October 9, 2026, 6:25 am
----------- Advertisement -----------
HomeNewsBreaking News'AAP' ਚੰਡੀਗੜ੍ਹ ਵਿੱਚ ਪਾਣੀ ਦੇ ਵਧੇ ਰੇਟਾਂ ਨੂੰ ਲੈ ਕੇ BJP ਖਿਲਾਫ...

‘AAP’ ਚੰਡੀਗੜ੍ਹ ਵਿੱਚ ਪਾਣੀ ਦੇ ਵਧੇ ਰੇਟਾਂ ਨੂੰ ਲੈ ਕੇ BJP ਖਿਲਾਫ ਕਰੇਗੀ ਰੋਸ ਪ੍ਰਦਰਸ਼ਨ

Published on

----------- Advertisement -----------

ਚੰਡੀਗੜ੍ਹ, 5 ਅਪ੍ਰੈਲ 2022 – ਆਮ ਆਦਮੀ ਪਾਰਟੀ ਅੱਜ (ਮੰਗਲਵਾਰ ਨੂੰ) ਚੰਡੀਗੜ੍ਹ ਵਿੱਚ ਪਾਣੀ ਦੇ ਵਧੇ ਰੇਟਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕਰੇਗੀ। ‘ਆਪ’ ਦੇ ਕਨਵੀਨਰ ਪ੍ਰੇਮ ਗਰਗ ਦਾ ਕਹਿਣਾ ਹੈ ਕਿ ਪਾਣੀਆਂ ਦੇ ਮੁੱਦੇ ‘ਤੇ ਆਮ ਆਦਮੀ ਪਾਰਟੀ ਚੁੱਪ ਨਹੀਂ ਬੈਠੇਗੀ। ਇਹ ਪ੍ਰਦਰਸ਼ਨ 1 ਅਪਰੈਲ ਤੋਂ ਵਧੇ ਪਾਣੀ ਦੇ ਰੇਟ ਖ਼ਿਲਾਫ਼ ਹੈ।

ਨਗਰ ਨਿਗਮ ਚੋਣਾਂ ਵਿੱਚ ਹਰ ਘਰ ਵਿੱਚ 20 ਹਜ਼ਾਰ ਮੁਫਤ ਪਾਣੀ ਦੇਣ ਦੀ ਗਰੰਟੀ ਦੇਣ ਵਾਲੀ ਆਮ ਆਦਮੀ ਪਾਰਟੀ ਮੰਗਲਵਾਰ ਨੂੰ ਵੱਡਾ ਪ੍ਰਦਰਸ਼ਨ ਕਰਨ ਜਾ ਰਹੀ ਹੈ। ਇਹ ਪ੍ਰਦਰਸ਼ਨ 1 ਅਪਰੈਲ ਤੋਂ ਵਧੇ ਪਾਣੀ ਦੇ ਰੇਟ ਖ਼ਿਲਾਫ਼ ਹੈ। ਪ੍ਰੇਮ ਗਰਗ ਦਾ ਕਹਿਣਾ ਹੈ ਕਿ ਪਾਣੀਆਂ ਦੇ ਮੁੱਦੇ ‘ਤੇ ਆਮ ਆਦਮੀ ਪਾਰਟੀ ਚੁੱਪ ਨਹੀਂ ਬੈਠੇਗੀ, ਮੰਗਲਵਾਰ ਸਵੇਰੇ 11:30 ਵਜੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਪ੍ਰਦਰਸ਼ਨ ਤੋਂ ਬਾਅਦ ਆਉਣ ਵਾਲੀ ਰਣਨੀਤੀ ਦਾ ਖੁਲਾਸਾ ਕਰਨਗੇ। ਇਸ ਸਮੇਂ ਸਿਆਸੀ ਪਾਰਟੀਆਂ ਹੀ ਨਹੀਂ ਸ਼ਹਿਰ ਵਾਸੀ ਵੀ ਪਾਣੀ ਦੇ ਵਧੇ ਰੇਟ ਦਾ ਵਿਰੋਧ ਕਰ ਰਹੇ ਹਨ।

ਪ੍ਰੇਮ ਗਰਗ ਦਾ ਕਹਿਣਾ ਹੈ ਕਿ ਸ਼ਹਿਰ ਵਾਸੀਆਂ ਨੂੰ 24 ਘੰਟੇ ਪਾਣੀ ਦੀ ਲੋੜ ਨਹੀਂ ਹੈ ਕਰੋੜਾਂ ਰੁਪਏ ਦਾ ਕਰਜ਼ਾ ਲੈ ਕੇ ਕੱਲ੍ਹ ਨੂੰ ਇਸ ਨੂੰ ਵਿਦੇਸ਼ੀ ਕਰੰਸੀ ਵਿੱਚ ਮੋੜਨ ਦੀ ਯੋਜਨਾ ਦਾ ਖ਼ਮਿਆਜ਼ਾ ਸ਼ਹਿਰ ਵਾਸੀਆਂ ਨੂੰ ਭੁਗਤਣਾ ਪਵੇਗਾ ਜਿਸ ਦਾ ਖ਼ਮਿਆਜ਼ਾ ਚੰਡੀਗੜ੍ਹ ਸਰਕਾਰ ਬਣਾ ਰਹੀ ਹੈ।

ਪ੍ਰੇਮ ਗਰਗ ਨੇ ਦੱਸਿਆ ਕਿ ਪਾਣੀ ਦੇ ਰੇਟਾਂ ‘ਚ 20 ਗੁਣਾ ਵਾਧਾ ਕਰਨਾ ਕਿਥੋਂ ਤੱਕ ਜਾਇਜ਼ ਹੈ, ਪਾਣੀ ਦੇ ਨਵੇਂ ਰੇਟਾਂ ‘ਤੇ ਕੋਈ ਵੀ ਪਾਰਟੀ ਸਹਿਮਤ ਨਹੀਂ ਹੋ ਸਕਦੀ ਅਤੇ ਸ਼ਹਿਰ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ 28,28 ਫੀਸਦੀ ਵੋਟਾਂ ਦੇ ਕੇ ਆਪਣਾ ਫਤਵਾ ਸਪੱਸ਼ਟ ਕੀਤਾ ਹੈ | ਇਸ ਲਈ ਉਹ ਭਾਜਪਾ ਨੂੰ ਆਪਣੀ ਮਨਮਰਜ਼ੀ ਨਹੀਂ ਕਰਨ ਦੇਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿਲਜੀਤ ਦੇ ਪਿੰਡ ਦੋਸਾਂਝ ਕਲਾਂ ‘ਚ ਕੰਧਾਂ ‘ਤੇ ਲਿਖੇ ਮਿਲੇ ਖਾਲਿਸਤਾਨ ਪੱਖੀ ਨਾਅਰੇ, ਪੁਲਿਸ ਜਾਂਚ ‘ਚ ਜੁਟੀ

ਫਿਲੌਰ ਨੇੜੇ ਪੈਂਦੇ ਪਿੰਡ ਦੋਸਾਂਝ ਕਲਾਂ ‘ਚ ਕੰਧਾਂ ਤੇ ਖਾਲਿਸਤਾਨ ਪੱਖੀ ਨਾਅਰੇ ਲਿਖੇ ਜਾਣ...

ਰਾਜਵੀਰ ਜਵੰਧਾ ਦੀ ਪਹਿਲੀ ਬਰਸੀ ‘ਤੇ ਪਰਿਵਾਰ ਨੇ ਪਾਈ ਭਾਵੁਕ ਪੋਸਟ

ਅੱਜ ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਰਾਜਵੀਰ ਜਵੰਧਾ ਦੀ ਮੌਤ ਨੂੰ ਇੱਕ ਸਾਲ ਹੋ...

ਪਾਕਿਸਤਾਨੀ ਸਿੱਖ ਸ਼ਰਧਾਲੂਆਂ ਦਾ ਜਥਾ ਅੱਜ ਪਹੁੰਚੇਗਾ ਦਿੱਲੀ

ਅੰਤਰਰਾਸ਼ਟਰੀ ਆਲੋਚਨਾ ਦਾ ਸਾਹਮਣਾ ਕਰਨ ਤੋਂ ਬਾਅਦ, ਪਾਕਿਸਤਾਨ ਸਰਕਾਰ ਨੇ 50 ਸਿੱਖ ਸ਼ਰਧਾਲੂਆਂ ਦੇ...

ਜ਼ੀਰਕਪੁਰ ਦੇ ਨੇਚਰ ਪਾਰਕ ’ਚ ਮਿਲੀ ਗਰਦਨ ਕਟੀ ਲਾਸ਼

ਮੋਹਾਲੀ ਦੇ ਜ਼ੀਰਕਪੁਰ ਸਥਿਤ ਪੀਰਮੁਛੱਲਾ ਨੇਚਰ ਪਾਰਕ ਵਿੱਚ ਵੀਰਵਾਰ ਸਵੇਰੇ ਇੱਕ ਵਿਅਕਤੀ ਦੀ ਗਰਦਨ...

ਜੰਮੂ-ਕਸ਼ਮੀਰ ਦੇ ਰਾਮਬਨ ਵਿਚ ਡੂੰਘੀ ਖੱਡ ਵਿਚ ਡਿੱਗੀ ਇਕ SUV, 2 ਦੀ ਮੌਤ

ਜੰਮੂ-ਕਸ਼ਮੀਰ ਦੇ ਰਾਮਬਨ ਜ਼ਿਲ੍ਹੇ ਵਿੱਚ ਦੇਰ ਰਾਤ ਇਕ SUV ਸੜਕ ਤੋਂ ਤਿਲਕ ਕੇ ਡੂੰਘੀ...

ਸੰਗਰੂਰ ਦੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਜਗਦੇਵ ਸਿੰਘ ਗਾਗਾ ਖ਼ਿਲਾਫ਼ ਜ਼ਬਰ ਜਨਾਹ ਦਾ ਮਾਮਲਾ ਦਰਜ

ਸੰਗਰੂਰ ਦੇ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਜਗਦੇਵ ਸਿੰਘ ਗਾਗਾ ਖ਼ਿਲਾਫ਼ ਥਾਣਾ ਸਿਟੀ ਸੁਨਾਮ ਵਿੱਚ...

ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ, ਮੈਡ ਸੰਧੂ ਕਤਲ ਮਾਮਲੇ ਵਿਚ ਮੁੱਖ ਸ਼ੂਟਰ ਅਹਿਮਦਾਬਾਦ ਤੋਂ ਕਾਬੂ

 ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਸੋਸ਼ਲ ਮੀਡੀਆ ਇਨਫਲੂਐਂਸਰ ਮੈਡ ਸੰਧੂ...

ਚਾਵਲਾ ਮਾਮਲੇ ਦੀ ਜਾਂਚ ਲਈ SIT ਦਾ ਗਠਨ, ਬਲਤੇਜ ਪੰਨੂ ਨੇ ਮੁੜ ਚੁੱਕੇ SGPC ਪ੍ਰਧਾਨ ਧਾਮੀ ‘ਤੇ ਸਵਾਲ

ਪੰਜਾਬ ਸਰਕਾਰ ਵੱਲੋਂ ਅਮਰਜੀਤ ਚਾਵਲਾ ਮਾਮਲੇ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (SIT) ਦਾ...

 ਰਾਜੋਆਣਾ ਨੂੰ ਫਾਂਸੀ ਤੋਂ ਰਾਹਤ ਮਿਲੇਗੀ? ਰਹਿਮ ਪਟੀਸ਼ਨ ‘ਤੇ 28 ਨੂੰ ਸੁਣਵਾਈ

ਸੁਪਰੀਮ ਕੋਰਟ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿਚ...