ਚੰਡੀਗੜ੍ਹ, 8 ਜਨਵਰੀ 2021 – ਪੰਜਾਬ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਤਬਾਦਲਿਆਂ ਦਾ ਦੌਰ ਲਗਾਤਾਰ ਜਾਰੀ ਹੈ। ਜਿਸ ਦੇ ਚਲਦਿਆ ਪੰਜਾਬ ਸਰਕਾਰ ਨੇ ਪੰਜਾਬ ਦੇ 47 ਡੀ ਐਸ ਪੀਜ਼ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ। ਪੰਜਾਬ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਅਫਸਰਾਂ ਦੇ ਤਬਾਦਲੇ ਅਤੇ ਤਾਇਨਾਤੀਆਂ ਦੇ ਹੁਕਮ ਜਾਰੀ ਕੀਤੇ ਹਨ।
ਪੜ੍ਹੋ ਹੁਕਮਾਂ ਦੀ ਕਾਪੀ……














