October 22, 2026, 6:20 pm
----------- Advertisement -----------
HomeNewsBreaking Newsਚੋਣ ਕਮਿਸ਼ਨ ਨੂੰ ਮਿਲਿਆ AAP ਦਾ ਵਫ਼ਦ; ਸੁਖਬੀਰ ਬਾਦਲ ਖਿਲਾਫ ਦਰਜ ਕਰਵਾਈ...

ਚੋਣ ਕਮਿਸ਼ਨ ਨੂੰ ਮਿਲਿਆ AAP ਦਾ ਵਫ਼ਦ; ਸੁਖਬੀਰ ਬਾਦਲ ਖਿਲਾਫ ਦਰਜ ਕਰਵਾਈ ਸ਼ਿਕਾਇਤ

Published on

----------- Advertisement -----------

ਆਮ ਆਦਮੀ ਪਾਰਟੀ (ਆਪ) ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਖਿਲਾਫ ਚੋਣ ਕਮਿਸ਼ਨ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਇਹ ਸ਼ਿਕਾਇਤ ‘ਆਪ’ ਆਗੂ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੂੰ ਸੌਂਪੀ ਗਈ। ਚੋਣ ਕਮਿਸ਼ਨ ਨਾਲ ਮੁਲਾਕਾਤ ਤੋਂ ਬਾਅਦ ਹਰਪਾਲ ਚੀਮਾ ਨੇ ਦੱਸਿਆ ਕਿ ਮਿਤੀ 6 ਅਪ੍ਰੈਲ 2024 ਨੂੰ ਪੰਜਾਬ ਬਚਾਓ ਯਾਤਰਾ ਦੇ ਰਾਏਕੋਟ ਪਹੁੰਚਣ ਸਮੇਂ ਸੁਖਬੀਰ ਸਿੰਘ ਬਾਦਲ ਨੇ ਬੱਚਿਆਂ ਕੋਲੋਂ ਅਕਾਲੀ ਦਲ ਦੇ ਹੱਕ ਵਿਚ ਨਾਅਰੇ ਲਗਵਾਏ ਅਤੇ ਅਕਾਲੀ ਦਲ ਨੂੰ ਵੋਟਾਂ ਪਾਉਣ ਦੀ ਅਪੀਲ ਕਰਵਾਈ ਜੋ ਚੋਣ ਜ਼ਾਬਤੇ ਦੀ ਉਲੰਘਣਾ ਹੈ।


ਉਹਨਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੇ ਕਾਨੂੰਨ ਦੀਆਂ ਧੱਜੀਆਂ ਉਡਾਈਆਂ ਹਨ, ਅਕਾਲੀ ਆਗੂ ਨੇ ਮਾਈਕ ਫੜਾ ਕੇ ਬੱਚਿਆਂ ਨੂੰ ਕਿਹਾ ਕਿ ਉਹ ਲੋਕਾਂ ਨੂੰ ਵੋਟਾਂ ਪਾਉਣ ਦੀ ਅਪੀਲ ਕਰਨ। ਅਕਾਲੀ ਦਲ ਜ਼ਿੰਦਾਬਾਦ ਦੇ ਨਾਅਰੇ ਲਗਵਾਏ ਗਏ। ਇੱਕ ਸਕ੍ਰਿਪਟ ਲਿਖ ਕੇ ਬੱਚਿਆਂ ਨੂੰ ਦਿੱਤੀ ਗਈ। ਉਨ੍ਹਾਂ ਇਸ ਸਬੰਧੀ ਸਾਰੇ ਤੱਥ ਵੀ ਚੋਣ ਕਮਿਸ਼ਨ ਨੂੰ ਸੌਂਪੇ। ਉਨ੍ਹਾਂ ਕਿਹਾ ਕਿ ਇਨ੍ਹਾਂ ਖ਼ਿਲਾਫ਼ ਬਾਲ ਮਜ਼ਦੂਰੀ ਐਕਟ ਤਹਿਤ ਕਾਰਵਾਈ ਕੀਤੀ ਜਾਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਕਰਾਰਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੀ ਬਿਸੌਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਸਾਬਕਾ...

ਵਾਲ ਕਟਵਾਉਣ ਆਏ ਵਿਅਕਤੀ ਦਾ ਗੋਲ਼ੀਆਂ ਮਾਰਕੇ ਕਤਲ, ਦੋ ਅਣਪਛਾਤੇ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਨੌਸ਼ਹਿਰਾ ਪੰਨੂਆਂ ਵਿਖੇ ਬੁੱਧਵਾਰ ਸ਼ਾਮ ਕਰੀਬ 7 ਵਜੇ ਸੈਲੂਨ ਵਿਚ ਵਾਲ ਕਟਵਾਉਣ ਆਏ ਵਿਅਕਤੀ...

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਕੱਲ੍ਹ ਤੱਕ ਮੁਲਤਵੀ, ਝੋਟੇ ਨੂੰ ਦਿੱਤੀ ਗਈ ਸ਼ਰਧਾਂਜਲੀ

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਪਹਿਲਾ ਦਿਨ ਸੀ। ਸੈਸ਼ਨ ਦੀ ਸ਼ੁਰੂਆਤ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਸਰਕਾਰ ਸਖਤ! ਬਿਨ੍ਹਾਂ ਪ੍ਰਵਾਨਗੀ ਗੈਰ-ਹਾਜ਼ਰਾਂ ਦੀ ਮੰਗੀ ਸੂਚੀ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਮੁੱਖ ਸਕੱਤਰ ਵਿਚਕਾਰ ਬੁੱਧਵਾਰ ਦੇਰ ਰਾਤ ਤੱਕ ਚੱਲੀ ਮੀਟਿੰਗ...

‘ਨੰਨ੍ਹੀ ਛਾਂ’ ਹਰਸਿਮਰਤ ਬਾਦਲ ਹੁਣ ਮਲੂਕਾ ਦੇ ਬਿਆਨ ’ਤੇ ਬੋਲਣਗੇ? ਬਲਤੇਜ ਪੰਨੂ ਦਾ ਸਵਾਲ

ਚੰਡੀਗੜ੍ਹ 21 ਅਕਤੂਬਰ:ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਸੀਨੀਅਰ ਅਕਾਲੀ...

 ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਲੰਧਰ ’ਚ ਅੰਤਰਰਾਸ਼ਟਰੀ ਹਾਕੀ, ਮੀਤ ਹੇਅਰ ਦੀ ਪੰਜਾਬੀਆਂ ਨੂੰ ਅਪੀਲ

ਚੰਡੀਗੜ੍ਹ 21 ਅਕਤੂਬਰ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ...

4 ਤੇ 5 ਨਵੰਬਰ ਨੂੰ ਮੋਹਾਲੀ ’ਚ ਹਾਕੀ ਦਾ ਰੋਮਾਂਚ, ਦਰਸ਼ਕਾਂ ਲਈ ਐਂਟਰੀ ਬਿਲਕੁਲ ਮੁਫ਼ਤ

ਮੋਹਾਲੀ,21 ਅਕਤੂਬਰ:ਮੋਹਾਲੀ ਦੇ ਮੇਅਰ ਸਰਬਜੀਤ ਸਿੰਘ ਨੇ ਅੱਜ ਇੱਕ ਮੀਡੀਆ ਬਿਆਨ ਜਾਰੀ ਕਰਦਿਆਂ ਕਿਹਾ...

ਝੋਟਾ ਕਤਲਕਾਂਡ ’ਤੇ ਰਾਜੋਆਣਾ ਦਾ ਵੱਡਾ ਬਿਆਨ, ਸ਼ਹਾਦਤ ਨੂੰ ਕੀਤਾ ਸਲਾਮ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ...

ਟਾਈਗਰ ਸ਼ਰਾਫ ਫਾਇਰਿੰਗ ਮਾਮਲਾ, ਹਥਿਆਰ ਪਹੁੰਚਾਉਣ ਵਾਲੀਆਂ 2 ਕੁੜੀਆਂ ਸਣੇ ਚਾਰ ਹੋਰ ਕਾਬੂ

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ‘ਤੇ ਹੋਈ ਫਾਇਰਿੰਗ...