November 5, 2026, 11:10 pm
----------- Advertisement -----------
HomeNewsLatest Newsਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ 'ਚੋ ਮੋਬਾਇਲ ਫੋਨ ਅਤੇ ਹੋਰ ਸਮਾਨ ਬਰਾਮਦ

ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ‘ਚੋ ਮੋਬਾਇਲ ਫੋਨ ਅਤੇ ਹੋਰ ਸਮਾਨ ਬਰਾਮਦ

Published on

----------- Advertisement -----------

ਪੰਜਾਬ ਦੀਆਂ ਜੇਲ੍ਹਾਂ ‘ਚੋ ਆਏ ਦਿਨ ਮੋਬਾਇਲ ਫੋਨ, ਨਸ਼ੀਲੇ ਪਦਾਰਥ ਅਤੇ ਹੋਰ ਸਮੱਗਰੀ ਬਰਾਮਦ ਹੋਣ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਇਸ ਸਮੇ ਤਾਜ਼ਾ ਮਾਮਲਾ ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਤੋਂ ਸਾਹਮਣੇ ਆਇਆ ਹੈ ਜਿਥੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਾਵਾਰਸ ਹਾਲਤ ਵਿਚ ਜੇਲ੍ਹ ਅੰਦਰ ਮੌਜੂਦ 5 ਟੱਚ ਮੋਬਾਇਲ ਫੋਨ, 2 ਕੀਪੈਡ ਮੋਬਾਇਲ ਫੋਨ, 2 ਅਡਾਪਟਰ, 3 ਜਗਾੜੂ ਚਾਰਗਰ, 2 ਹੈਡਫੋਨ, 5 ਵੱਖ-ਵੱਖ ਕੰਪਨੀ ਦੀਆਂ ਸਿਮਾਂ ਬਰਾਮਦ ਕੀਤੀਆਂ ਗਈਆਂ
ਥਾਣਾ ਗੋਇੰਦਵਾਲ ਸਾਹਿਬ ਦੀ ਪੁਲਸ ਵੱਲੋਂ ਸਾਰਾ ਸਮਾਨ ਕਬਜ਼ੇ ਵਿਚ ਲੈਂਦੇ ਹੋਏ ਜੇਲ੍ਹ ਦੇ ਸਹਾਇਕ ਸੁਪਰਡੈਂਟ ਬਲਬੀਰ ਸਿੰਘ ਦੇ ਬਿਆਨਾਂ ਹੇਠ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 8ਵੇਂ ਦਿਨ ਕੀਤਾ ਗਿਆ ਦਲਜੀਤ ਸਿੰਘ ਦਾ ਸਸਕਾਰ, ਭੈਣ ਨੇ ਦਿੱਤਾ ਅਰਥੀ ਨੂੰ ਮੋਢਾ

 ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦਾ ਪੀਜੀਆਈ ਚੰਡੀਗੜ੍ਹ ਵਿਖੇ ਪੋਸਟਮਾਰਟਮ...

ਫਗਵਾੜਾ ਦੀ ਡਾਕਟਰ ਦੀ ਇੰਗਲੈਂਡ ਚ ਮੌਤ, ਪੇਕੇ ਪਰਿਵਾਰ ਨੇ ਪਤੀ ‘ਤੇ ਲਗਾਏ ਇਲਜ਼ਾਮ

ਫਗਵਾੜਾ ਨਾਲ ਸਬੰਧਤ ਡਾਕਟਰ ਸ਼ਿਵਾਨੀ ਦੀ ਇੰਗਲੈਂਡ ਵਿਖੇ ਆਪਣੇ ਘਰ ‘ਚ ਅੱਗ ਲੱਗਣ ਕਾਰਨ...

ਗੱਡੀ ਚਲਾਉਣੀ ਸਿੱਖ ਰਹੇ ਡਰਾਈਵਰ ਨੇ ਕਈ ਲੋਕਾਂ ਨੂੰ ਕੁਚਲਿਆ, ਇਕ ਦੀ ਮੌਤ

ਲੁਧਿਆਣਾ ਵਿਚ ਅੱਜ ਸਵੇਰੇ ਕਰੀਬ 8:15 ਵਜੇ, ਇੱਕ ਰੁਝੇਵੇਂ ਭਰੀ ਸੜਕ 'ਤੇ ਇੱਕ 'ਵਰਨਾ'...

ਲਵ ਮੈਰਿਜ ਕਰਵਾਉਣ ਤੋਂ ਬਾਅਦ ਪਤੀ ਨੇ ਪਤਨੀ ਨੂੰ ਜ਼ਿੰਦਾ ਸਾੜਿਆ

ਉੱਤਰ ਪ੍ਰਦੇਸ਼ ਦੇ ਕਨੌਜ ਵਿੱਚ, ਇੱਕ ਪਤੀ ਨੇ ਆਪਣੀ ਪਤਨੀ ਨੂੰ ਜਿਉਂਦਾ ਸਾੜ ਦਿੱਤਾ,...

ਪਰਵਿੰਦਰ ਝੋਟਾ ਮਾਮਲੇ ‘ਚ ਇਨਸਾਫ ਕਮੇਟੀ ਦੀ ਸਰਕਾਰ ਨਾਲ ਬਣੀ ਸਹਿਮਤੀ, ਜਲਦ ਹੋ ਸਕਦਾ ਹੈ ਸਸਕਾਰ !

ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਦੇ ਵਿੱਚ ਇਨਸਾਫ ਕਮੇਟੀ ਅਤੇ ਸਰਕਾਰ ਦੇ ਵਿਚਕਾਰ ਸਹਿਮਤੀ...

ਅਮਰਜੀਤ ਸਿੰਘ ਚਾਵਲਾ ਜਬਰ-ਜਨਾਹ ਮਾਮਲੇ ‘ਚ ਨਵਾਂ ਮੋੜ, ਤਿੰਨ ਹੋਰ ਵਿਅਕਤੀ ਨਾਮਜ਼ਦ; ਨਵੀਆਂ ਧਾਰਾਵਾਂ ਵੀ ਜੋੜੀਆਂ

ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ ਜਬਰ-ਜਨਾਹ ਦੇ ਮਾਮਲੇ ‘ਚ ਪੁਲਿਸ ਨੇ ਆਪਣੀ ਕਾਰਵਾਈ ਤੇਜ਼ ਕਰਦਿਆਂ...

ਪੰਜਾਬ ਸਰਕਾਰ ਨੂੰ ਵੱਡੀ ਰਾਹਤ, SC ਨੇ ਡੀਏ ਨਾਲ ਜੁੜੇ ਦੋਵੇਂ ਮਾਮਲਿਆਂ ‘ਤੇ HC ਦੇ ਆਦੇਸ਼ ‘ਤੇ ਲਗਾਈ ਰੋਕ

ਸੁਪਰੀਮ ਕੋਰਟ ਨੇ ਡੀਏ ਨਾਲ ਸਬੰਧਤ ਦੋਵਾਂ ਉਲੰਘਣਾ ਮਾਮਲਿਆਂ ਵਿੱਚ ਪੰਜਾਬ ਸਰਕਾਰ ਨੂੰ ਵਡੀ...

ਸੀਨੀਅਰ ਦਲਿਤ ਕਾਂਗਰਸੀ ਆਗੂ ਦੀ ਕੁੱਟਮਾਰ ਤੇ ਅਪਮਾਨ ਵਿਰੁੱਧ ‘ਆਪ’ ਨੇ ਚੰਡੀਗੜ੍ਹ ‘ਚ ਕਾਂਗਰਸ ਭਵਨ ਦਾ ਕੀਤਾ ਘੇਰਾਓ

ਚੰਡੀਗੜ੍ਹ, 4 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਵੱਲੋਂ ਬੁੱਧਵਾਰ ਨੂੰ ਪੰਜਾਬ ਕਾਂਗਰਸ ਦੇ ਆਗੂ...

ਕਾਂਗਰਸ ਕੋਲ ਨਾ ਪੰਜਾਬ ਲਈ ਵਿਜ਼ਨ, ਨਾ ਲੀਡਰਸ਼ਿਪ; ਦਲਿਤ ਵਿਰੋਧੀ ਮਾਨਸਿਕਤਾ ਵੀ ਹੋਈ ਬੇਨਕਾਬ: ਅਮਨ ਅਰੋੜਾ

ਚੰਡੀਗੜ੍ਹ; 4 ਨਵੰਬਰ:ਆਮ ਆਦਮੀ ਪਾਰਟੀ (ਆਪ) ਨੇ ਬੁੱਧਵਾਰ ਨੂੰ ਸੰਗਰੂਰ ਵਿੱਚ ਰਾਹੁਲ ਗਾਂਧੀ ਦੀ...