May 25, 2026, 8:09 am
----------- Advertisement -----------
HomeNewsਪੰਜਾਬ 'ਚ ਆਮ ਆਦਮੀ ਪਾਰਟੀ ਨੇ ਜ਼ਿਲ੍ਹਾ ਪੱਧਰ 'ਤੇ ਕਾਰਜਕਾਰਨੀ ਕੀਤੀ ਭੰਗ,...

ਪੰਜਾਬ ‘ਚ ਆਮ ਆਦਮੀ ਪਾਰਟੀ ਨੇ ਜ਼ਿਲ੍ਹਾ ਪੱਧਰ ‘ਤੇ ਕਾਰਜਕਾਰਨੀ ਕੀਤੀ ਭੰਗ, ਬਲਾਕ ਅਤੇ ਸਰਕਲ ਇੰਚਾਰਜਾਂ ਨੂੰ ਅਹੁਦਿਆਂ ਤੋਂ ਹਟਾਇਆ

Published on

----------- Advertisement -----------

ਪੰਜਾਬ ‘ਚ ਆਮ ਆਦਮੀ ਪਾਰਟੀ ਨੇ ਜ਼ਿਲ੍ਹਾ ਪੱਧਰ ‘ਤੇ ਕਾਰਜਕਾਰਨੀ ਭੰਗ ਕਰ ਦਿੱਤੀ ਹੈ। ਸਾਰੇ ਬਲਾਕ ਅਤੇ ਸਰਕਲ ਇੰਚਾਰਜਾਂ ਨੂੰ ਉਨ੍ਹਾਂ ਦੇ ਅਹੁਦਿਆਂ ਤੋਂ ਹਟਾ ਦਿੱਤਾ ਗਿਆ ਹੈ। ਇਹ ਹੁਕਮ ਸੂਬਾ ਕਾਰਜਕਾਰੀ ਮੁਖੀ ਪ੍ਰਿੰਸੀਪਲ ਬੁੱਧਰਾਮ ਨੇ ਦਿੱਤੇ ਹਨ। ਉਨ੍ਹਾਂ ਕਿਹਾ ਕਿ ਪਿਛਲੇ ਸਾਰੇ ਸਰਕਲ ਪ੍ਰਧਾਨਾਂ ਅਤੇ ਬਲਾਕ ਇੰਚਾਰਜਾਂ ਨੇ ਚੰਗਾ ਕੰਮ ਕੀਤਾ ਹੈ ਪਰ ਹੁਣ ਹੋਰ ਨੌਜਵਾਨਾਂ ਨੂੰ ਵੀ ਪਾਰਟੀ ਦੀ ਸੇਵਾ ਕਰਨ ਦਾ ਮੌਕਾ ਦੇਣਾ ਚਾਹੀਦਾ ਹੈ। ਇਸ ਕਰਕੇ ਜਲਦੀ ਹੀ ਨਵੇਂ ਅਧਿਕਾਰੀਆਂ ਦਾ ਐਲਾਨ ਕੀਤਾ ਜਾਵੇਗਾ।

ਲੋਕ ਸਭਾ ਚੋਣਾਂ ਅਤੇ ਨਿਗਮ ਚੋਣਾਂ ਤੋਂ ਪਹਿਲਾਂ ਨਵੇਂ ਕਾਰਜਕਾਰਨੀ ਮੈਂਬਰਾਂ ਦੀ ਚੋਣ ਕੀਤੀ ਜਾਵੇਗੀ ਤਾਂ ਜੋ ਪਾਰਟੀ ਅੰਦਰ ਨਵੀਂ ਊਰਜਾ ਦਾ ਪ੍ਰਵਾਹ ਹੋ ਸਕੇ। ਆਮ ਆਦਮੀ ਪਾਰਟੀ ਲੁਧਿਆਣਾ ਦੇ ਜ਼ਿਲ੍ਹਾ ਪ੍ਰਧਾਨ ਸ਼ਰਨਪਾਲ ਸਿੰਘ ਮੱਕੜ ਨੇ ਕਿਹਾ ਕਿ ਆਮ ਆਦਮੀ ਪਾਰਟੀ ਹੀ ਇੱਕ ਅਜਿਹੀ ਪਾਰਟੀ ਹੈ ਜੋ ਸਾਰੇ ਵਰਕਰਾਂ ਨੂੰ ਅਹਿਮ ਅਹੁਦਿਆਂ ‘ਤੇ ਕੰਮ ਕਰਨ ਦਾ ਮੌਕਾ ਦਿੰਦੀ ਹੈ। ਪਾਰਟੀ ਜਲਦੀ ਹੀ ਨਵੇਂ ਅਹੁਦੇਦਾਰਾਂ ਦਾ ਐਲਾਨ ਕਰੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਪੰਜਾਬ ਵਿੱਚ ਪਹਿਲੀ ਵਾਰ 220 ਖਿਡਾਰੀਆਂ ਨੂੰ ਖੇਡ ਮੁਕਾਬਲਿਆਂ ਦੀ ਤਿਆਰੀ ਲਈ 8.61 ਕਰੋੜ ਦਿੱਤੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਪੰਜਾਬ ਸਰਕਾਰ ਨੇ ਸਾਰੇ ਖਿਡਾਰੀਆਂ ਨੂੰ 32.05 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਵੰਡੀ-ਮੁੱਖ ਮੰਤਰੀ...

ਅੰਬਾਲਾ : ਘਰੇਲੂ ਝਗੜੇ ਨੇ ਧਾਰਿਆ ਖੌਫਨਾਕ ਰੂਪ, ਮੁੰਡੇ ਨੇ ਦਾਦੀ, ਭਰਾ ਤੇ ਚਾਚੇ ਨੂੰ ਗੋਲੀਆਂ ਮਾਰ ਉਤਾਰਿਆ ਮੌਤ ਦੇ ਘਾਟ

ਅੰਬਾਲਾ ਦੇ ਸ਼ਹਿਜਾਦਪੁਰ ਖੰਡ ਦੇ ਪਿੰਡ ਬਿਚਪੜੀ ਵਿਚ ਘਰੇਲੂ ਝਗੜੇ ਨੇ ਖੌਫਨਾਕ ਰੂਪ ਧਾਰ...

ਆਰਬੀਆਈ ਨੂੰ ਕਮਜ਼ੋਰ ਕਰਕੇ ਅਤੇ ਰਾਜਾਂ ਨੂੰ ਵਿੱਤੀ ਤੌਰ ‘ਤੇ ਨਿਚੋੜ ਕੇ ਭਾਰਤ ਇੱਕ ਮਜ਼ਬੂਤ ਆਰਥਿਕਤਾ ਦਾ ਨਿਰਮਾਣ ਨਹੀਂ ਕਰ ਸਕਦਾ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 23 ਮਈ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ਼ਨੀਵਾਰ ਨੂੰ ਭਾਰਤੀ ਰਿਜ਼ਰਵ...

ਅਮਰੀਕਾ ਦੇ ਗ੍ਰੀਨ ਕਾਰਡ ਨਿਯਮਾਂ ‘ਚ ਵੱਡਾ ਬਦਲਾਅ, ਹੁਣ ਆਪਣੇ ਦੇਸ਼ ਤੋਂ ਹੀ ਕਰਨੀ ਪਵੇਗੀ ਅਰਜ਼ੀ

ਅਮਰੀਕਾ ‘ਚ ਪਰਮਾਨੈਂਟ ਰੈਜੀਡੈਂਸੀ (ਗ੍ਰੀਨ ਕਾਰਡ) ਦੀ ਉਡੀਕ ਕਰ ਰਹੇ ਹਜ਼ਾਰਾਂ ਭਾਰਤੀਆਂ ਲਈ ਟਰੰਪ...

ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਖੁੱਲ੍ਹੇ; ਗੂੰਜੇ ਖਾਲਸਾਈ ਜੈਕਾਰੇ

ਸਿੱਖ ਤੀਰਥ ਅਸਥਾਨ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਅੱਜ ਸ਼ਨੀਵਾਰ ਸਵੇਰੇ 11:30 ਵਜੇ ਸ਼ਰਧਾਲੂਆਂ...

ਪੈਟਰੋਲ – ਡੀਜ਼ਲ 6 ਰੁਪਏ ਹੋਇਆ ਸਸਤਾ! ਪੜ੍ਹੋ ਨਵੇਂ ਰੇਟ

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਪਾਕਿਸਤਾਨ...

ਫ਼ਰੀਦਾਬਾਦ ਵਿਚ ਇਕ ਵੱਡਾ ਹਾਦਸਾ, ਸਕੂਲ ਦੀ ਡਿੱਗੀ ਛੱਤ, ਬੱਚੇ ਮਲਬੇ ਹੇਠਾਂ ਦੱਬੇ, 4 ਦੀ ਹਾਲਤ ਗੰਭੀਰ

 ਫ਼ਰੀਦਾਬਾਦ ਵਿਚ ਇਕ ਵੱਡਾ ਹਾਦਸਾ ਹੋਣ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦੇ ਅਨੁਸਾਰ, ਸਕੂਲ...