October 11, 2026, 7:29 am
----------- Advertisement -----------
HomeNewsLatest Newsਜ਼ਿਲ੍ਹੇ ਚ ਹੁਣ ਤੱਕ 84 ਹਜ਼ਾਰ 086 ਮੀਟਰਕ ਟਨ ਕਣਕ ਦੀ ਆਮਦ...

ਜ਼ਿਲ੍ਹੇ ਚ ਹੁਣ ਤੱਕ 84 ਹਜ਼ਾਰ 086 ਮੀਟਰਕ ਟਨ ਕਣਕ ਦੀ ਆਮਦ ਹੋਈ-ਅਮਿਤ ਤਲਵਾੜ

Published on

----------- Advertisement -----------

*ਕਿਸਾਨਾਂ ਨੂੰ ਖਰੀਦ ਕੀਤੀ ਕਣਕ ਦੀ 123ਕਰੋੜ 77ਲੱਖ ਰੁਪਏ ਦੀ ਹੋਈ ਆਨਲਾਈਨ ਅਦਾਇਗੀ
ਐਸ ਏ ਐਸ ਨਗਰ , 23 ਅਪ੍ਰੈਲ: ਜ਼ਿਲੇ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਨਿਰਵਿਘਨ ਚੱਲ ਰਹੀ ਹੈ ਅਤੇ 23ਅਪ੍ਰੈਲ ਤੱਕ ਵੱਖ ਵੱਖ ਮੰਡੀਆਂ ਵਿੱਚ 84ਹਜ਼ਾਰ 086 ਮੀਟਰਕ ਟਨ ਕਣਕ ਆਈ ਹੈ ਜਿਸ ਵਿੱਚੋਂ 84061ਮੀਟਰਕ ਟਨ ਵੱਖ ਵੱਖ ਖਰੀਦ ਏਜੰਸੀਆਂ ਵੱਲੋਂ ਕਣਕ ਖਰੀਦੀ ਜਾ ਚੁੱਕੀ ਹੈ।
ਅਮਿਤ ਤਲਵਾੜ ,ਡਿਪਟੀ ਕਮਿਸ਼ਨਰ ਨੇ ਹੋਰ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਨਗਰੇਨ ਵੱਲੋਂ 23760ਮੀਟਰਕ ਟਨ, ਮਾਰਕਫੈੱਡ ਵੱਲੋਂ 15242 ਮੀਟਰਕ ਟਨ, ਪਨਸਪ ਵੱਲੋਂ 10274ਮੀਟਰਕ ਟਨ ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 12542ਮੀਟਰਕ ਟਨ ਅਤੇ ਐਫ.ਸੀ.ਆਈ ਵੱਲੋਂ 4711ਮੀਟਰਕ ਟਨ ਕਣਕ ਦੀ ਖਰੀਦ ਕਰ ਲਈ ਗਈ ਹੈ। ਉਨ੍ਹਾਂ ਦੱਸਿਆ ਕਿ 71ਹਜਾਰ291ਮੀਟਰਕ ਟਨ ਕਣਕ ਦੀ ਲਿਫਟਿੰਗ ਹੋ ਚੁੱਕੀ ਹੈ ਅਤੇ ਇਨ੍ਹਾਂ ਵਿੱਚ123ਕਰੋੜ 77ਲੱਖ ਦੀ ਅਦਾਇਗੀ ਕਿਸਾਨਾ ਨੂੰ ਹੋ ਚੁੱਕੀ ਹੈ।
ਅਮਿਤ ਤਲਵਾੜ ਨੇ ਕਿਹਾ ਕਿ ਮੰਡੀਆਂ ’ਚ ਕਣਕ ਦੀ ਖਰੀਦ ਨੂੰ ਪਾਰਦਰਦਸ਼ੀ ਢੰਗ ਨਾਲ ਨੇਪਰੇ ਚੜਾਉਣ ਲਈ ਪ੍ਰਸ਼ਾਸਨਿਕ ਅਧਿਕਾਰੀ ਕਿਸਾਨਾਂ ਸੁਵਿਧਾ ਲਈ ਹਰ ਵੇਲੇ ਤਾਇਨਾਤ ਹਨ, ਤਾਂ ਜੋ ਕਿਸਾਨਾਂ ਦੀ ਮੰਡੀ ਅੰਦਰ ਲਿਆਂਦੀ ਕਣਕ ਦੀ ਫ਼ਸਲ ਨੂੰ ਰਾਜ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਸਮੇਂ ਨਾਲ ਖਰੀਦ ਕੀਤਾ ਜਾ ਸਕੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸੀਜੇਪੀ ਦੀ ਹਮਾਇਤ ’ਚ ਪ੍ਰਦਰਸ਼ਨ ਕਰ ਰਹੇ ‘ਆਪ’ ਆਗੂਆਂ ਨੂੰ ਪੁਲੀਸ ਨੇ ਹਿਰਾਸਤ ’ਚ ਲਿਆ

ਦੇਸ਼ ਦੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ...

ਜਲੰਧਰ ਦੇ ਸਕੂਲ ‘ਚ 1 ਗੁੱਤ ਕਰਕੇ ਗਈ ਬੱਚੀ ‘ਤੇ ਅਧਿਆਪਕਾ ਦਾ ਤਸ਼ੱਦਦ

ਜਲੰਧਰ ਦੇ ਕਾਲਾ ਸੰਘਿਆਂ ਰੋਡ ਸਥਿਤ ਟੈਗੋਰ ਇੰਟਰਨੈਸ਼ਨਲ ਸਕੂਲ ਤੋਂ ਇੱਕ ਬੇਹੱਦ ਰੂਹ ਕੰਬਾਊ...

ਫਲਾਈਓਵਰ ਤੋਂ ਹੇਠਾਂ ਡਿੱਗਿਆ ਚੀਨੀ ਨਾਲ ਭਰਿਆ ਟਰੱਕ, ਕੰਡਕਟਰ ਗੰਭੀਰ ਜ਼ਖ਼ਮੀ

ਸਮਰਾਲਾ-ਚੰਡੀਗੜ੍ਹ ਬਾਈਪਾਸ ’ਤੇ ਮਾਛੀਵਾੜਾ ਰੋਡ ਦੇ ਫਲਾਈਓਵਰ ’ਤੇ ਉਸ ਸਮੇਂ ਵੱਡਾ ਸੜਕ ਹਾਦਸਾ ਵਾਪਰ...

ਟੋਰਾਂਟੋ ’ਚ ਗੂੰਜੀ ਸਿੱਧੂ ਮੂਸੇਵਾਲਾ ਦੀ ਆਵਾਜ਼, ਹੋਲੋਗ੍ਰਾਮ ਸ਼ੋਅ ’ਚ ਉਮੜਿਆ ਪ੍ਰਸ਼ੰਸਕਾਂ ਦਾ ਹੜ੍ਹ

ਕੈਨੇਡਾ ਦੇ ਟੋਰਾਂਟੋ ਤੋਂ ਸਿੱਧੂ ਮੂਸੇਵਾਲਾ ਦੇ ਹੋਲੋਗ੍ਰਾਮ ਸ਼ੋਅ ਦੀ ਸ਼ੁਰੂਆਤ ਹੋ ਚੁੱਕੀ ਹੈ...

ਪੁਲਿਸ ਨੇ ਫਲਾਈਟ ‘ਚੋਂ ਹੀ ਅਭਿਜੀਤ ਦੀਪਕੇ ਨੂੰ ਲਿਆ ਹਿਰਾਸਤ ‘ਚ

ਕਾਕਰੋਚ ਜਨਤਾ ਪਾਰਟੀ ਦੇ ਫਾਊਂਡਰ ਅਭਿਜੀਤ ਦੀਪਕੇ, ਆਸ਼ੂਤੋਸ਼ ਰਾੰਕਾ ਤੇ ਸੌਰਵ ਦਾਲ ਨੂੰ ਦਿੱਲੀ...

ਸਿੱਖਿਆ ਕ੍ਰਾਂਤੀ: 21 ਲੱਖ ਮਾਪਿਆਂ ਨੇ ਮਾਨ ਸਰਕਾਰ ਨਾਲ ਮਿਲਾਇਆ ਹੱਥ

ਚੰਡੀਗੜ੍ਹ; 9 ਅਕਤੂਬਰ 2026:ਪੰਜਾਬ ਦੀ 'ਸਿੱਖਿਆ ਕ੍ਰਾਂਤੀ' ਤਹਿਤ ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਦੇ...

ਬੇਅਦਬੀ ਵਿਰੁੱਧ ਕਾਨੂੰਨ ਨੂੰ ਲੈ ਕੇ ਮਾਨ ਸਰਕਾਰ ਦੀ ਤਿਆਰੀ, ਸੱਦਿਆ ਵਿਧਾਨ ਸਭਾ ਸੈਸ਼ਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 22 ਅਕਤੂਬਰ ਤੋਂ ਵਿਧਾਨ ਸਭਾ ਦਾ ਸੈਸ਼ਨ...

ਜਗਤਾਰ ਸਿੰਘ ਹਵਾਰਾ ਨਾਲ ਜੁੜੀ ਵੱਡੀ ਖ਼ਬਰ, ਇੱਕ ਦਿਨ ਦੀ ਪੈਰੋਲ ਲਈ ਹੋਏ ਰਾਜ਼ੀ

ਦਿੱਲੀ ਦੀ ਮੰਡੋਲੀ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਭਾਈ ਜਗਤਾਰ ਸਿੰਘ ਹਵਾਰਾ ਇੱਕ ਦਿਨ...