November 17, 2026, 8:05 pm
----------- Advertisement -----------
HomeNewsLatest Newsਅਬੋਹਰ 'ਚ ਬੱਸ ਅਤੇ ਬਾਈਕ ਵਿਚਾਲੇ ਭਿਆਨਕ ਟੱਕਰ; ਬਾਈਕ ਸਵਾਰ ਦੀ ਮੌਤ

ਅਬੋਹਰ ‘ਚ ਬੱਸ ਅਤੇ ਬਾਈਕ ਵਿਚਾਲੇ ਭਿਆਨਕ ਟੱਕਰ; ਬਾਈਕ ਸਵਾਰ ਦੀ ਮੌਤ

Published on

----------- Advertisement -----------

ਅਬੋਹਰ ਦੇ ਫਾਜ਼ਿਲਕਾ ਰੋਡ ‘ਤੇ ਪਿੰਡ ਡੰਗਰਖੇੜਾ ਦੇ ਸਾਹਮਣੇ ਬੱਸ ਨਾਲ ਟਕਰਾਉਣ ਕਾਰਨ ਬਾਈਕ ਸਵਾਰ ਵਰਕਸ਼ਾਪ ਸੰਚਾਲਕ ਦੀ ਮੌਤ ਹੋ ਗਈ। ਥਾਣਾ ਖੂਈਖੇੜਾ ਦੀ ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਮੋਰਚਰੀ ‘ਚ ਭੇਜ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਸਾਹਮਣੇ ਆਈ ਜਾਣਕਾਰੀ ਅਨੁਸਾਰ ਕਰੀਬ 45 ਸਾਲਾ ਗੁਰਦੀਪ ਸਿੰਘ ਪੁੱਤਰ ਸੱਜਣ ਸਿੰਘ ਵਾਸੀ ਸਥਾਨਕ ਨਾਨਕ ਨਗਰੀ ਪਿੰਡ ਘੱਲੂ ਵਿਖੇ ਆਪਣੀ ਵਰਕਸ਼ਾਪ ਚਲਾਉਂਦਾ ਸੀ। ਪਤਾ ਲੱਗਾ ਹੈ ਕਿ ਮ੍ਰਿਤਕ ਦਾ ਇਕ ਪੁੱਤਰ ਕੈਨੇਡਾ ਰਹਿੰਦਾ ਹੈ। ਹਰ ਰੋਜ਼ ਦੀ ਤਰ੍ਹਾਂ ਬੀਤੀ ਰਾਤ ਵੀ ਉਹ ਆਪਣੀ ਵਰਕਸ਼ਾਪ ਤੋਂ ਮੋਟਰਸਾਈਕਲ ’ਤੇ ਘਰ ਪਰਤ ਰਿਹਾ ਸੀ। ਜਿਵੇਂ ਹੀ ਉਹ ਪਿੰਡ ਡੰਗਰਖੇੜਾ ਨੇੜੇ ਪਹੁੰਚਿਆ ਤਾਂ ਇੱਕ ਅਣਪਛਾਤੀ ਬੱਸ ਨੇ ਉਸ ਨੂੰ ਟੱਕਰ ਮਾਰ ਦਿੱਤੀ ਅਤੇ ਉਹ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ।
ਘਟਨਾ ਦੌਰਾਨ ਮੌਕੇ ‘ਤੇ ਪਹੁੰਚੇ ਕਾਰ ਚਾਲਕ ਨੇ ਉਸ ਨੂੰ ਸਰਕਾਰੀ ਹਸਪਤਾਲ ਪਹੁੰਚਾਇਆ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਉਸ ਦੀ ਲਾਸ਼ ਨੂੰ ਪੋਸਟਮਾਰਟਮ ਲਈ ਮੁਰਦਾਘਰ ‘ਚ ਰਖਵਾਇਆ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਇੰਸਟਾਗ੍ਰਾਮ ‘ਤੇ ਮਿਲੀ ਬਚਪਨ ਦੀ ਸਹੇਲੀ ਨੇ ਮਾਰੀ ਠੱਗੀ! 10 ਤੋਲੇ ਸੋਨਾ ਚੋਰੀ ਕਰਨ ਦੇ ਲੱਗੇ ਇਲਜ਼ਾਮ

ਲੁਧਿਆਣਾ ਦੇ ਜਗਰਾਓਂ ਵਿਚ ਅੱਠਵੀਂ ਕਲਾਸ ਤੱਕ ਇਕੱਠੇ ਪੜ੍ਹੀਆਂ ਬਚਪਨ ਦੀ ਸਹੇਲੀ ਨੇ ਸਹੇਲੀ...

ਪੰਜਾਬ ‘ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ: ਲੋੜਵੰਦਾਂ ਨੂੰ ਮਿਲੇਗਾ ਲਾਭ, ਲੋਕਾਂ ਦੇ ਘਰ ਪਹੁੰਚੇਗੀ ਸਰਕਾਰ

ਪੰਜਾਬ ਸਰਕਾਰ ਨੇ ਆਪਣੀ “ਨੋ ਕੈਸ਼, ਨੋ ਡਿਮਾਂਡ” ਨੀਤੀ ਦੇ ਤਹਿਤ 10 ਲੱਖ ਨਵੇਂ...

ਉੱਤਰਖੰਡ ‘ਚ ਵਾਪਰੇ ਦੋ ਸੜਕ ਹਾਦਸਿਆਂ ’ਚ 12 ਵਿਅਕਤੀਆਂ ਦੀ ਹੋਈ ਮੌਤ, 25 ਜ਼ਖ਼ਮੀ

ਉੱਤਰਾਖੰਡ ਵਿੱਚ ਅੱਜ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ਨੇ ਕਈ ਪਰਿਵਾਰਾਂ ਨੂੰ ਡੂੰਘੇ ਸਦਮੇ...

ਕੈਨੇਡਾ ’ਚ ਕਾਰਾਂ ਚੋਰੀ ਕਰਨ ਦੇ ਦੋਸ਼ ’ਚ ਪੰਜਾਬੀ ਮੂਲ ਦੇ 2 ਨੌਜਵਾਨਾਂ ਸਣੇ 12 ਗ੍ਰਿਫ਼ਤਾਰ

 ਗਰੇਟਰ ਟੋਰਾਂਟੋ ਏਰੀਆ (ਜੀ ਟੀ ਏ) ਵਿੱਚ ਸਰਗਰਮ ਇੱਕ ਵੱਡੇ ਅੰਤਰਰਾਸ਼ਟਰੀ ਵਾਹਨ ਚੋਰ ਗਰੋਹ...

ਸ਼ਿਵਰਾਜ ਚੌਹਾਨ ਦਾ ਪੰਜਾਬ ਦੌਰਾ, ਮੋਹਾਲੀ ‘ਚ ‘ਖੇਤ ਬਚਾਓ ਮੁਹਿੰਮ’ ਤਹਿਤ ਕਿਸਾਨਾਂ ਨਾਲ ਕੀਤੀ ਗੱਲਬਾਤ

ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਮੋਹਾਲੀ ਪਹੁੰਚੇ। ਹਵਾਈ ਅੱਡੇ...

ਪੰਜਾਬ ‘ਚ ਅਗਲੇ 3-4 ਦਿਨਾਂ ਦੌਰਾਨ ਠੰਢ ਵਧਣ ਦੇ ਆਸਾਰ, ਸੰਘਣੀ ਧੁੰਦ ਦੀ ਚੇਤਾਵਨੀ

ਪੰਜਾਬ ਦੇ 4 ਜ਼ਿਲ੍ਹਿਆਂ ‘ਚ ਅੱਜ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ,...

ਪਤਨੀ ਹੀ ਨਿੱਕਲੀ ਪਤੀ ਦੀ ਕਾਤਲ, ਭੂਆ ਦੇ ਮੁੰਡੇ ਨਾਲ ਪ੍ਰੇਮ ਸਬੰਧਾਂ ਦੇ ਚੱਲਦੇ ਦਿੱਤੀ ਸੀ ਸੁਪਾਰੀ, ਪੁਲਿਸ ਦੇ ਵੱਡੇ ਖੁਲਾਸੇ !

 ਧਨੌਲਾ ਪੁਲਿਸ ਨੇ ਭੀਖੀ ਰੋਡ ’ਤੇ ਮਿਲੀ ਨੌਜਵਾਨ ਰੇਸ਼ਮ ਸਿੰਘ ਦੀ ਲਾਸ਼ ਦੇ ਮਾਮਲੇ...

ਕਾਂਸਟੇਬਲ ਦੀ ਮੌਤ ਮਾਮਲੇ ‘ਚ ਵੱਡਾ ਖੁਲਾਸਾ, ਸਿਰ ‘ਚ ਗੋਲੀ ਮਾਰ ਕੀਤਾ ਸੀ ਕਤਲ

ਜ਼ਿਲ੍ਹੇ ਵਿੱਚ ਪੁਲਿਸ ਮੁਲਾਜ਼ਮ ਵਿਨੋਦ ਕੁਮਾਰ ਦੀ ਮੌਤ ਨੂੰ ਲੈ ਕੇੇ ਪੰਜਾਬ ਪੁਲਿਸ ਦੇ...

ਡੇਰਾਬੱਸੀ ਦੇ ਕਿਸਾਨ ਦੀ ਚਮਕੀ ਕਿਸਮਤ, ਨਿਕਲਿਆ 12 ਕਰੋੜ ਰੁਪਏ ਦਾ ਦੀਵਾਲੀ ਬੰਪਰ

ਡੇਰਾਬੱਸੀ ਨੇੜਲੇ ਪਿੰਡ ਹਮਾਯੂੰਪੁਰ ਦੇ ਇਕ ਸਾਧਾਰਨ ਕਿਸਾਨ ਦਾ 12 ਕਰੋੜ ਰੁਪਏ ਦਾ ਦੀਵਾਲੀ...