October 25, 2026, 5:47 am
----------- Advertisement -----------
HomeNewsBreaking Newsਬੀ ਬੀ ਕਾਉਂਸਿਲ 'ਤੇ 7 ਲੱਖ ਦੀ ਠੱਗੀ ਦਾ ਪਰਚਾ ਦਰਜ

ਬੀ ਬੀ ਕਾਉਂਸਿਲ ‘ਤੇ 7 ਲੱਖ ਦੀ ਠੱਗੀ ਦਾ ਪਰਚਾ ਦਰਜ

Published on

----------- Advertisement -----------

ਚੰਡੀਗੜ੍ਹ, 4 ਮਈ 2024 (ਬਲਜੀਤ ਮਰਵਾਹਾ) – ਚੰਡੀਗੜ੍ਹ ਪੁਲਿਸ ਨੇ ਸੈਕਟਰ 17 ਥਾਣੇ ਵਿੱਚ ਇਮੀਗ੍ਰੇਸ਼ਨ ਕੰਪਨੀ ਬੀ ਬੀ ਕਾਉਂਸਿਲ ਸੈਕਟਰ 17 ਚੰਡੀਗੜ੍ਹ ਤੇ 7 ਲੱਖ 540 ਰੁਪਏ ਦੀ ਠੱਗੀ ਦਾ ਪਰਚਾ ਦਰਜ਼ ਕੀਤਾ ਹੈ। ਇਹ ਕਾਰਵਾਈ ਪਿੰਡ ਸੁਲਤਾਨਪੁਰ ਜ਼ਿਲ੍ਹਾ ਕਪੂਰਥਲਾ ਦੇ ਅਮਰੀਕ ਸਿੰਘ ਦੀ ਸ਼ਿਕਾਇਤ ਤੇ ਹੋਈ ਹੈ। ਉਨ੍ਹਾਂ ਨੇ ਪੁਲਿਸ ਨੂੰ ਸ਼ਿਕਾਇਤ ਦੇ ਕੇ ਦੱਸਿਆ ਸੀ ਕਿ ਉਨ੍ਹਾਂ ਦੇ ਪੁੱਤਰ ਨੂੰ ਕਨਾਡਾ ਵਿਖੇ ਪੜ੍ਹਾਈ ਦਾ ਵੀਜ਼ਾ ਦੇ ਕੇ ਭੇਜਣ ਲਈ ਉਕਤ ਕੰਪਨੀ ਦੇ ਰਵਿੰਦਰ ਸਿੰਘ ਤੇ ਮਨਪ੍ਰੀਤ ਸਿੰਘ ਬਰਾੜ ਨੇ ਉਕਤ ਰਕਮ ਲਈ ਸੀ । ਪਰ ਨਾ ਤਾ ਉਨ੍ਹਾਂ ਦੇ ਪੈਸੇ ਵਾਪਿਸ ਕੀਤੇ ਤੇ ਨਾ ਹੀ ਉਨ੍ਹਾਂ ਦੇ ਪੁੱਤਰ ਨੂੰ ਕਨਾਡਾ ਭੇਜਿਆ। ਪੁਲਿਸ ਵੱਲੋਂ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿੱਲੀ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਉੱਪਰੋਂ ਦਬਾਅ ਦਾ ਹਵਾਲਾ ਦੇ ਕੇ ਮੈਨੂੰ 2 ਘੰਟੇ ਰੋਕ ਕੇ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ 23 ਅਕਤੂਬਰ:ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਸਰਕਾਰੀ ਏਜੰਸੀਆਂ ਰਾਹੀਂ ਕੀਤੀ ਜਾ...

ਪੰਜਾਬ ਵਿਧਾਨ ਸਭਾ ‘ਚ SIR ਖਿਲਾਫ ਮਤਾ ਪਾਸ, ਅਜਿਹਾ ਕਰਨ ਵਾਲਾ ਪਹਿਲਾ ਸੂਬਾ

ਚੰਡੀਗੜ੍ਹ, 23 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ‘ਵੋਟ-ਚੋਰੀ’ ਭਾਰਤੀ ਲੋਕਤੰਤਰ...

ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਪੰਜਾਬ ਸਰਕਾਰ ਦਾ ਨਵਾਂ ਕਦਮ, 40 ਕਾਲਜਾਂ ’ਚ ਬਣਨਗੇ ਮਾਨਸਿਕ ਸਿਹਤ ਕਲੱਬ

ਚੰਡੀਗੜ੍ਹ, 22 ਅਕਤੂਬਰ, 2026:ਪੰਜਾਬ ਸਰਕਾਰ ਨੇ ਆਪਣੀ ਪ੍ਰਮੁੱਖ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸੂਬੇ...

  ਵਿਦਿਆਰਥੀਆਂ ਨੂੰ CM ਮਾਨ ਦਾ ਸੁਨੇਹਾ,ਸਿਫ਼ਾਰਸ਼ ਨਹੀਂ, ਯੋਗਤਾ ਨਾਲ ਮਿਲਣਗੀਆਂ ਨੌਕਰੀਆਂ

ਚੰਡੀਗੜ੍ਹ; 22 ਅਕਤੂਬਰ, 2026:ਪੰਜਾਬ ਵਿਧਾਨ ਸਭਾ ਨੇ ਅੱਜ ਵਿਦਿਆਰਥੀਆਂ ਲਈ ਆਪਣੇ ਦਰਵਾਜ਼ੇ ਖੋਲ੍ਹ ਦਿੱਤੇ,...

ਦਲੇਰ ਮਹਿੰਦੀ ਦਾ ਅਪਮਾਨ, ਦਿਲਜੀਤ ਦਾ ਸ਼ੋਅ ਰੱਦ, ਹੁਣ ਮੁੱਖ ਮੰਤਰੀ ਨਾਲ ਦੁਰਵਿਵਹਾਰ! ਭਾਜਪਾ ’ਤੇ ਵਰ੍ਹੇ ਕੁਲਦੀਪ ਧਾਲੀਵਾਲ

ਚੰਡੀਗੜ੍ਹ, 22 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਵੀਰਵਾਰ...

ਪੰਜਾਬ ‘ਤੇ ਬੋਲਣ ਤੋਂ ਪਹਿਲਾਂ ਭਾਜਪਾ ਸ਼ਾਸਤ ਰਾਜਾਂ ਵਿੱਚ ਨਸ਼ਾ ਖ਼ਤਮ ਕਰਕੇ ਦਿਖਾਉਣ ਅਮਿਤ ਸ਼ਾਹ – ਕੇਜਰੀਵਾਲ

ਨਵੀਂ ਦਿੱਲੀ, 22 ਅਕਤੂਬਰ:ਆਮ ਆਦਮੀ ਪਾਰਟੀ ਨੇ ਭਾਜਪਾ ਸ਼ਾਸਤ ਰਾਜਾਂ ਵਿੱਚ ਸ਼ਰੇਆਮ ਚੱਲ ਰਹੇ...

ਕਾਂਗਰਸ ਆਈ ਤਾਂ ਖੋਹ ਲਵੇਗੀ ਪੰਜਾਬੀਆਂ ਦੀਆਂ ਸਹੂਲਤਾਂ!,ਅਮਨ ਅਰੋੜਾ ਨੇ ਰਾਜਾ ਵੜਿੰਗ ਨੂੰ ਘੇਰਿਆ

ਚੰਡੀਗੜ੍ਹ; 22 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ...

ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਕਰਾਰਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੀ ਬਿਸੌਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਸਾਬਕਾ...

ਵਾਲ ਕਟਵਾਉਣ ਆਏ ਵਿਅਕਤੀ ਦਾ ਗੋਲ਼ੀਆਂ ਮਾਰਕੇ ਕਤਲ, ਦੋ ਅਣਪਛਾਤੇ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਨੌਸ਼ਹਿਰਾ ਪੰਨੂਆਂ ਵਿਖੇ ਬੁੱਧਵਾਰ ਸ਼ਾਮ ਕਰੀਬ 7 ਵਜੇ ਸੈਲੂਨ ਵਿਚ ਵਾਲ ਕਟਵਾਉਣ ਆਏ ਵਿਅਕਤੀ...