ਚੰਡੀਗੜ੍ਹ ‘ਚ ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਵਿਸ਼ਾਲ ਰੈਲੀ ਤੋਂ ਪਹਿਲਾਂ ‘ਆਪ’ ਆਗੂ ਪ੍ਰਦੀਪ ਛਾਬੜਾ ਅਤੇ ਕੌਂਸਲਰ ਗ੍ਰਿਫ਼ਤਾਰ ਕੀਤਾ ਗਿਆ ਹੈ। ‘ਆਪ’ ਵੱਲੋਂ ਸੈਕਟਰ 34 ‘ਚ ਕਾਲੇ ਝੰਡੇ ਦਿਖਾ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। ਜਿਸ ਵਿੱਚ ਕਿਰਨ ਖੇਰ ਤੋਂ ਮੁਆਫੀ ਦੀ ਮੰਗ ਕੀਤੀ ਜਾ ਰਹੀ ਸੀ। ਦਰਅਸਲ ਨਗਰ ਨਿਗਮ ਦੀ ਮੀਟਿੰਗ ਦੌਰਾਨ ਸੰਸਦ ਮੈਂਬਰ ਕਿਰਨ ਖੇਰ ਅਤੇ ਕੌਂਸਲਰ ਜਸਬੀਰ ਲਾਡੀ ਵਿਚਾਲੇ ਗਾਲੀ-ਗਲੋਚ ਦਾ ਮਾਮਲਾ ਸਾਹਮਣੇ ਆਇਆ ਸੀ। ਉਦੋਂ ਤੋਂ ਹੀ ਆਮ ਆਦਮੀ ਪਾਰਟੀ ਲਗਾਤਾਰ ਭਾਜਪਾ ਦਾ ਵਿਰੋਧ ਕਰ ਰਹੀ ਹੈ। ਅੱਜ ਵੀ ਆਮ ਆਦਮੀ ਪਾਰਟੀ ਦੇ ਆਗੂਆਂ ਵੱਲੋਂ ਪ੍ਰਦਰਸ਼ਨ ਕੀਤਾ ਗਿਆ। ਪਰ ਇਸ ਤੋਂ ਪਹਿਲਾਂ ਹੀ ਪੁਲਿਸ ਉਸ ਨੂੰ ਹਿਰਾਸਤ ਵਿਚ ਲੈ ਲਿਆ।
----------- Advertisement -----------
ਚੰਡੀਗੜ੍ਹ ‘ਚ ਰੱਖਿਆ ਮੰਤਰੀ ਰਾਜਨਾਥ ਸਿੰਘ ਦੀ ਵਿਸ਼ਾਲ ਰੈਲੀ ਤੋਂ ਪਹਿਲਾਂ ‘ਆਪ’ ਆਗੂ ਅਤੇ ਕੌਂਸਲਰ ਗ੍ਰਿਫ਼ਤਾਰ
Published on
----------- Advertisement -----------











