June 6, 2026, 2:44 am
----------- Advertisement -----------
HomeNewsBreaking Newsਅੰਮ੍ਰਿਤਪਾਲ ਦੇ 7 ਸਾਥੀਆਂ ਦਾ 4 ਦਿਨ ਦਾ ਪੁਲਿਸ ਰਿਮਾਂਡ

ਅੰਮ੍ਰਿਤਪਾਲ ਦੇ 7 ਸਾਥੀਆਂ ਦਾ 4 ਦਿਨ ਦਾ ਪੁਲਿਸ ਰਿਮਾਂਡ

Published on

----------- Advertisement -----------

ਬੀਤੇ ਦਿਨੀਂ ਪੁਲਿਸ ਵੱਲੋਂ ਅੰਮ੍ਰਿਤਪਾਲ ਸਿੰਘ ਦੇ 7 ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜਿਨ੍ਹਾਂ ਦੇ ਕੋਲੋਂ ਨਜਾਇਜ਼ ਅਸਲਾ ਵੀ ਬਰਾਮਦ ਹੋਇਆ ਸੀ ਅਤੇ ਇਹਨਾਂ ਨੂੰ ਜ਼ਿਲ੍ਹਾ ਅੰਮ੍ਰਿਤਸਰ ਦੀ ਬਾਬਾ ਬਕਾਲਾ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਪੁਲਿਸ ਵੱਲੋਂ ਅੰਮ੍ਰਿਤਪਾਲ ਸਿੰਘ ਦੇ ਸੱਤ ਸਾਥੀਆਂ ਦਾ ਚਾਰ ਦਿਨ ਦਾ ਰਿਮਾਂਡ ਜੋ ਕਿ 23 ਮਾਰਚ ਤੱਕ ਹੋਵੇਗਾ ਅਦਾਲਤ ਤੋਂ ਹਾਸਿਲ ਕੀਤਾ ਗਿਆ ਹੈ। ਐੱਸਪੀ ਜੁਗਰਾਜ ਸਿੰਘ ਨੇ ਦੱਸਿਆ ਕਿ ਐੱਸਐੱਸਪੀ ਦਿਹਾਤੀ ਪੁਲਿਸ ਵੱਲੋਂ ਪ੍ਰੈੱਸ ਕਾਨਫਰੰਸ ਕਰਕੇ ਇਨ੍ਹਾਂ ਸੱਤ ਅਰੋਪੀਆਂ ਬਾਰੇ ਜਾਣਕਾਰੀ ਦੇ ਦਿੱਤੀ ਗਈ ਹੈ ਅਤੇ ਫਿਲਹਾਲ ਅਦਾਲਤ ਤੋਂ ਚਾਰ ਦਿਨ ਦਾ ਰਿਮਾਂਡ ਹਾਸਲ ਹੋਇਆ ਹੈ ਜੋ ਅੰਮ੍ਰਿਤਪਾਲ ਸਿੰਘ ਦੇ ਸਾਥੀ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ 

ਚੰਡੀਗੜ੍ਹ; 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਨਵਾਂਸ਼ਹਿਰ ‘ਚ ਵੱਡੀ ਵਾਰਦਾਤ, ਕੁੜੀ ਦਾ ਬੇਰਹਿਮੀ ਨਾਲ ਕਤਲ, ਬੰਦ ਅਟੈਚੀ ‘ਚੋਂ ਮਿਲੀ ਦੇਹ

ਨਵਾਂਸ਼ਹਿਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਕ 15 ਸਾਲਾ ਕੁੜੀ...

ਬਟਾਲਾ ‘ਚ ਦਿਨ-ਦਿਹਾੜੇ ਚੱਲੀਆਂ ਗੋਲੀਆਂ! ਇੱਕ ਨਿਹੰਗ ਸਿੰਘ ਦੀ ਮੌਤ

ਬਟਾਲਾ-ਗੁਰਦਾਸਪੁਰ ਰੋਡ ‘ਤੇ ਸਿੰਬਲ ਚੌਕ ਦੇ ਨੇੜੇ ਦਿਨ ਦਿਹਾੜੇ ਫਾਇਰਿੰਗ ਹੋਣ ਦਾ ਮਾਮਲਾ ਸਾਹਮਣਾ...

ਭਗਵੰਤ ਮਾਨ ਸਰਕਾਰ ਪਹਿਲਾਂ ਹੀ ਠੇਕੇ ’ਤੇ ਰੱਖੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫੈਸਲਾ ਕਰ ਚੁੱਕੀ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 4 ਜੂਨ 2026:ਸੂਬਾ ਸਰਕਾਰ ਦੇ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਦੇ ਇੱਕ...

ਮਾਲਵੇ ਦੇ ਪੰਜ ਜ਼ਿਲ੍ਹਿਆਂ ‘ਚ ਝੋਨੇ ਦੀ ਲੁਆਈ ਅੱਜ ਤੋਂ ਸ਼ੁਰੂ

ਮਾਲਵਾ ਖੇਤਰ ਦੇ ਪੰਜ ਜ਼ਿਲ੍ਹਿਆਂ ਵਿੱਚ 5 ਜੂਨ ਤੋਂ ਝੋਨੇ ਦੀ ਲੁਆਈ ਸ਼ੁਰੂ ਹੋ...

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...