ਪੰਜਾਬ ਦੀਆਂ ਜੇਲ੍ਹਾਂ ਵਿੱਚੋਂ ਮੋਬਾਈਲ ਫੋਨ ਮਿਲਣ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਦੱਸ ਦਈਏ ਕਿ ਲੁਧਿਆਣਾ ਕੇਂਦਰੀ ਜੇਲ ‘ਚ ਤਲਾਸ਼ੀ ਮੁਹਿੰਮ ਦੌਰਾਨ ਬੁੱਧਵਾਰ ਨੂੰ ਇਕ ਵਾਰ ਫਿਰ ਮੋਬਾਇਲ ਬਰਾਮਦ ਕੀਤੇ ਗਏ। ਤਲਾਸ਼ੀ ਦੌਰਾਨ 8 ਮੋਬਾਈਲ ਫੋਨ ਅਤੇ 11 ਪੈਕਟ ਤੰਬਾਕੂ ਬਰਾਮਦ ਹੋਏ। ਥਾਣਾ ਡਿਵੀਜ਼ਨ ਨੰਬਰ 7 ਦੀ ਤਾਜਪੁਰ ਚੌਂਕੀ ਦੀ ਪੁਲੀਸ ਨੇ ਦੋ ਹਵਾਲਾਤੀਆਂ ਅਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
----------- Advertisement -----------
ਜੇਲ੍ਹਾਂ ‘ਚੋਂ ਮੋਬਾਇਲ ਫੋਨ ਮਿਲਣ ਦਾ ਸਿਲਸਿਲਾ ਜਾਰੀ
Published on
----------- Advertisement -----------









