ ਜਿਲਾ ਇਨਚਾਰਜ ਨਿਯੁਕਤ ਕੀਤਾ ਗਿਆ ਹੈ ।ਪੰਜਾਬ ਭਾਜਪਾ ਐਸਸੀ ਮੋਰਚਾ ਦੇ ਸੂਬਾ ਪ੍ਰਧਾਨ ਐਸ਼ ਆਰ ਲੱਧੜ ਤੇ ਸਮੁੱਚੀ ਸੂਬਾ ਲੀਡਰਸ਼ਿਪ ਨੇ ਨਵ ਨਿਯੁਕਤ ਅਹੁਦੇਦਾਰਾਂ ਨੂੰ ਵਧਾਈਆਂ ਤੇ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਨਵ ਨਿਯੁਕਤ ਜਿਲਾ ਇਨਚਾਰਜ ਆਉਣ ਵਾਲੀਆਂ ਪੰਜਾਬ ਦੀਆਂ ਸਥਾਨਿਕ ਤੇ ਲੋਕ ਸਭਾ ਚੋਣਾਂ ਵਿੱਚ ਪਾਰਟੀ ਦੀ ਜਿੱਤ ਵਿੱਚ ਅਹਿਮ ਭੂਮਿਕਾ ਨਿਭਾਉਣਗੇ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ’ਚ 30 ਅਪ੍ਰੈਲ ਤੋਂ ਸ਼ੁਰੂ ਹੋਵੇਗੀ ਡਿਜੀਟਲ ਮਰਦਮਸ਼ੁਮਾਰੀ! 15 ਮਈ ਤੋਂ ਘਰ-ਘਰ ਪਹੁੰਚਣਗੀਆਂ ਟੀਮਾਂ

ਪੰਜਾਬ ਵਿੱਚ ਮਰਦਮਸ਼ੁਮਾਰੀ ਨੂੰ ਲੈ ਕੇ ਵਿਭਾਗ ਨੇ ਕਮਰ ਕੱਸ ਲਈ ਹੈ। ਪਹਿਲੇ ਪੜਾਅ...

ਨਹੀਂ ਰੀਲੀਜ਼ ਹੋਵੇਗੀ ‘Lawrence of Punjab’, ਕੇਂਦਰ ਸਰਕਾਰ ਨੇ ਡਾਕੂਮੈਂਟਰੀ ਸੀਰੀਜ਼ ’ਤੇ ਲਗਾਈ ਰੋਕ

ਕੇਂਦਰ ਸਰਕਾਰ ਨੇ ਗੈਂਗਸਟਰ ਲਾਰੈਂਸ ਨਾਲ ਸਬੰਧਤ ਜੀਵਨ ਅਤੇ ਘਟਨਾਵਾਂ ‘ਤੇ ਆਧਾਰਿਤ ਵੈੱਬ ਸੀਰੀਜ਼ “ਲਾਰੈਂਸ...

*•ਪੰਜਾਬ ਸਰਕਾਰ ਵੱਲੋਂ ਪਾਠ ਪੁਸਤਕਾਂ ਦੀ ਵੰਡ ਵਿੱਚ ਲਾਗੂ ਕੀਤੇ ਸਖ਼ਤ ਸੁਧਾਰਾਂ ਨਾਲ ਵਿਦਿਆਰਥੀਆਂ...

‘ਗੈਂਗਸਟਰਾਂ ਤੇ ਵਾਰ’ ਦੇ 92 ਦਿਨ ਪੂਰੇ, ਸੰਗਠਿਤ ਅਪਰਾਧ ਵਿਰੁੱਧ ਫੈਸਲਾਕੁੰਨ ਕਾਰਵਾਈ ਵਿੱਚ 23,000 ਤੋਂ ਵੱਧ ਗ੍ਰਿਫਤਾਰੀਆਂ: ਬਲਤੇਜ ਪੰਨੂ

*ਚੰਡੀਗੜ੍ਹ, 23 ਅਪ੍ਰੈਲ 2026:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਗੁਰਜੀਤ ਸਿੰਘ ਫ਼ੌਜੀ ਨੂੰ ਟਾਵਰ ਤੋਂ ਉਤਾਰਨ ਲਈ ਤਿਆਰੀਆਂ ਸ਼ੁਰੂ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਦੀ ਮੰਗ ਨੂੰ...

  ਅੰਮ੍ਰਿਤਪਾਲ ਸਿੰਘ ਕੇਸ ‘ਚ ਵੱਡੀ ਅਪਡੇਟ, 2 ਦਿਨ ਦਾ ਮਿਲਿਆ ਰਿਮਾਂਡ

ਸ੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਨੂੰ ਪੁਲਿਸ ਵਲੋਂ ਵੀਡੀਓ ਕਾਨਫ਼ਰੰਸਿੰਗ...

“ਮੇਰਾ ਸ਼ੇਰ ਬੰਦਾ ਅੱਜ ਧੀਆਂ ਦੇ ਦੁੱਖੋਂ ਮੰਜੇ ‘ਤੇ ਪਿਆ”, ਨੂਰਾਂ ਸਿਸਟਰਜ਼ ਦੀ ਮਾਂ ਨੇ ਰੋਂਦੇ ਹੋਏ Jyoti Nooran ‘ਤੇ ਲਾਏ ਵੱਡੇ ਇਲਜ਼ਾਮ

ਜਲੰਧਰ ਦੀ ਮਸ਼ਹੂਰ ਸੂਫ਼ੀ ਗਾਇਕ ਜੋੜੀ ਨੂਰਾਂ ਸਿਸਟਰਜ਼ ਦੇ ਪਿਤਾ ਉਸਤਾਦ ਗੁਲਸ਼ਨ ਮੀਰ ਕਿਡਨੀ...