September 21, 2026, 9:49 pm
----------- Advertisement -----------
HomeNewsBreaking NewsCM ਕੇਜਰੀਵਾਲ ਦੀ ਗ੍ਰਿਫਤਾਰੀ ਮਾਮਲਾ: ਆਪ ਵੱਲੋਂ ਪੂਰੇ ਦੇਸ਼ ਵਿੱਚ ਡੀਪੀ ਬਦਲੋ...

CM ਕੇਜਰੀਵਾਲ ਦੀ ਗ੍ਰਿਫਤਾਰੀ ਮਾਮਲਾ: ਆਪ ਵੱਲੋਂ ਪੂਰੇ ਦੇਸ਼ ਵਿੱਚ ਡੀਪੀ ਬਦਲੋ ਮੁਹਿੰਮ ਸ਼ੁਰੂ, CM ਮਾਨ ਨੇ ਵੀ ਸੋਸ਼ਲ ਮੀਡੀਆ ‘ਤੇ ਬਦਲੀ ਡੀਪੀ

Published on

----------- Advertisement -----------
  • ਲਿਖਿਆ- ਮੋਦੀ ਸਭ ਤੋਂ ਵੱਡਾ ਡਰ : ਕੇਜਰੀਵਾਲ
  • ਮੰਤਰੀ-ਵਿਧਾਇਕ ਵੀ ਪ੍ਰਚਾਰ ‘ਚ ਸ਼ਾਮਿਲ

ਚੰਡੀਗੜ੍ਹ, 26 ਮਾਰਚ 2024 – ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਸੋਸ਼ਲ ਮੀਡੀਆ ‘ਤੇ ਡੀਪੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਇਸ ‘ਚ ਆਪ ਪਾਰਟੀ ਦੇ ਸਾਰੇ ਆਗੂ, ਵਿਧਾਇਕ, ਕੌਂਸਲਰ ਅਤੇ ਵਰਕਰ ਡੀਪੀ ਬਦਲ ਰਹੇ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਸਾਰੇ ਮੰਤਰੀ ਇਸ ਮੁਹਿੰਮ ਵਿੱਚ ਸ਼ਾਮਲ ਹੋ ਗਏ ਹਨ। ਡੀਪੀ ‘ਚ ਕੇਜਰੀਵਾਲ ਦੀ ਫੋਟੋ ਦੇ ਨਾਲ ਲਿਖਿਆ ਹੈ ਕਿ, “ਮੋਦੀ ਸਭ ਤੋਂ ਵੱਡਾ ਡਰ : ਕੇਜਰੀਵਾਲ”।

ਇਸ ਮੁਹਿੰਮ ਤਹਿਤ ਆਮ ਆਦਮੀ ਪਾਰਟੀ ਦੇ ਸਾਰੇ ਆਗੂ ਤੇ ਵਰਕਰ ਆਪਣੇ ਸੋਸ਼ਲ ਮੀਡੀਆ ਅਕਾਊਂਟ ਦੀ ਡੀ.ਪੀ. ਪਾਰਟੀ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਤਾਨਾਸ਼ਾਹੀ ਵਿਰੁੱਧ ਇਸ ਲੜਾਈ ਵਿੱਚ ਆਪਣੀ ਆਵਾਜ਼ ਬੁਲੰਦ ਕਰਨ ਲਈ indiawithkejriwal.com ਤੋਂ ਫੋਟੋ ਡਾਊਨਲੋਡ ਕਰਕੇ ਆਪਣੀ ਡੀ.ਪੀ. ਬਦਲੋ ਅਤੇ ਆਪ ਦੀ ਮੁਹਿੰਮ ਦਾ ਹਿੱਸਾ ਬਣੋ।

ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਵੱਡੀ ਜ਼ਿੰਮੇਵਾਰੀ ਆ ਗਈ ਹੈ। ਹੁਣ ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ਉਹ ਹੀ ਪਾਰਟੀ ਦੇ ਸਭ ਤੋਂ ਵੱਡੇ ਨੇਤਾ ਹਨ। ਅਜਿਹੇ ‘ਚ ਅਸੀਂ ਪੰਜਾਬ ਤੋਂ ਲੈ ਕੇ ਦਿੱਲੀ ਤੱਕ ਸਾਰੀ ਸਥਿਤੀ ‘ਤੇ ਨਜ਼ਰ ਰੱਖ ਰਹੇ ਹਨ। ਐਤਵਾਰ ਨੂੰ ਉਨ੍ਹਾਂ ਦੀ ਰਿਹਾਇਸ਼ ‘ਤੇ ਪੰਜਾਬ ਦੇ ਸਾਰੇ ਵਿਧਾਇਕਾਂ ਨਾਲ ਮੀਟਿੰਗ ਹੋਈ। ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ਪੈਦਾ ਹੋਈ ਸਥਿਤੀ ‘ਤੇ ਵੀ ਵਿਚਾਰ ਚਰਚਾ ਕੀਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਲੰਧਰ ‘ਚ ਮਸ਼ਹੂਰ YouTuber ਮਨੀ ਸ਼ੋਕਰ ਗ੍ਰਿਫ਼ਤਾਰ, 5 ਵਿਦੇਸ਼ੀ ਪਿਸਤੌਲ ਬਰਾਮਦ

ਜਲੰਧਰ ਕਮਿਸ਼ਨਰੇਟ ਪੁਲਿਸ ਨੇ ਮਸ਼ਹੂਰ ਪੰਜਾਬੀ ਯੂਟਿਊਬਰ ਮਨੀ ਸ਼ੋਕਰ ਅਤੇ ਉਸਦੇ ਦੋ ਸਾਥੀਆਂ ਨੂੰ...

ਏਸ਼ਿਆਈ ਖੇਡਾਂ ‘ਚ ਭਾਰਤ ਨੇ ਜਿੱਤੇ 6 ਮੈਡਲ, ਸ਼ੂਟਿੰਗ ‘ਚ ਆਏ 5 ਤਗਮੇ

ਜਾਪਾਨ ਦੇ ਨਾਗੋਯਾ ਵਿੱਚ ਚੱਲ ਰਹੀਆਂ ਏਸ਼ੀਆਈ ਖੇਡਾਂ ਵਿੱਚ ਭਾਰਤ ਦੀ ਝੋਲੀ ਹੁਣ ਤੱਕ...

‘ਤੂੰ ਉਨ੍ਹਾਂ ਨਾਲ ਕੋਲੈਬ ਕੀਤੇ ਆ, ਜਿਨ੍ਹਾਂ ਨੇ ਸਿੱਧੂ ਨੂੰ ਹਮੇਸ਼ਾ ਮਾੜਾ ਬੋਲਿਆ’ Afsana Khan ‘ਤੇ ਭੜਕਿਆ ਬਿੱਲਾ ਸਿੱਧੂ ਘੁੰਮਣ

ਮਰਹੂਮ ਸਿੱਧੂ ਮੂਸੇਵਾਲਾ ਦਾ ਜਿਗਰੀ ਯਾਰ ਬਿੱਲਾ ਸਿੱਧੂ ਘੁੰਮਣ ਅਫਸਾਨਾ ਖਾਨ ‘ਤੇ ਭੜਕਿਆ। ਘੁੰਮਣ...

ਜਬਰ-ਜਨਾਹ ਮਾਮਲੇ ’ਚ ਘਿਰੇ Amarjit Chawla ਸਰੀ ’ਚ ਦੇਖੇ ਗਏ; ਭੇਸ ਬਦਲ ਕੇ ਘੁੰਮਣ ਦਾ ਦਾਅਵਾ

ਪੰਜਾਬ ਵਿੱਚ ਇੱਕ ਔਰਤ ਦੀ ਸ਼ਿਕਾਇਤ ’ਤੇ ਜਬਰ ਜਨਾਹ ਦਾ ਮਾਮਲਾ ਦਰਜ ਹੋਣ ਤੋਂ...

ਮੁਅੱਤਲ DIG ਭੁੱਲਰ ਖ਼ਿਲਾਫ਼ ਸ਼ਿਕਾਇਤਕਰਤਾ ਆਕਾਸ਼ ਬੱਟਾ ਗਵਾਹੀ ਲਈ ਤਲਬ

ਪੰਜਾਬ ਪੁਲੀਸ ਦੇ ਮੁਅੱਤਲ ਡੀਆਈਜੀ ਐੱਚ.ਐੱਸ. ਭੁੱਲਰ ਨਾਲ ਸਬੰਧਤ ਭ੍ਰਿਸ਼ਟਾਚਾਰ ਮਾਮਲੇ ਵਿੱਚ ਸ਼ਿਕਾਇਤਕਰਤਾ ਆਕਾਸ਼...

ਛੇ ਸੂਬਿਆਂ ਦੇ Kishau ਪ੍ਰਾਜੈਕਟ ’ਚ ਪੰਜਾਬ ਦਾ ਨਾਮ ਸ਼ਾਮਲ ਨਹੀਂ; ਪੰਜਾਬ ਵੱਲੋਂ ਸੁਪਰੀਮ ਕੋਰਟ ਜਾਣ ਦੀ ਤਿਆਰੀ

ਪੰਜਾਬ ਸਰਕਾਰ ਨੇ ਕਿਸ਼ਾਊ ਬਹੁ-ਮੰਤਵੀ ਪ੍ਰਾਜੈਕਟ ਖ਼ਿਲਾਫ਼ ਸੁਪਰੀਮ ਕੋਰਟ ’ਚ ਜਾਣ ਦੀ ਤਿਆਰੀ ਖਿੱਚ...

ਭਾਰਤ-ਪਾਕਿਸਤਾਨ ਦੀ ਸਿੱਖ ਸੰਗਤ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਅੱਜ ਜ਼ੀਰੋ ਲਾਈਨ ’ਤੇ ਹੋਵੇਗੀ ਅਰਦਾਸ

Change block type or style ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ,...

ਕਾਂਗਰਸੀ ਸਰਪੰਚ ਸਮੇਤ ਦਰਜਨਾਂ ਪਰਿਵਾਰ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਲ

ਸ੍ਰੀ ਅਨੰਦਪੁਰ ਸਾਹਿਬ 20 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ...