July 22, 2026, 2:21 pm
----------- Advertisement -----------
HomeNewsBreaking Newsਚੰਡੀਗੜ੍ਹ 'ਚ ਹੋਰ ਮਜ਼ਬੂਤ ਹੋਈ 'ਆਪ', ਅਕਾਲੀ ਦਲ ਨੇ ਕਈ ਲੀਡਰ ਹੋਏ...

ਚੰਡੀਗੜ੍ਹ ‘ਚ ਹੋਰ ਮਜ਼ਬੂਤ ਹੋਈ ‘ਆਪ’, ਅਕਾਲੀ ਦਲ ਨੇ ਕਈ ਲੀਡਰ ਹੋਏ ਆਪ ‘ਚ ਸ਼ਾਮਿਲ

Published on

----------- Advertisement -----------

ਚੰਡੀਗੜ੍ਹ ਅਤੇ ਪਟਿਆਲਾ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੂੰ ਝਟਕਾ ਲੱਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅੱਜ ਕਈ ਆਗੂ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ ਹਨ। ਇਨ੍ਹਾਂ ਲੋਕਾਂ ਦਾ ‘ਆਪ’ ‘ਚ ਸ਼ਾਮਲ ਹੋਣਾ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ। ਕਿਉਂਕਿ ਹੁਣ ਲੋਕ ਸਭਾ ਚੋਣਾਂ ਲਈ ਸਿਰਫ਼ 11 ਦਿਨ ਬਾਕੀ ਹਨ।

ਪਟਿਆਲਾ ਲੋਕ ਸਭਾ ਹਲਕੇ ਵਿੱਚ ਭਾਜਪਾ ਅਤੇ ਅਕਾਲੀ ਦਲ ਦੇ ਕਈ ਆਗੂ ‘ਆਪ’ ਵਿੱਚ ਸ਼ਾਮਲ ਹੋ ਗਏ ਹਨ। ਪਟਿਆਲਾ ਦੇ ਸਾਬਕਾ ਡਿਪਟੀ ਮੇਅਰ ਇੰਦਰਜੀਤ ਸਿੰਘ ਬੋਪਾਰਾਏ ‘ਆਪ’ ਵਿੱਚ ਸ਼ਾਮਲ ਹੋ ਗਏ ਹਨ। ਇਸ ਦੇ ਨਾਲ ਹੀ ਭਾਜਪਾ ਦੇ ਕਈ ਸਾਬਕਾ ਕੌਂਸਲਰ ਵੀ ‘ਆਪ’ ਵਿੱਚ ਸ਼ਾਮਲ ਹੋ ਗਏ ਹਨ। ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ ਬੀਸੀ ਵਿੰਗ ਦੇ ਮੁਖੀ ਰਹੇ ਰਣਧੀਰ ਸਿੰਘ ਆਪਣੇ ਸਾਥੀਆਂ ਸਮੇਤ ‘ਆਪ’ ਵਿੱਚ ਸ਼ਾਮਲ ਹੋ ਗਏ। ਇਸ ਮੌਕੇ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਾਤ ਵੀ ਹਾਜ਼ਰ ਸਨ।

ਇਸੇ ਤਰ੍ਹਾਂ ਚੰਡੀਗੜ੍ਹ ਦੇ ਕਈ ਅਕਾਲੀ ਆਗੂ ‘ਆਪ’ ਵਿੱਚ ਸ਼ਾਮਲ ਹੋ ਗਏ ਹਨ। ਸੀਐਮ ਮਾਨ ਨੇ ਖੁਦ ਇਨ੍ਹਾਂ ਆਗੂਆਂ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ ਹੈ। ਇਸ ਮੌਕੇ ਹਰਦੀਪ ਸਿੰਘ ਬੁਟਰੇਲਾ ਵੀ ਹਾਜ਼ਰ ਸਨ। ਬੁਟਾਰੇਲਾ ਕੁਝ ਸਮਾਂ ਪਹਿਲਾਂ ‘ਆਪ’ ‘ਚ ਸ਼ਾਮਲ ਹੋਏ ਸਨ। ਉਹ ਪਹਿਲਾਂ ਅਕਾਲੀ ਦਲ ਦੇ ਆਗੂ ਸਨ। ਇਸ ਵਾਰ ਪਾਰਟੀ ਨੇ ਉਨ੍ਹਾਂ ਨੂੰ ਲੋਕ ਸਭਾ ਚੋਣਾਂ ਲਈ ਚੰਡੀਗੜ੍ਹ ਤੋਂ ਟਿਕਟ ਵੀ ਦਿੱਤੀ ਸੀ।

‘ਆਪ’ ਨੇ ਫ਼ਿਰੋਜ਼ਪੁਰ ‘ਚ ਵੀ ਮਜ਼ਬੂਤੀ ਹਾਸਲ ਕੀਤੀ ਹੈ। ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਮਨਜੀਤ ਸਿੰਘ ਸੰਧੂ ਵੀ ‘ਆਪ’ ਵਿੱਚ ਸ਼ਾਮਲ ਹੋ ਗਏ ਹਨ। ਮੁੱਖ ਮੰਤਰੀ ਨੇ ਖੁਦ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਬਲਜੀਤ ਕੌਰ ਵੀ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬੇਅਦਬੀ ਵਿਰੋਧੀ ਕਾਨੂੰਨ ‘ਤੇ ਅਕਾਲ ਤਖ਼ਤ ਦੇ ਸੁਝਾਵਾਂ ਬਾਰੇ ਪੰਜਾਬ ਸਰਕਾਰ ਨੇ ਕਾਨੂੰਨੀ ਰਾਇ ਮੰਗੀ

ਪੰਜਾਬ ਸਰਕਾਰ ਨੇ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਸੋਧ ਬਾਰੇ ਅਕਾਲ ਤਖ਼ਤ ਦੇ ਸੁਝਾਵਾਂ ਦੇ...

ਪੰਜਾਬੀ ਗਾਇਕ ਦੀ ਗੁੰਮਸ਼ੁਦਗੀ ‘ਤੇ ਹਾਈਕੋਰਟ ਸਖ਼ਤ, ਹਰਭਜਨ ਸ਼ੇਰਾ ਨੂੰ ਕੋਰਟ ‘ਚ ਪੇਸ਼ ਕਰਨ ਦੇ ਹੁਕਮ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬੀ ਗਾਇਕ ਹਰਭਜਨ ਸ਼ੇਰਾ ਦੇ ਲਾਪਤਾ ਦੇ ਮਾਮਲੇ...

ਕਾਂਗਰਸ ਦਾ ਭਾਜਪਾ ਖਿਲਾਫ਼ Black Protest, ਕਾਲੇ ਕੱਪੜੇ ਪਾ ਕੇ ਸੰਸਦ ਦੇ ਬਾਹਰ ਪਹੁੰਚੇ ਰਾਹੁਲ ਗਾਂਧੀ

ਕਾਂਗਰਸ ਪਾਰਟੀ ਨੇ NEET ਪ੍ਰੀਖਿਆ ਵਿੱਚ ਧਾਂਦਲੀ ਅਤੇ ਦੇਸ਼ ਭਰ ਵਿੱਚ ਹੋ ਰਹੇ ਪੇਪਰ...

‘BJP ਲੀਡਰਾਂ ਨੂੰ ਤਲਬ ਕੀਤਾ ਜਾਵੇ’, ਬਲਵੰਤ ਸਿੰਘ ਰਾਜੋਆਣਾ ਨੇ ਜਥੇਦਾਰ ਸਾਹਿਬ ਨੂੰ ਚਿੱਠੀ ਲਿਖ ਕੀਤੀ ਮੰਗ

ਜੇਲ੍ਹ ਵਿਚ ਬੰਦ ਬਲਵੰਤ ਸਿੰਘ ਰਾਜੋਆਣਾ ਨੇ ਜਥੇਦਾਰ ਸ੍ਰੀ ਅਕਾਲ ਤਖਤ ਕੁਲਦੀਪ ਸਿੰਘ ਗੜਗੱਜ...

ਦਿੱਲੀ ਪੁਲਿਸ ਹੈੱਡਕੁਆਰਟਰ ਦੇ ਬਾਹਰ ਕਾਕਰੋਚ ਪਾਰਟੀ ਦਾ ਧਰਨਾ ਖ਼ਤਮ

ਕਾਕਰੋਚ ਜਨਤਾ ਪਾਰਟੀ ਨੇ ਮੰਗਲਵਾਰ ਦੇਰ ਰਾਤ ਸੋਸ਼ਲ ਮੀਡੀਆ ਪਲੇਟਫਾਰਮ X 'ਤੇ ਐਲਾਨ ਕੀਤਾ...

•ਪੰਜਾਬ ਦੀ ਸਿੱਖਿਆ ਕ੍ਰਾਂਤੀ ਸਾਡੇ ਨੌਜਵਾਨਾਂ ਨੂੰ ਸਿਰਫ਼ ਨੌਕਰੀਆਂ ਲਈ ਨਹੀਂ, ਸਗੋਂ ਭਵਿੱਖ ਵਿੱਚ ਮੌਕੇ ਸਿਰਜਣ ਲਈ ਤਿਆਰ ਕਰ ਰਹੀ ਹੈ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 21 ਜੁਲਾਈ,2026ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ 'ਸਿੱਖਿਆ...

ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ – ਕੇਜਰੀਵਾਲ

*ਨਵੀਂ ਦਿੱਲੀ, 21 ਜੁਲਾਈ,2026*:ਸੋਮਵਾਰ ਨੂੰ ਜੰਤਰ-ਮੰਤਰ 'ਤੇ ਸ਼ਾਂਤੀਪੂਰਨ ਪ੍ਰਦਰਸ਼ਨ ਦੇ ਬਾਵਜੂਦ ਲਾਠੀਚਾਰਜ ਤੋਂ ਬਾਅਦ...

ਸ਼ੰਭੂ ਬਾਰਡਰ ਖੋਲ੍ਹੋ ਅਤੇ ਕਿਸਾਨਾਂ ਨੂੰ ਸ਼ਾਂਤੀਪੂਰਵਕ ਦਿੱਲੀ ਪਹੁੰਚਣ ਦਿਓ: ਬਲਤੇਜ ਪੰਨੂ

*ਚੰਡੀਗੜ੍ਹ 21 ਜੁਲਾਈ,2026*ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...

ਪਿਛਲੀਆਂ ਸਰਕਾਰਾਂ ਨੇ ਸਿਰਫ਼ ਆਪਣੇ ਚਹੇਤਿਆਂ ਦੇ ਹੀ ਰਾਸ਼ਨ ਕਾਰਡ ਬਣਾਏ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 21 ਜੁਲਾਈ,2026*ਭੋਜਨ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਬਿਨਾਂ ਕਿਸੇ ਭ੍ਰਿਸ਼ਟਾਚਾਰ ਜਾਂ ਪੱਖਪਾਤ ਦੇ...