ਫਰੀਦਕੋਟ ਦੇ ਆਮ ਆਦਮੀ ਪਾਰਦੀ ਦੇ MLA ਗੁਰਦਿੱਤ ਸਿੰਘ ਸੇਖੋੰ ਦੀ ਕਾਰ ਨਾਲ ਮੋਟਰਸਾਇਕਲ ਦੀ ਟੱਕਰ ਹੋਣ ਕਾਰਨ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਦੱਸ ਦਸੀਏ ਕਿ ਮੋਟਰਸਾਈਕਲ ‘ਤੇ ਸਵਾਰ 2 ਵਿਅਕਤੀਆਂ ਦੀ ਮੌਤ ਹੋ ਗਈ ਹੈ।
----------- Advertisement -----------
‘ਆਪ’ MLA ਗੁਰਦਿੱਤ ਸਿੰਘ ਸੇਖੋਂ ਦੀ ਪਾਇਲਟ ਕਾਰ ਦੀ ਮੋਟਰਸਾਈਕਲ ਨਾਲ ਹੋਈ ਭਿਆਨਕ ਟੱਕਰ, 2 ਦੀ ਮੌ+ਤ
Published on
----------- Advertisement -----------












