August 24, 2026, 12:29 am
----------- Advertisement -----------
HomeNewsLatest News7- ਪਲੱਸ ਆਈਲੈਟਸ ਕੋਚਿੰਗ ਸੈਂਟਰ ਦਾ ਲਾਇਸੈਂਸ ਰੱਦ

7- ਪਲੱਸ ਆਈਲੈਟਸ ਕੋਚਿੰਗ ਸੈਂਟਰ ਦਾ ਲਾਇਸੈਂਸ ਰੱਦ

Published on

----------- Advertisement -----------

ਐਸ.ਏ.ਐਸ ਨਗਰ, 04 ਮਈ: ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਅਮਨਿੰਦਰ ਕੌਰ ਬਰਾੜ ਨੇ ਨਿਯਮਾਂ ਦੀ ਉਲੰਘਣਾ ਕਰਨ ਕਰਕੇ ਆਈਲੈਟਸ ਕੋਚਿੰਗ ਸੈਂਟਰ ਦਾ ਲਾਇਸੰਸ ਰੱਦ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਇਹ ਲਾਇਸੰਸ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 8 (1) (ਜੀ) ਤਹਿਤ ਰੱਦ ਕੀਤਾ ਗਿਆ ਹੈ। ਵਧੀਕ ਜਿਲ੍ਹਾ ਮੈਜਿਸਟ੍ਰੇਟ ਨੇ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆ ਦੱਸਿਆ ਕਿ ਫਰਮ 7- ਪਲੱਸ ਆਈਲੈਟਸ ਕੋਚਿੰਗ ਸੈਂਟਰ ਐਸ.ਸੀ.ਐਫ ਨੰ: 13, ਟੋਪ ਫਲੋਰ ਫੇਜ਼-7 ਐਸ.ਏ.ਐਸ. ਨਗਰ ਨੂੰ ਆਈਲਟਸ ਦੇ ਕੰਮ ਲਈ ਲਾਇਸੰਸ ਜਾਰੀ ਕੀਤਾ ਗਿਆ ਸੀ। ਇਸ ਫਰਮ ਵੱਲੋਂ ਲਾਇਸੰਸ ਸਰੰਡਰ ਕਰਨ ਉਪਰੰਤ ਇਹ ਲਾਇਸੰਸ ਤੁਰੰਤ ਪ੍ਰਭਾਵ ‘ਤੇ ਰੱਦ /ਕੈਂਸਲ ਕਰ ਦਿੱਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਫਰਮ 7- ਪਲੱਸ ਆਈਲੈਟਸ ਕੋਚਿੰਗ ਸੈਂਟਰ ਐਸ.ਸੀ.ਐਫ. ਨੰ: 13, ਟੋਪ ਫਲੋਰ ਫੇਜ਼-7, ਐਸ.ਏ.ਐਸ. ਨਗਰ ਦੇ ਪ੍ਰੋਪਰਾਈਟਰ ਪਰਵੇਸ਼ ਗਰਗ ਪੁੱਤਰ ਸ਼ਤੀਸ਼ ਚੰਦ ਗਰਗ ਵਾਸੀ ਕੋਠੀ ਨੰਬਰ 686 ਫੇਜ਼-7 ਐਸ.ਏ.ਐਸ. ਨਗਰ ਨੂੰ ਆਈਲੈਟਸ ਦੀ ਕੋਚਿੰਗ ਲਈ ਲਾਇਸੰਸ ਜਾਰੀ ਕੀਤਾ ਗਿਆ ਸੀ । ਇਸ ਫਰਮ ਵੱਲੋਂ ਇਹ ਲਾਇਸੰਸ ਸਰੰਡਰ ਕਰਨ ਉਪਰੰਤ ਇਸ ਫਰਮ ਦਾ ਲਾਇਸੰਸ ਤੁਰੰਤ ਪ੍ਰਭਾਵ ਤੋਂ ਰੱਦ ਕਰ ਦਿੱਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਐਕਟ ਮੁਤਾਬਕ ਕਿਸੇ ਦੀ ਕਿਸਮ ਦੀ ਸ਼ਿਕਾਇਤ ਆਦਿ ਦਾ ਉਕਤ ਲਾਇਸੰਸੀ ਫਰਮ ਦਾ ਪ੍ਰੋਪਰਾਈਟਰ ਹਰ ਪੱਖ ਜ਼ਿੰਮੇਵਾਰੀ ਹੋਵੇਗਾ ਅਤੇ ਇਸ ਦੀ ਭਰਪਾਈ ਕਰਨ ਦੀ ਵੀ ਜ਼ਿੰਮੇਵਾਰੀ ਹੋਵੇਗੀ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਰਤਾਰਪੁਰ ‘ਚ ਦਿਲ ਦਹਿਲਾਉਣ ਵਾਲੀ ਘਟਨਾ, ਔਰਤ ਨੂੰ ਹਾਰਪਿਕ ਪਿਲਾ ਕੇ ਮਾਰਨ ਦੀ ਕੋਸ਼ਿਸ਼; ਪਤੀ-ਸੱਸ ‘ਤੇ ਕੇਸ

ਜਲੰਧਰ ਦੇ ਕਰਤਾਰਪੁਰ ਥਾਣੇ ‘ਚ ਇੱਕ ਔਰਤ ਨੂੰ ਹਾਰਪਿਕ ਪਿਲਾ ਕੇ ਮਾਰਨ ਦੀ ਕੋਸ਼ਿਸ਼...

ਪੰਜਾਬ ਦੇ ਸਾਬਕਾ DGP ਮੁਹੰਮਦ ਮੁਸਤਫ਼ਾ ਨੂੰ ਰਾਜਾ ਵੜਿੰਗ ਨੇ ਭੇਜਿਆ ਨੋਟਿਸ, ਨਿੱਜੀ ਟਿੱਪਣੀਆਂ ਕਰਨ ਦੇ ਲਗਾਏ ਇਲਜ਼ਾਮ

ਪੰਜਾਬ ਕਾਂਗਰਸ ਅੰਦਰ ਚੱਲ ਰਹੇ ਅੰਦਰੂਨੀ ਕਲੇਸ਼ ਤੇ ਤਿੱਖੀ ਬਿਆਨਬਾਜ਼ੀ ਵਿਚਾਲੇ ਇਕ ਹੋਰ ਵੱਡਾ...

‘ਸੱਜਣ ਕੁਮਾਰ ਸਿੱਖ ਕੌਮ ਦਾ ਕਾਤਲ ਹੈ, ਉਸ ਦਾ ਨਾਂ ਲੈਣਾ ਹੀ ਵੱਡਾ ਪਾਪ’-ਸਾਬਕਾ CM ਚਰਨਜੀਤ ਸਿੰਘ ਚੰਨੀ ਦਾ ਵੱਡਾ ਬਿਆਨ

ਪੰਜਾਬ ਦੇ ਸਾਬਕਾ ਸੀਐੱਮ ਤੇ ਕਾਂਗਰਸ ਕਾਰਜ ਸੰਮਤੀ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਸਿੱਖ...

ਰਾਜਪਾਲ ਨੂੰ ਮਿਲਣਗੇ CM ਭਗਵੰਤ ਮਾਨ , ਜਗਤਾਰ ਸਿੰਘ ਹਵਾਰਾ ਦੇ ਪੈਰੋਲ ਮਾਮਲੇ ਸਮੇਤ ਕਈ ਮੁੱਦਿਆਂ ‘ਤੇ ਹੋਵੇਗੀ ਚਰਚਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸ਼ਨੀਵਾਰ ਦੁਪਹਿਰ ਕਰੀਬ 2:30 ਵਜੇ ਪੰਜਾਬ ਦੇ ਰਾਜਪਾਲ...

ਰਣਜੀਤ ਸਿੰਘ ਨੂੰ ਲੀਗਲ ਨੋਟਿਸ ਜਾਰੀ,ਡਾ. ਗੁਰਪ੍ਰੀਤ ਕੌਰ ਵੱਲੋਂ ਲੀਗਲ ਨੋਟਿਸ ਜਾਰੀ

 ਵਿਧਾਨ ਸਭਾ ਹਲਕਾ ਭੁਲੱਥ ਤੋਂ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਜੀਜਾ ਰਣਜੀਤ...

ਸੱਜਣ ਕੁਮਾਰ ਨੂੰ ਰੋਲ ਮਾਡਲ ਦੱਸਣ ਤੇ ਭੜਕੀ AAP, MLA ਧਾਲੀਵਾਲ ਦਾ ਕਾਂਗਰਸ ਤੇ ਅਕਾਲੀ-BJP ਗੱਠਜੋੜ ਤੇ ਤਿੱਖਾ ਹਮਲਾ

ਅਜਨਾਲਾ ਤੋਂ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਮੁੱਖ ਬੁਲਾਰੇ ਕੁਲਦੀਪ...

ਬਚਪਨ ਵਿੱਚ ਅਨਾਥ ਹੋਈ ਆਇਸ਼ਾ ਵਹਾਬ ਨੇ ਰਚਿਆ ਇਤਿਹਾਸ, ਬਣੀ ਪਹਿਲੀ ਅਫ਼ਗਾਨ-ਅਮਰੀਕੀ ਕਾਂਗਰਸ ਮੈਂਬਰ

ਪ੍ਰੋਗਰੈਸਿਵ ਡੈਮੋਕ੍ਰੇਟਿਕ ਆਗੂ ਆਇਸ਼ਾ ਵਹਾਬ ਨੇ ਅਮਰੀਕੀ ਸਿਆਸਤ ਵਿੱਚ ਵੱਡਾ ਮੁਕਾਮ ਹਾਸਲ ਕੀਤਾ ਹੈ।...

ਅਕਾਲੀ ਦਲ ਵਾਰਿਸ ਪੰਜਾਬ ਨੇ Papalpreet Singh ਨੂੰ ਮਜੀਠਾ ਤੋਂ ਉਮੀਦਵਾਰ ਐਲਾਨਿਆ

ਅਕਾਲੀ ਦਲ 'ਵਾਰਿਸ ਪੰਜਾਬ ਦੇ' ਨੇ ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ...

ਪੰਜਾਬ ‘ਚ ਟ੍ਰੈਫਿਕ ਚਲਾਨਾਂ ਦਾ ਨਵਾਂ ਰਿਕਾਰਡ, 7 ਮਹੀਨਿਆਂ ‘ਚ 41 ਲੱਖ, ਚਲਾਨ ਵਧੇ ਪਰ ਵਸੂਲੀ ਘਟੀ

ਪੰਜਾਬ ਵਿੱਚ ਟ੍ਰੈਫਿਕ ਚਲਾਨਾਂ ਵਿੱਚ ਭਾਰੀ ਵਾਧਾ ਹੋਇਆ ਹੈ। 2026 ਦੇ ਸਿਰਫ਼ ਸੱਤ ਮਹੀਨਿਆਂ...