November 5, 2026, 11:46 pm
----------- Advertisement -----------
HomeNewsBreaking Newsਫਰੀਦਕੋਟ 'ਚ 5 ਸਾਲਾਂ ਬੱਚੇ ਨੂੰ ਟਰੱਕ ਨੇ ਕੁਚਲਿਆ , ਮੌਕੇ 'ਤੇ...

ਫਰੀਦਕੋਟ ‘ਚ 5 ਸਾਲਾਂ ਬੱਚੇ ਨੂੰ ਟਰੱਕ ਨੇ ਕੁਚਲਿਆ , ਮੌਕੇ ‘ਤੇ ਹੀ ਹੋਈ ਮੌਤ

Published on

----------- Advertisement -----------

ਫਰੀਦਕੋਟ ਸ਼ਹਿਰ ‘ਚ ਜਨਮ ਦਿਨ ਮੌਕੇ ਪਰਿਵਾਰ ਸਮੇਤ 5 ਸਾਲਾ ਬੱਚਾ ਟਰੱਕ ਹੇਠਾਂ ਆ ਗਿਆ। ਗੰਭੀਰ ਸੱਟਾਂ ਲੱਗਣ ਕਾਰਨ ਬੱਚੇ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਲੋਕਾਂ ਨੇ ਟਰੱਕ ਨੂੰ ਕਾਬੂ ਕਰ ਲਿਆ ਜਦਕਿ ਟਰੱਕ ਡਰਾਈਵਰ ਮੌਕੇ ਤੋਂ ਫਰਾਰ ਹੋਣ ਵਿੱਚ ਕਾਮਯਾਬ ਹੋ ਗਿਆ। ਚਸ਼ਮਦੀਦ ਸੋਨੂੰ ਨੇ ਦੱਸਿਆ ਕਿ ਬੱਚੇ ਦਾ ਨਾਂ ਅਨਮੋਲ ਹੈ, ਉਹ ਆਪਣੀ ਮਾਂ ਅਤੇ ਦਾਦੀ ਨਾਲ ਆਪਣੇ ਜਨਮ ਦਿਨ ‘ਤੇ ਤੋਹਫ਼ੇ ਖਰੀਦਣ ਜਾ ਰਿਹਾ ਸੀ।

ਇਸ ‘ਚੋਂ ਇਕ ਟਰੱਕ ਬੇਕਾਬੂ ਹੋ ਕੇ ਬੱਚੇ ਦੇ ਉੱਪਰ ਜਾ ਚੜਿਆ ਅਤੇ ਟਰੱਕ ਦਾ ਪਿਛਲਾ ਟਾਇਰ ਬੱਚਿਆਂ ਦੇ ਸਿਰ ‘ਤੇ ਚੜ੍ਹ ਗਿਆ, ਜਿਸ ਕਾਰਨ ਬੱਚਾ ਗੰਭੀਰ ਜ਼ਖਮੀ ਹੋ ਗਿਆ ਅਤੇ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਫਰੀਦਕੋਟ ਸਬ-ਡਵੀਜ਼ਨ ਦੇ ਡੀ.ਐੱਸ.ਪੀ ਸ਼ਮਸ਼ੇਰ ਸਿੰਘ ਗਿੱਲ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਟੀਮ ਮੌਕੇ ‘ਤੇ ਪਹੁੰਚ ਗਈ ਸੀ ਪਰ ਮਾਮਲਾ ਜੀਆਰਪੀ ਫਰੀਦਕੋਟ ਥਾਣੇ ਦਾ ਹੋਣ ਕਾਰਨ ਹੁਣ ਇਸ ਮਾਮਲੇ ਦੀ ਜਾਂਚ ਫਰੀਦਕੋਟ ਜੀਆਰਪੀ ਵੱਲੋਂ ਕੀਤੀ ਜਾ ਰਹੀ ਸੀ ਮੌਕੇ ਤੋਂ ਕਾਬੂ ਕਰ ਲਿਆ ਹੈ ਪਰ ਟਰੱਕ ਡਰਾਈਵਰ ਫਰਾਰ ਹੈ, ਜਿਸ ਸਬੰਧੀ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 8ਵੇਂ ਦਿਨ ਕੀਤਾ ਗਿਆ ਦਲਜੀਤ ਸਿੰਘ ਦਾ ਸਸਕਾਰ, ਭੈਣ ਨੇ ਦਿੱਤਾ ਅਰਥੀ ਨੂੰ ਮੋਢਾ

 ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦਾ ਪੀਜੀਆਈ ਚੰਡੀਗੜ੍ਹ ਵਿਖੇ ਪੋਸਟਮਾਰਟਮ...

ਫਗਵਾੜਾ ਦੀ ਡਾਕਟਰ ਦੀ ਇੰਗਲੈਂਡ ਚ ਮੌਤ, ਪੇਕੇ ਪਰਿਵਾਰ ਨੇ ਪਤੀ ‘ਤੇ ਲਗਾਏ ਇਲਜ਼ਾਮ

ਫਗਵਾੜਾ ਨਾਲ ਸਬੰਧਤ ਡਾਕਟਰ ਸ਼ਿਵਾਨੀ ਦੀ ਇੰਗਲੈਂਡ ਵਿਖੇ ਆਪਣੇ ਘਰ ‘ਚ ਅੱਗ ਲੱਗਣ ਕਾਰਨ...

ਗੱਡੀ ਚਲਾਉਣੀ ਸਿੱਖ ਰਹੇ ਡਰਾਈਵਰ ਨੇ ਕਈ ਲੋਕਾਂ ਨੂੰ ਕੁਚਲਿਆ, ਇਕ ਦੀ ਮੌਤ

ਲੁਧਿਆਣਾ ਵਿਚ ਅੱਜ ਸਵੇਰੇ ਕਰੀਬ 8:15 ਵਜੇ, ਇੱਕ ਰੁਝੇਵੇਂ ਭਰੀ ਸੜਕ 'ਤੇ ਇੱਕ 'ਵਰਨਾ'...

ਲਵ ਮੈਰਿਜ ਕਰਵਾਉਣ ਤੋਂ ਬਾਅਦ ਪਤੀ ਨੇ ਪਤਨੀ ਨੂੰ ਜ਼ਿੰਦਾ ਸਾੜਿਆ

ਉੱਤਰ ਪ੍ਰਦੇਸ਼ ਦੇ ਕਨੌਜ ਵਿੱਚ, ਇੱਕ ਪਤੀ ਨੇ ਆਪਣੀ ਪਤਨੀ ਨੂੰ ਜਿਉਂਦਾ ਸਾੜ ਦਿੱਤਾ,...

ਪਰਵਿੰਦਰ ਝੋਟਾ ਮਾਮਲੇ ‘ਚ ਇਨਸਾਫ ਕਮੇਟੀ ਦੀ ਸਰਕਾਰ ਨਾਲ ਬਣੀ ਸਹਿਮਤੀ, ਜਲਦ ਹੋ ਸਕਦਾ ਹੈ ਸਸਕਾਰ !

ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਦੇ ਵਿੱਚ ਇਨਸਾਫ ਕਮੇਟੀ ਅਤੇ ਸਰਕਾਰ ਦੇ ਵਿਚਕਾਰ ਸਹਿਮਤੀ...

ਅਮਰਜੀਤ ਸਿੰਘ ਚਾਵਲਾ ਜਬਰ-ਜਨਾਹ ਮਾਮਲੇ ‘ਚ ਨਵਾਂ ਮੋੜ, ਤਿੰਨ ਹੋਰ ਵਿਅਕਤੀ ਨਾਮਜ਼ਦ; ਨਵੀਆਂ ਧਾਰਾਵਾਂ ਵੀ ਜੋੜੀਆਂ

ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ ਜਬਰ-ਜਨਾਹ ਦੇ ਮਾਮਲੇ ‘ਚ ਪੁਲਿਸ ਨੇ ਆਪਣੀ ਕਾਰਵਾਈ ਤੇਜ਼ ਕਰਦਿਆਂ...

ਪੰਜਾਬ ਸਰਕਾਰ ਨੂੰ ਵੱਡੀ ਰਾਹਤ, SC ਨੇ ਡੀਏ ਨਾਲ ਜੁੜੇ ਦੋਵੇਂ ਮਾਮਲਿਆਂ ‘ਤੇ HC ਦੇ ਆਦੇਸ਼ ‘ਤੇ ਲਗਾਈ ਰੋਕ

ਸੁਪਰੀਮ ਕੋਰਟ ਨੇ ਡੀਏ ਨਾਲ ਸਬੰਧਤ ਦੋਵਾਂ ਉਲੰਘਣਾ ਮਾਮਲਿਆਂ ਵਿੱਚ ਪੰਜਾਬ ਸਰਕਾਰ ਨੂੰ ਵਡੀ...

ਸੀਨੀਅਰ ਦਲਿਤ ਕਾਂਗਰਸੀ ਆਗੂ ਦੀ ਕੁੱਟਮਾਰ ਤੇ ਅਪਮਾਨ ਵਿਰੁੱਧ ‘ਆਪ’ ਨੇ ਚੰਡੀਗੜ੍ਹ ‘ਚ ਕਾਂਗਰਸ ਭਵਨ ਦਾ ਕੀਤਾ ਘੇਰਾਓ

ਚੰਡੀਗੜ੍ਹ, 4 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਵੱਲੋਂ ਬੁੱਧਵਾਰ ਨੂੰ ਪੰਜਾਬ ਕਾਂਗਰਸ ਦੇ ਆਗੂ...

ਕਾਂਗਰਸ ਕੋਲ ਨਾ ਪੰਜਾਬ ਲਈ ਵਿਜ਼ਨ, ਨਾ ਲੀਡਰਸ਼ਿਪ; ਦਲਿਤ ਵਿਰੋਧੀ ਮਾਨਸਿਕਤਾ ਵੀ ਹੋਈ ਬੇਨਕਾਬ: ਅਮਨ ਅਰੋੜਾ

ਚੰਡੀਗੜ੍ਹ; 4 ਨਵੰਬਰ:ਆਮ ਆਦਮੀ ਪਾਰਟੀ (ਆਪ) ਨੇ ਬੁੱਧਵਾਰ ਨੂੰ ਸੰਗਰੂਰ ਵਿੱਚ ਰਾਹੁਲ ਗਾਂਧੀ ਦੀ...