September 19, 2026, 3:34 am
----------- Advertisement -----------
HomeNewsBreaking Newsਪੀਯੂ ਸਟੂਡੈਂਟਸ ਯੂਨੀਅਨ ਚੋਣਾਂ ਲਈ 'ਆਪ' ਦੀ ਤਿਆਰੀ, ਕੱਲ੍ਹ ਹੋਵੇਗਾ ਉਮੀਦਵਾਰਾਂ ਦਾ...

ਪੀਯੂ ਸਟੂਡੈਂਟਸ ਯੂਨੀਅਨ ਚੋਣਾਂ ਲਈ ‘ਆਪ’ ਦੀ ਤਿਆਰੀ, ਕੱਲ੍ਹ ਹੋਵੇਗਾ ਉਮੀਦਵਾਰਾਂ ਦਾ ਐਲਾਨ

Published on

----------- Advertisement -----------

ਆਮ ਆਦਮੀ ਪਾਰਟੀ (ਆਪ) ਨੇ ਵੀ 5 ਸਤੰਬਰ ਨੂੰ ਪੰਜਾਬ ਯੂਨੀਵਰਸਿਟੀ ਸਟੂਡੈਂਟਸ ਯੂਨੀਅਨ ਦੀਆਂ ਚੋਣਾਂ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਪਾਰਟੀ ਦੇ ਰਾਸ਼ਟਰੀ ਸਕੱਤਰ ਅਤੇ ਸੰਸਦ ਮੈਂਬਰ ਡਾ: ਸੰਦੀਪ ਪਾਠਕ ਨੇ ਪਾਰਟੀ ਦੇ ਵਿਦਿਆਰਥੀ ਵਿੰਗ ਛਤਰ ਯੁਵਾ ਸੰਘਰਸ਼ ਸਮਿਤੀ (ਸੀਵਾਈਐਸਐਸ) ਦੀ ਮੀਟਿੰਗ ਬੁਲਾਈ ਹੈ।

ਦੱਸ ਦਈਏ ਇਸ ਮੀਟਿੰਗ ਵਿੱਚ ਚੋਣਾਂ ਲਈ ਰਣਨੀਤੀ ਤਿਆਰ ਕੀਤੀ ਜਾਵੇਗੀ। ਇਸ ਦੇ ਨਾਲ ਹੀ ਪਾਰਟੀ ਭਲਕੇ ਵਿਦਿਆਰਥੀ ਚੋਣਾਂ ਲਈ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਸਕਦੀ ਹੈ। ਇਹ ਜਾਣਕਾਰੀ ਪਾਰਟੀ ਵੱਲੋਂ ਦਿੱਤੀ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਪ 20 ਸਤੰਬਰ ਤੋਂ ਪੂਰੇ ਪੰਜਾਬ ਵਿੱਚ ਡੋਰ ਟੂ ਡੋਰ ਮੁਹਿੰਮ ਸ਼ੁਰੂ ਕਰੇਗੀ: ਮਨੀਸ਼ ਸਿਸੋਦੀਆ

ਚੰਡੀਗੜ੍ਹ 18 ਸਤੰਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ...

ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ 5.10 ਲੱਖ ਸ਼ਰਧਾਲੂਆਂ ਨੂੰ ਤੀਰਥ ਯਾਤਰਾ ਦੀ ਸਹੂਲਤ ਪ੍ਰਦਾਨ ਕੀਤੀ: ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ; 17 ਸਤੰਬਰ:ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ...

ਭਾਰਤੀ ਮਹਿਲਾ ਟੀਮ ਨੇ ਏਸ਼ਿਆਈ ਖੇਡਾਂ ਦੇ ਸੈਮੀਫਾਈਨਲ ‘ਚ ਜਗ੍ਹਾ ਕੀਤੀ ਪੱਕੀ, ਜਾਪਾਨ ਨੂੰ 8 ਵਿਕਟਾਂ ਨਾਲ ਹਰਾਇਆ

ਭਾਰਤੀ ਮਹਿਲਾ ਕ੍ਰਿਕਟ ਟੀਮ ਏਸ਼ੀਆਈ ਖੇਡਾਂ ਦੇ ਸੈਮੀਫਾਈਨਲ 2026 ਵਿੱਚ ਪਹੁੰਚ ਗਈ ਹੈ। ਟੀਮ...

ਚੰਡੀਗੜ੍ਹ ‘ਚ ਭਲਕੇ ਲਾਂਚ ਹੋਵੇਗੀ ਭਾਰਤ ਟੈਕਸੀ, ਘੱਟ ਕਿਰਾਇਆ, ਡਰਾਈਵਰਾਂ ਨੂੰ ਮਿਲੇਗੀ ਕਮਿਸ਼ਨ

ਚੰਡੀਗੜ੍ਹ ਵਿਚ ਭਲਕੇ ਭਾਰਤ ਟੈਕਸੀ ਲਾਂਚ ਹੋਵੇਗੀ। ਇਹ ਸਕੀਮ ਕੇਂਦਰੀ ਸਹਿਕਾਰਤਾ ਵਿਭਾਗ ਦੇ ਅਧੀਨ...

ਪੰਜਾਬ ਦੇ ਮੁਲਾਜ਼ਮਾਂ ਨੂੰ ਹੁਣ ਮਿਲੇਗਾ 50% DA, CM ਮਾਨ ਨਾਲ ਮੀਟਿੰਗ ‘ਚ 8% ਦੇ ਵਾਧੇ ‘ਤੇ ਬਣੀ ਸਹਿਮਤੀ

ਪੰਜਾਬ ਵਿੱਚ ਕਰਮਚਾਰੀਆਂ ਅਤੇ ਪੈਨਸ਼ਨਰਾਂ ਲਈ ਡੀਏ ਸਮੇਤ ਲੰਬਿਤ ਡੀਏ ਮੰਗਾਂ ਬਾਰੇ ਅੱਜ ਇੱਕ...

ਹਵਾਰਾ ਨੂੰ ਪੰਜਾਬ ਦੀ ਜੇਲ੍ਹ ਭੇਜਣ ਦੀ ਪਟੀਸ਼ਨ ਦਾ ਦਿੱਲੀ ਸਰਕਾਰ ਵੱਲੋਂ ਵਿਰੋਧ, 13 ਅਕਤੂਬਰ ਨੂੰ ਹੋਵੇਗੀ ਅਗਲੀ ਸੁਣਵਾਈ

ਜਗਤਾਰ ਸਿੰਘ ਹਵਾਰਾ ਨੂੰ ਤਿਹਾੜ ਜੇਲ੍ਹ ਤੋਂ ਪੰਜਾਬ ਦੀ ਜੇਲ੍ਹ ਵਿਚ ਸ਼ਿਫਟ ਕਰਨ ਦਾ...

Zomato ਡਿਲਵਰੀ ਬੁਆਏ ਦਾ ਗੋਲੀਆਂ ਮਾਰ ਕੇ ਕਤਲ, ਇਕ ਸਾਲ ਦੇ ਮਾਸੂਮ ਦਾ ਪਿਤਾ ਸੀ ਸਾਹਿਲ

ਅੰਮ੍ਰਿਤਸਰ ਦੇ ਕੋਟ ਖਾਲਸਾ ਪੁਲਿਸ ਚੌਕੀ ਨੇੜੇ ਇਕ ਨੌਜਵਾਨ ਦਾ ਕਤਲ ਹੋਇਆ ਹੈ। ਮ੍ਰਿਤਕ...

CM ਮਾਨ ਨੇ ਡਿਊਟੀ ਦੌਰਾਨ ਸ਼ਹਾਦਤ ਦਾ ਜਾਮ ਪੀਣ ਵਾਲੇ ASI ਲਈ ਪ੍ਰਗਟਾਇਆ ਦੁੱਖ, ਪਰਿਵਾਰ ਲਈ ਕੀਤਾ ਵੱਡਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਵਿਖੇ...