July 18, 2026, 1:12 pm
----------- Advertisement -----------
HomeNewsBreaking Newsਪੰਜਾਬ ਦੀਆਂ 5 ਮਹਿਲਾ IAS ਅਫਸਰ ਪਿਛਲੇ ਹਫ਼ਤੇ ਹੋਏ ਤਬਾਦਲੇ ਤੋਂ ਬਾਅਦ...

ਪੰਜਾਬ ਦੀਆਂ 5 ਮਹਿਲਾ IAS ਅਫਸਰ ਪਿਛਲੇ ਹਫ਼ਤੇ ਹੋਏ ਤਬਾਦਲੇ ਤੋਂ ਬਾਅਦ ਅਜੇ ਵੀ ਪੋਸਟਿੰਗ ਦੀ ਉਡੀਕ ‘ਚ

Published on

----------- Advertisement -----------

ਚੰਡੀਗੜ੍ਹ, 9 ਅਪ੍ਰੈਲ, 2022: ਪੰਜਾਬ ਸਰਕਾਰ ਵੱਲੋਂ 2 ਅਪ੍ਰੈਲ 2022 ਨੂੰ ਪੰਜਾਬ ਦੇ 10 ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਦੇ ਤਬਾਦਲੇ ਕੀਤੇ ਗਏ ਸਨ। ਜਿਨ੍ਹਾਂ ‘ਚ 5 ਵੂਮੈਨ ਆਈ ਏ ਐਸ ਅਫਸਰ ਵੀ ਸ਼ਾਮਿਲ ਸਨ। ਪਰ ਇਹਨਾਂ ‘ਚੋਂ 5 ਸੀਨੀਅਰ ਮਹਿਲਾ ਆਈ.ਏ.ਐਸ. ਅਫਸਰਾਂ ਨੂੰ ਅਜੇ ਪੋਸਟਿੰਗ ਆਰਡਰ ਮਿਲਣੇ ਬਾਕੀ ਹਨ। ਇਹ ਅਧਿਕਾਰੀ ਵੱਖ-ਵੱਖ ਜ਼ਿਲ੍ਹਿਆਂ ਵਿੱਚ ਡਿਪਟੀ ਕਮਿਸ਼ਨਰ ਵਜੋਂ ਤਾਇਨਾਤ ਸਨ।

ਇਹਨਾਂ ਅਫਸਰਾਂ ਵਿੱਚ ਸੋਨਾਲੀ ਗਿਰੀ, IAS (2009), ਈਸ਼ਾ, IAS (2009), ਬਬੀਤਾ, IAS (2009), ਮਾਧਵੀ ਕਟਾਰੀਆ, /AS (2010) ਅਤੇ ਅਪਨੀਤ ਰਿਆਤ, IAS (2011) ਸ਼ਾਮਲ ਹਨ।

ਟ੍ਰਾਂਸਫਰਾਂ ਦੇ ਆਰਡਰ ਦੀ ਕਾਪੀ ਪੜ੍ਹੋ:

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ ਨੇ ਲਗਾਤਾਰ ਛੇਵੇਂ ਦਿਨ ਈਰਾਨ ਦੇ ਟਿਕਾਣਿਆਂ ‘ਤੇ ਕੀਤੀ ਬੰਬਾਰੀ, ਸੱਤ ਲੋਕਾਂ ਦੀ ਮੌਤ

ਅਮਰੀਕਾ ਨੇ ਰਾਤੋ-ਰਾਤ ਈਰਾਨ 'ਤੇ ਘਾਤਕ ਹਵਾਈ ਹਮਲੇ ਕੀਤੇ। ਈਰਾਨ ਦੇ ਸਰਕਾਰੀ ਮੀਡੀਆ ਅਨੁਸਾਰ,...

ਚੰਨੀ ਦੇ ਸੁਰ ਪਏ ਨਰਮ, 3 ਘੰਟੇ ਦੀ ਮੀਟਿੰਗ ਤੋਂ ਬਾਅਦ “All is Well” ਦਾ ਕੀਤਾ ਐਲਾਨ

ਪੰਜਾਬ ਕਾਂਗਰਸ ‘ਚ ਚੱਲ ਰਹੇ ਲੀਡਰਸ਼ਿਪ ਵਿਵਾਦ ਦੇ ਵਿਚਕਾਰ, ਸਾਬਕਾ ਮੁੱਖ ਮੰਤਰੀ ਤੇ ਸੰਸਦ...

ਸੋਨਮ ਵਾਂਗਚੁਕ ਨੂੰ ਬਣਾਇਆ ਜਾਵੇ ਦੇਸ਼ ਦਾ ਸਿੱਖਿਆ ਮੰਤਰੀ, ਅਰਵਿੰਦ ਕੇਜਰੀਵਾਲ ਨੇ ਚੁੱਕੀ ਮੰਗ

ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਮੁਖੀ ਅਰਵਿੰਦ ਕੇਜਰੀਵਾਲ...

PM ਮੋਦੀ ਦਾ ਚੰਡੀਗੜ੍ਹ ਦੌਰਾ, ਕਈ ਇਲਾਕਿਆਂ ‘ਚ ਨਹੀਂ ਚੱਲਣਗੀਆਂ ਸਕੂਲੀ ਬੱਸਾਂ, ਸਰਕੂਲਰ ਜਾਰੀ

ਚੰਡੀਗੜ੍ਹ ਦੇ ਕਈ ਨਿੱਜੀ ਸਕੂਲਾਂ ਨੇ 17 ਜੁਲਾਈ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ...

ਤਰਨਤਾਰਨ ‘ਚ ਪਰਿਵਾਰ ‘ਤੇ ਟੁੱਟਿਆ ਦੁੱਖਾਂ ਦਾ ਪਹਾੜ, ਇੱਕੋ ਦਿਨ ‘ਚ 2 ਸਕੇ ਭਰਾਵਾਂ ਦੀ ਮੌਤ

ਤਰਨਤਾਰਨ ਜ਼ਿਲ੍ਹੇ ਦੇ ਰਾਣੀ ਵਲਾਹ ਪਿੰਡ ਵਿੱਚ ਦੋ ਮਾਸੂਮ ਸਕੇ ਭਰਾਵਾਂ ਦੀ ਮੌਤ ਨਾਲ...

PM Modi ਦੇ ਕੱਲ੍ਹ ਚੰਡੀਗੜ੍ਹ ਦੌਰੇ ਦੇ ਮੱਦੇਨਜ਼ਰ Chandigarh Traffic Police ਨੇ ਜਾਰੀ ਕੀਤੀ ਟ੍ਰੈਫਿਕ ਐਡਵਾਇਜ਼ਰੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਕੱਲ੍ਹ ਚੰਡੀਗੜ੍ਹ ਦੌਰੇ ਦੇ ਮੱਦੇਨਜ਼ਰ, ਚੰਡੀਗੜ੍ਹ ਟ੍ਰੈਫਿਕ ਪੁਲਿਸ ਨੇ...

ਪੰਜਾਬੀ ਅਦਾਕਾਰਾ ਜਤਿੰਦਰ ਕੌਰ ਦੀ ਮੌਤ ਦੀ ਖ਼ਬਰ ਨਿਕਲੀ ਅਫ਼ਵਾਹ

ਪੰਜਾਬੀ ਰੰਗਮੰਚ, ਰੇਡੀਓ, ਟੈਲੀਵੀਜ਼ਨ ਅਤੇ ਸਿਨੇਮਾ ਦੀ ਮਾਣਮੱਤੀ ਅਦਾਕਾਰਾ ਜਤਿੰਦਰ ਕੌਰ ਦੀ ਮੌਤ ਖਬਰ...

ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਤੋਂ ਪਹਿਲਾਂ ਪੰਜਾਬ ਪੁਲਿਸ ਅਲਰਟ ‘ਤੇ, ਚੱਪੇ-ਚੱਪੇ ‘ਤੇ ਪੁਲਿਸ ਤਾਇਨਾਤ

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 17 ਜੁਲਾਈ ਨੂੰ ਪੰਜਾਬ ਆ ਰਹੇ ਹਨ। ਪ੍ਰਧਾਨ...

ਪੈਟਰੋਲ, ਡੀਜ਼ਲ ਤੇ ਏਟੀਐਫ ‘ਤੇ ਸਰਕਾਰ ਦਾ ਵੱਡਾ ਫੈਸਲਾ, ਅਚਾਨਕ ਇਹ ਟੈਕਸ ਵਧਾਇਆ

ਅਮਰੀਕਾ ਅਤੇ ਈਰਾਨ ਵਿਚਕਾਰ ਜੰਗ ਵਧਣ ਨਾਲ ਮੱਧ ਪੂਰਬ ਵਿੱਚ ਤਣਾਅ ਵਧ ਗਿਆ ਹੈ।...