July 24, 2026, 8:21 pm
----------- Advertisement -----------
HomeNewsBreaking News'ਆਪ' ਉਮੀਦਵਾਰ ਰਿੰਕੂ 16,579 ਵੋਟਾਂ ਨਾਲ ਅੱਗੇ, ਤੀਜੇ ਨੰਬਰ 'ਤੇ ਭਾਜਪਾ, ਅਕਾਲੀ...

‘ਆਪ’ ਉਮੀਦਵਾਰ ਰਿੰਕੂ 16,579 ਵੋਟਾਂ ਨਾਲ ਅੱਗੇ, ਤੀਜੇ ਨੰਬਰ ‘ਤੇ ਭਾਜਪਾ, ਅਕਾਲੀ ਦਲ ਪਛੜਿਆ

Published on

----------- Advertisement -----------

ਜਲੰਧਰ, 13 ਮਈ, 2023: ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਸਵੇਰੇ 8 ਵਜੇ ਤੋਂ ਵੋਟਾਂ ਦੀ ਗਿਣਤੀ ਜਾਰੀ ਹੈ। ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੀ ਲੀਡ ਬਰਕਰਾਰ ਹੈ। ਸੁਸ਼ੀਲ ਰਿੰਕੂ ਦੀ ਲੀਡ ਲਗਾਤਾਰ ਵੱਧ ਰਹੀ ਹੈ। ਇਸ ਵੇਲੇ ਉਹ ਕਾਂਗਰਸ ਤੋਂ 16,579 ਵੋਟਾਂ ਨਾਲ ਅੱਗੇ ਹਨ। ਇਸ ਸੀਟ ‘ਤੇ ‘ਆਪ’ ਅਤੇ ਕਾਂਗਰਸ ਵਿਚਾਲੇ ਸਖਤ ਟੱਕਰ ਚੱਲ ਰਹੀ ਹੈ। ਹੁਣ ਤੱਕ 313990 ਵੋਟਾਂ ਦੀ ਗਿਣਤੀ ਹੋ ਚੁੱਕੀ ਹੈ। ਕਰੀਬ 5 ਲੱਖ ਵੋਟਾਂ ਦੀ ਗਿਣਤੀ ਹੋਣੀ ਬਾਕੀ ਹੈ।

ਆਪ ਨੂੰ 103203 ਵੋਟਾਂ, ਕਾਂਗਰਸ ਨੂੰ 86624 ਅਕਾਲੀ ਦਲ ਨੂੰ 50184 ਤੇ ਭਾਜਪਾ ਨੂੰ 56150 ਵੋਟਾਂ ਮਿਲੀਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਪਾਲ ਸਿੰਘ ਦਾ ‘ਵਾਂਟੇਡ’ ਸਾਥੀ ਗ੍ਰਿਫਤਾਰ, ਪੁਲਿਸ ਨੇ ਵਿਕਰਮਜੀਤ ਸਿੰਘ ਨੂੰ ਭਾਰਤ-ਨੇਪਾਲ ਬਾਰਡਰ ਤੋਂ ਕੀਤਾ ਕਾਬੂ

MP ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸਾਂਸਦ ਅੰਮ੍ਰਿਤਪਾਲ ਸਿੰਘ...

ਦਾਖਾ : ਚੱਲਦੀ ਸਕਾਰਪੀਓ ਵਿਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, ਜੀਵਨ ਲੀਲਾ ਕੀਤੀ ਸਮਾਪਤ

ਲੁਧਿਆਣਾ ਦੇ ਪਿੰਡ ਦਾਖਾ ਤੋਂ ਦਿਲ ਕੰਬਾਊਂ ਵਾਰਦਾਤ ਸਾਹਮਣੇ ਆਈ ਹੈ। ਨੌਜਵਾਨ ਨੇ ਸਕਾਰਪੀਓ...

ਤਿੰਨ ਭੈਣਾਂ ਨੇ ਇੱਕੋ ਵਿਅਕਤੀ ਨਾਲ ਵਿਆਹ ਕਰਵਾਇਆ, ਪੁਲੀਸ ਵੱਲੋਂ ਪੁੱਛਗਿੱਛ ਸ਼ੁਰੂ

ਇੱਥੇ ਇੱਕ ਮੰਤਰੀ ਵਿੱਚ ਇੱਕ ਵਿਅਕਤੀ ਵੱਲੋਂ ਤਿੰਨ ਭੈਣਾਂ ਨਾਲ ਵਿਆਹ ਕਰਨ ਦੀਆਂ ਵੀਡੀਓਜ਼...

ਮੀਰੀ ਪੀਰੀ ਦਿਵਸ ਮੌਕੇ ਖਾਲਸਾ ਮਾਰਚ ਆਰੰਭ; ਜਥੇਦਾਰ ਵੱਲੋਂ ਬਾਹਰੀ ਤੇ ਅੰਦਰੂਨੀ ਹਮਲਿਆਂ ਵਿਰੁੱਧ ਇੱਕਜੁੱਟ ਹੋਣ ਦਾ ਸੁਨੇਹਾ

ਸ੍ਰੀ ਅਕਾਲ ਤਖ਼ਤ ਵਿਖੇ ਅੱਜ ਮੀਰੀ ਪੀਰੀ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਅੱਜ...

ਦਿੱਲੀ ‘ਚ ਅਗਲੇ ਹੁਕਮਾਂ ਤੱਕ ਪੁਲਿਸ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ

 ਦਿੱਲੀ ਦੇ ਜੰਤਰ-ਮੰਤਰ ‘ਤੇ ਪਿਛਲੇ ਕਈ ਦਿਨਾਂ ਤੋਂ ਵਿਦਿਆਰਥੀਆਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ।...

ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਮਾਮਲਾ ਕੀਤਾ ਦਰਜ

ਪੰਜਾਬੀ ਗਾਇਕ ਦਿਲਪ੍ਰੀਤ ਸਿੰਘ ਢਿੱਲੋਂ ਕਸੂਤੇ ਫਸੇ ਹਨ। ਉਨ੍ਹਾਂ ਖਿਲਾਫ ਮਾਰਕੁੱਟ, ਜ਼ਬਰਦਸਤੀ ਬੰਧਕ ਬਣਾਉਣ...

ਸੋਨਮ ਵਾਂਗਚੁਕ ਨੇ 27ਵੇਂ ਦਿਨ ਖਤਮ ਕੀਤੀ ਭੁੱਖ ਹੜਤਾਲ, ਜੇ.ਪੀ. ਨੱਡਾ ‘ਤੇ ਜਿਤੇਂਦਰ ਸਿੰਘ ਪਹੁੰਚੇ ਮੇਦਾਂਤਾ, ਪਿਲਾਇਆ ਜੂਸ

ਪੇਪਰ ਲੀਕ ਖਿਲਾਫ ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁਕ ਨੇ 27ਵੇਂ ਦਿਨ ਭੁੱਖ ਹੜਤਾਲ...

PM ਮੋਦੀ ਦਾ ਵਿਦਿਆਰਥੀਆਂ ਲਈ ਵੱਡਾ ਐਲਾਨ, ‘ਪੇਪਰ ਲੀਕ ‘ਤੇ ਕੈਬਨਿਟ ਲਵੇਗੀ ਸਖਤ ਫੈਸਲਾ, ਜਲਦ ਪਾਸ ਕਰਾਂਗੇ ਬਿੱਲ’

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਤੀ ਦੇਰ ਰਾਤ 12 ਵਜੇ ਵਿਦਿਆਰਥੀਆਂ ਲਈ ਇਕ ਵੀਡੀਓ...