August 17, 2026, 8:50 pm
----------- Advertisement -----------
HomeNewsLatest Newsਜਲੰਧਰ 'ਚ ਛੱਤ ਡਿੱਗਣ ਕਾਰਨ 4 ਬੱਚੇ ਜ਼ਖਮੀ, ਹਜ਼ਾਰਾਂ ਦਾ ਸਾਮਾਨ ਹੋਇਆ...

ਜਲੰਧਰ ‘ਚ ਛੱਤ ਡਿੱਗਣ ਕਾਰਨ 4 ਬੱਚੇ ਜ਼ਖਮੀ, ਹਜ਼ਾਰਾਂ ਦਾ ਸਾਮਾਨ ਹੋਇਆ ਤਬਾਹ

Published on

----------- Advertisement -----------

ਜਲੰਧਰ ‘ਚ ਸ਼ੁੱਕਰਵਾਰ ਸਵੇਰੇ ਬਸਤੀ ਦਾਨਿਸ਼ਮੰਦਾ ਇਲਾਕੇ ‘ਚ ਇਕ ਮਕਾਨ ਦੀ ਛੱਤ ਡਿੱਗ ਗਈ। ਜ਼ੋਰਦਾਰ ਧਮਾਕੇ ਨਾਲ ਡਿੱਗੀ ਛੱਤ ਦੇ ਮਲਬੇ ਹੇਠ ਦੱਬ ਕੇ ਇਕ ਔਰਤ ਅਤੇ ਉਸ ਦੇ ਚਾਰ ਬੱਚੇ ਜ਼ਖਮੀ ਹੋ ਗਏ।

ਜਾਣਕਾਰੀ ਦਿੰਦੇ ਹੋਏ ਪਰਿਵਾਰਕ ਮੈਂਬਰ ਰਾਧੇਸ਼ਿਆਮ ਨੇ ਦੱਸਿਆ ਕਿ ਉਹ ਕਾਫੀ ਸਮੇਂ ਤੋਂ ਬਸਤੀ ਦੇ ਦਾਨਿਸ਼ਮੰਦਾ ਇਲਾਕੇ ‘ਚ ਰਹਿ ਰਿਹਾ ਸੀ। ਮੀਂਹ ਪੈਣ ‘ਤੇ ਛੱਤ ਲੀਕ ਹੋ ਜਾਂਦੀ ਹੈ। ਇਸ ਮਾਮਲੇ ਸਬੰਧੀ ਮਕਾਨ ਮਾਲਕ ਨੂੰ ਵੀ ਜਾਣੂ ਕਰਵਾਇਆ ਗਿਆ, ਜਿਨ੍ਹਾਂ ਨੇ ਛੱਤ ਦੀ ਮੁਰੰਮਤ ਕਰਵਾਉਣ ਦਾ ਭਰੋਸਾ ਦਿੱਤਾ। ਅੱਜ ਸਵੇਰੇ ਕਰੀਬ 7.30 ਵਜੇ ਛੱਤ ਡਿੱਗ ਪਈ। ਜਿਸ ਕਾਰਨ ਚਾਰ ਬੱਚੇ ਅਤੇ ਉਨ੍ਹਾਂ ਦੀ ਮਾਂ ਮਲਬੇ ਹੇਠ ਦੱਬ ਗਏ। ਧਮਾਕੇ ਦੀ ਆਵਾਜ਼ ਸੁਣ ਕੇ ਆਸ-ਪਾਸ ਦੇ ਲੋਕ ਮੌਕੇ ‘ਤੇ ਇਕੱਠੇ ਹੋ ਗਏ ਅਤੇ ਮਲਬਾ ਹਟਾ ਕੇ ਬੱਚਿਆਂ ਅਤੇ ਉਨ੍ਹਾਂ ਦੀ ਮਾਂ ਨੂੰ ਬਾਹਰ ਕੱਢਿਆ।

ਛੱਤ ਡਿੱਗਣ ਕਾਰਨ ਘਰ ਦਾ ਸਾਰਾ ਸਮਾਨ ਮਿੱਟੀ ਦੇ ਮਲਬੇ ਹੇਠਾਂ ਦਬ ਗਿਆ। ਚੰਗੀ ਗੱਲ ਇਹ ਰਹੀ ਕਿ ਕਿਸੇ ਦਾ ਜਾਨੀ ਨੁਕਸਾਨ ਨਹੀਂ ਹੋਇਆ ਪਰ ਮਾਲੀ ਨੁਕਸਾਨ ਹੋਇਆ ਹੈ। ਰਾਧੇ ਸ਼ਿਆਮ ਨੇ ਦੱਸਿਆ ਕਿ ਮਕਾਨ ਮਾਲਕ ਦਾ ਘਰ ਨੇੜੇ ਹੀ ਹੈ, ਪਰ ਉਹ ਦੇਖਣ ਨਹੀਂ ਆਇਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

2027 ਚੋਣਾਂ ਤੋਂ ਪਹਿਲਾਂ BJP ਦੀ ਨਵੀਂ ਟੀਮ, ਮਨਪ੍ਰੀਤ ਬਾਦਲ ਨੂੰ ਵੱਡੀ ਜ਼ਿੰਮੇਵਾਰੀ

ਭਾਜਪਾ ਨੇ 2027 ਦੀਆਂ ਚੋਣਾਂ ਤੋਂ ਪਹਿਲਾਂ ਆਪਣੀ ਕੌਮੀ ਟੀਮ ਦਾ ਐਲਾਨ ਕਰ ਦਿੱਤਾ...

ਸ਼ਹਿਜ਼ਾਦ ਭੱਟੀ ਨੈੱਟਵਰਕ ‘ਤੇ ਏਜੰਸੀਆਂ ਦਾ ਵੱਡਾ ਐਕਸ਼ਨ, ਪੰਜਾਬ ‘ਚੋਂ 44 ਕਾਬੂ, ਪਾਕਿਸਤਾਨੀ ਗ੍ਰਨੇਡ ਤੇ ਹਥਿਆਰ ਬਰਾਮਦ

ਦੇਸ਼ ਦੇ ਆਜ਼ਾਦੀ ਦਿਹਾੜੇ ਦੇ ਮੌਕੇ ‘ਤੇ ਕੇਂਦਰੀ ਸੁਰੱਖਿਆ ਏਜੰਸੀਆਂ ਨੇ ਪਾਕਿਸਤਾਨੀ ਖ਼ੁਫ਼ੀਆ ਏਜੰਸੀ...

ਚੰਡੀਗੜ੍ਹ ਦੇ ਸਿੱਖ ਨੌਜਵਾਨ ਨੇ RAF ਵਿੱਚ ਰਚਿਆ ਇਤਿਹਾਸ, ਅਰਸ਼ਦੀਪ ਸਿੰਘ ਡਾਂਗ ਬਣੇ ਪਹਿਲੇ ਸਿੱਖ ਫਾਈਟਰ ਪਾਇਲਟ

ਚੰਡੀਗੜ੍ਹ ਵਿੱਚ ਜਨਮੇ 28 ਸਾਲਾ ਫਲਾਈਟ ਲੈਫਟੀਨੈਂਟ ਅਰਸ਼ਦੀਪ ਸਿੰਘ ਡਾਂਗ ਨੇ ਬ੍ਰਿਟਿਸ਼ ਰਾਇਲ ਏਅਰ...

ਪੰਜਾਬ ਦੀ ਰਾਜਨੀਤੀ ‘ਚ ਵੱਡੀ ਹਲਚਲ, ਰਜਿੰਦਰ ਕੌਰ ਭੱਠਲ ਦੇ ਭਤੀਜੇ ਹੈਨਰੀ ਸਿੱਧੂ AAP ‘ਚ ਸ਼ਾਮਲ

ਪੰਜਾਬ ਦੀ ਰਾਜਨੀਤੀ ‘ਚ ਇੱਕ ਵੱਡੀ ਹਲਚਲ ਦੇਖਣ ਨੂੰ ਮਿਲੀ ਹੈ। ਪੰਜਾਬ ਦੀ ਸਾਬਕਾ...

ਗੰਗਾ ਨਦੀ ਵਿਚ ਡੁਬਕੀ ਲਗਾਉਂਦੇ ਸਮੇਂ 4 ਕੁੜੀਆਂ ਡੁੱਬਣ ਤੋਂ ਬਾਅਦ ਲਾਪਤਾ

ਬਿਹਾਰ ਦੇ ਬਖਤਿਆਰਪੁਰ ਨੇੜੇ ਗੰਗਾ ਨਦੀ ਵਿਚ ਡੁਬਕੀ ਲਗਾਉਂਦੇ ਸਮੇਂ ਰਾਣੀ ਸਰਾਏ ਪਿੰਡ ਦੀਆਂ...

ਮੁੰਬਈ ’ਚ ਨੇਵੀ ਮਲਾਹ, ਉਸ ਦੀ ਪਤਨੀ ਤੇ ਦੋ ਬੱਚੇ ਮ੍ਰਿਤਕ ਮਿਲੇ

ਪੁਲਿਸ ਨੇ ਐਤਵਾਰ ਨੂੰ ਦੱਸਿਆ ਕਿ ਦੱਖਣੀ ਮੁੰਬਈ ਦੇ ਨੇਵੀ ਨਗਰ ਖੇਤਰ ਵਿੱਚ ਇੱਕ...

ਸੁਖਬੀਰ ਬਾਦਲ ਹਮਲਾ ਮਾਮਲਾ: 24 ਅਗਸਤ ਤੱਕ ਪੁਲਿਸ ਰਿਮਾਂਡ ‘ਤੇ ਮੁਲਜ਼ਮ ਜਸਪਾਲ ਸਿੰਘ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਪੰਜਾਬ ਦੇ ਸਾਬਕਾ ਉਪ ਮੱਖ ਮੰਤਰੀ ਸੁਖਬੀਰ ਸਿੰਘ...

ਸਿਮਰਨਜੀਤ ਸਿੰਘ ਮਾਨ ਖਿਲਾਫ FIR, ਪੁੱਤ ਸਣੇ 17 ਗ੍ਰਿਫਤਾਰ, ਲੱਖਾ ਸਿਧਾਣਾ, ਭਾਨਾ ਤੇ ਜਲਵੇੜਾ ‘ਤੇ ਵੀ ਪਰਚਾ

ਚੰਡੀਗੜ੍ਹ ਪੁਲਿਸ ਨੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ (ਅੰਮ੍ਰਿਤਸਰ) ਸਿਮਰਨਜੀਤ ਸਿੰਘ ਮਾਨ ਖਿਲਾਫ FIR ਦਰਜ...

ਬਰਸੀ ਸਮਾਗਮ ਨੂੰ ਲੈ ਕੇ ‘ਸ਼੍ਰੋਮਣੀ ਅਕਾਲੀ ਦਲ’ ਤੇ ‘ਪੁਨਰ ਸੁਰਜੀਤ’ ਆਹਮੋ-ਸਾਹਮਣੇ, ਇੱਕੋ ਥਾਂ ਨੂੰ ਲੈ ਕੇ ਵਿਵਾਦ

ਸ਼੍ਰੋਮਣੀ ਅਕਾਲੀ ਦਲ ਵੱਲੋਂ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 41ਵੀਂ ਬਰਸੀ ਸੰਗਰੂਰ ਦੇ ਪਿੰਡ...