August 6, 2026, 4:53 am
----------- Advertisement -----------
HomeNewsLatest Newsਅਬੋਹਰ : ਕਰਜ਼ੇ ਤੋਂ ਪ੍ਰੇਸ਼ਾਨ ਵਿਅਕਤੀ ਨੇ ਚੁੱਕਿਆ ਖੌਫਨਾਕ ਕਦਮ

ਅਬੋਹਰ : ਕਰਜ਼ੇ ਤੋਂ ਪ੍ਰੇਸ਼ਾਨ ਵਿਅਕਤੀ ਨੇ ਚੁੱਕਿਆ ਖੌਫਨਾਕ ਕਦਮ

Published on

----------- Advertisement -----------

ਅਬੋਹਰ ਦੀ ਢਾਣੀ ਕਰਨੈਲ ਸਿੰਘ ਵਾਸੀ ਇਕ ਮਜ਼ਦੂਰ ਨੇ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਜ਼ਹਿਰੀਲਾ ਪਦਾਰਥ ਨਿਗਲ ਲਿਆ। ਪੀੜਤ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਜਿਸ ਦਾ ਇਲਾਜ ਚੱਲ ਰਿਹਾ ਹੈ। ਵਿਅਕਤੀ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਫਰੀਦਕੋਟ ਰੈਫਰ ਕਰ ਦਿੱਤਾ ਗਿਆ ਹੈ। ਮਾਮਲੇ ਦੀ ਸੂਚਨਾ ਪੁਲਿਸ ਨੂੰ ਵੀ ਦੇ ਦਿੱਤੀ ਗਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਪੀੜਤ ਦੀ ਪਛਾਣ 42 ਸਾਲਾ ਰਾਮ ਕਿਸ਼ੋਰ ਪੁੱਤਰ ਮੇਘ ਚੰਦ ਵਜੋਂ ਹੋਈ ਹੈ। ਪੀੜਤ ਤਿੰਨ ਬੱਚਿਆਂ ਦਾ ਪਿਤਾ ਹੈ ਅਤੇ ਮਜ਼ਦੂਰੀ ਕਰਦਾ ਹੈ। ਪੀੜਤ ਨੇ 5 ਏਕੜ ਜ਼ਮੀਨ 30 ਹਜ਼ਾਰ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਠੇਕੇ ‘ਤੇ ਲਈ ਸੀ। ਪਰ ਫ਼ਸਲ ਖ਼ਰਾਬ ਹੋਣ ਕਾਰਨ ਉਹ ਪਿਛਲੇ ਕੁਝ ਦਿਨਾਂ ਤੋਂ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਸੀ। ਇਸ ਕਾਰਨ ਮੰਗਲਵਾਰ ਸਵੇਰੇ ਅਬੋਹਰ ਦੀ ਦਾਣਾ ਮੰਡੀ ‘ਚ ਉਸ ਨੇ ਕੀਟਨਾਸ਼ਕ ਦਵਾਈ ਪੀ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਨ ਸਰਕਾਰ ਦਾ ਇਤਿਹਾਸਕ ਫੈਸਲਾ, ਪੰਜਾਬ ਦੀਆਂ ਸਾਰੀਆਂ ਗਊਸ਼ਾਲਾਵਾਂ ਦੇ ਬਿਜਲੀ ਬਿੱਲ ਕੀਤੇ ਮੁਆਫ਼

ਪੰਜਾਬ ਸਰਕਾਰ ਵੱਲੋਂ ਇਤਿਹਾਸਕ ਫੈਸਲਾ ਲਿਆ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ...

ਅੱਠ ਦਵਾਈਆਂ ਦੇ ਨਮੂਨੇ ਗੁਣਵੱਤਾ ਜਾਂਚ ਵਿੱਚ ਫੇਲ੍ਹ

ਰਾਜਸਥਾਨ ਦੇ ਡਰੱਗ ਕੰਟਰੋਲ ਸੰਗਠਨ ਨੇ ਰਿਪੋਰਟ ਦਿੱਤੀ ਹੈ ਕਿ ਜੁਲਾਈ ਵਿੱਚ ਜਾਂਚੀਆਂ ਗਈਆਂ...

ਅੰਮ੍ਰਿਤਸਰ: ਨਸ਼ੇ ‘ਚ ਧੁੱਤ ਪੁਲਿਸ ਮੁਲਾਜ਼ਮ ਦਾ ਕਾਰਨਾਮਾ, ਰੇਲਵੇ ਪਟੜੀ ‘ਤੇ ਚਾੜ੍ਹੀ PCR ਗੱਡੀ; ਵੀਡੀਓ ਵਾਇਰਲ

ਅੰਮ੍ਰਿਤਸਰ ਦੇ ਭਗਤਾਂ ਵਾਲੇ ਫਾਟਕ ਨੇੜੇ ਇੱਕ ਸ਼ਰਮਨਾਕ ਤੇ ਲਾਪਰਵਾਹੀ ਭਰੀ ਘਟਨਾ ਸਾਹਮਣੇ ਆਈ...

ਤਰਨਤਾਰਨ ‘ਚ ਡਬਲ ਮਰਡਰ: 2 ਸਕੇ ਭਰਾਵਾਂ ਨੂੰ ਮਾਰੀਆਂ ਗੋਲੀਆਂ, ਟ੍ਰੈਕਟਰ ਚਾਲਕ ਨਾਲ ਹੋਈ ਸੀ ਤਕਰਾਰ

ਤਰਨਤਾਰਨ ਦੇ ਝਬਾਲ ਵਿਖੇ ਦੋਹਰੇ ਕਤਲਕਾਂਡ ਦਾ ਮਾਮਲਾ ਸਾਹਮਣੇ ਆਇਆ ਹੈ। ਇੱਕ ਟ੍ਰੈਕਟਰ ਚਾਲਕ...

BJP ਨੇ ਤਜਿੰਦਰ ਸਿੰਘ ਬਿੱਟੂ ਨੂੰ ਬਣਾਇਆ ਸੂਬਾ ਉਪ-ਪ੍ਰਧਾਨ, ਦੋਆਬੇ ‘ਚ ਪਾਰਟੀ ਨੂੰ ਕਰਨਗੇ ਮਜ਼ਬੂਤ!

ਪੰਜਾਬ ਭਾਜਪਾ ਨੇ ਆਪਣੀ ਨਵੀਂ ਸੰਗਠਨਾਤਮਕ ਟੀਮ ਦਾ ਗਠਨ ਕੀਤਾ ਹੈ। ਤਜਿੰਦਰ ਸਿੰਘ ਬਿੱਟੂ...

ਹਸਪਤਾਲ ਦੀ ਥਾਂ ਹੋਟਲ ‘ਚ ਅਰਾਮ ਕਰ ਰਿਹਾ ਸੀ 661 ਕਰੋੜ ਘੁਟਾਲੇ ਦਾ ਮੁਲਜ਼ਮ! ਰੇਡ ਪਈ ਤਾਂ ਉੱਡੇ ਹੋਸ਼

ਹਰਿਆਣਾ ਅਤੇ ਚੰਡੀਗੜ੍ਹ ਵਿੱਚ ਹੋਏ ਕਥਿਤ 661 ਕਰੋੜ ਰੁਪਏ ਦੇ ਘਪਲੇ ਨਾਲ ਸਬੰਧਤ ਇੱਕ...

ਚਾਰ ਕਰੋੜ ਦੀ ਘੜੀ ਪਾ ਕੇ ਸ਼ੋਅ ਵਿਚ ਆਏ ਕਰਨ ਔਜਲਾ

ਪੰਜਾਬੀ ਗਾਇਕ ਕਰਨ ਔਜਲਾ ਇੱਕ ਵਾਰ ਫਿਰ ਆਪਣੀ ਗਾਇਕੀ ਦੇ ਨਾਲ-ਨਾਲ ਆਪਣੇ ਮਹਿੰਗੇ ਸ਼ੌਕਾਂ...

  ‘ਚੰਨੀ ਜੀ, ਤੁਸੀਂ ਭਾਜਪਾ ਦੀ ਕਿਉਂ ਮੰਨੀ ਜੀ?’ ਅੰਮ੍ਰਿਤਸਰ ‘ਚ ਵਿਵਾਦਤ ਪੋਸਟਰਾਂ ਨਾਲ ਮੁੜ ਭੜਕਿਆ ਕਾਂਗਰਸੀ ਕਲੇਸ਼

 ਅੰਮ੍ਰਿਤਸਰ ਦੇ ਪਾਸ਼ ਇਲਾਕੇ ਲਾਰੈਂਸ ਰੋਡ ਦੇ ਕੰਪਨੀ ਬਾਗ਼ ‘ਚ ਜਿੱਥੇ ਸ਼ਹਿਰ ਦੇ ਲੋਕ...