ਆਮ ਆਦਮੀ ਪਾਰਟੀ ਨੇ ਚਾਰ ਸੀਨੀਅਰ ਬੁਲਾਰਿਆਂ ਸਮੇਤ ਕੁੱਲ 25 ਬੁਲਾਰਿਆਂ ਦੇ ਨਾਵਾਂ ਦਾ ਐਲਾਨ ਕੀਤਾ ਹੈ। ਜਿਨ੍ਹਾਂ ਵਿੱਚੋਂ 4 ਸੀਨੀਅਰ ਬੁਲਾਰੇ ਨਿਯੁਕਤ ਕੀਤੇ ਗਏ ਹਨ। ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ, ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ, ਪਵਨ ਟੀਨੂੰ ਅਤੇ ਨੀਲ ਗਰਗ ਨੂੰ ਸੀਨੀਅਰ ਬੁਲਾਰੇ ਨਿਯੁਕਤ ਕੀਤਾ ਗਿਆ ਹੈ।
ਪੜ੍ਹੋ ਆਮ ਆਦਮੀ ਪਾਰਟੀ ਵੱਲੋਂ ਜਾਰੀ ਕੀਤੀ ਗਈ ਸੂਚੀ-













