July 21, 2024, 7:15 am
----------- Advertisement -----------
HomeNews21 ਜੂਨ ਨੂੰ ਨਗਰ ਨਿਗਮ ਅਬੋਹਰ ਦੇ ਟਾਊਨ ਹਾਲ ਵਿਖੇ 'ਸਰਕਾਰ ਤੁਹਾਡੇ...

21 ਜੂਨ ਨੂੰ ਨਗਰ ਨਿਗਮ ਅਬੋਹਰ ਦੇ ਟਾਊਨ ਹਾਲ ਵਿਖੇ ‘ਸਰਕਾਰ ਤੁਹਾਡੇ ਦੁਆਰ’ ਤਹਿਤ ਲਗਾਇਆ ਜਾਵੇਗਾ ਕੈਂਪ

Published on

----------- Advertisement -----------

ਅਬੋਹਰ- 21 ਜੂਨ ਨੂੰ ਨਗਰ ਨਿਗਮ ਅਬੋਹਰ ਦੇ ਟਾਊਨ ਹਾਲ ਵਿਖੇ ਸਰਕਾਰ ਆਪਕੇ ਦੁਆਰ ਕੈਂਪ ਦਾ ਆਯੋਜਨ ਹੋਵੇਗਾ। ਇਹ ਕੈਂਪ ਸਵੇਰੇ 10 ਵਜੇ ਤੋਂ ਦੁਪਹਿਰ 12 ਵਜੇ ਤੱਕ ਲੱਗੇਗਾ। ਇਹ ਜਾਣਕਾਰੀ ਐਸ ਡੀ ਐਮ ਅਬੋਹਰ ਪੰਕਜ ਬਾਂਸਲ ਨੇ ਦਿੱਤੀ।
ਐਸ ਡੀ ਐਮ ਨੇ ਦੱਸਿਆ ਕਿ ਇਸ ਕੈਂਪ ਵਿਚ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਵਿਸ਼ੇਸ ਤੌਰ ਤੇ ਪਹੁੰਚਣਗੇ। ਉਨ੍ਹਾਂ ਕਿਹਾ ਕਿ ਕੈੰਪ ਵਿਖ਼ੇ ਸੇਵਾ ਕੇਂਦਰ ਨਾਲ ਸੰਬਧਤ 10 ਸੇਵਾਵਾਂ ਅਤੇ ਨਗਰ ਨਿਗਮ ਨਾਲ ਸੰਬਧਤ ਸੇਵਾਵਾਂ ਮੁਹਈਆਂ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸੇਵਾ ਕੇਂਦਰ ਨਾਲ ਸੰਬਧਤ ਰੇਸੀਡੈਂਸ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਜਾਤੀ ਸਰਟੀਫਿਕੇਟ, ਬੁੜਾਪਾ ਪੈਨਸ਼ਨ, ਜਨਮ ਸਰਟੀਫਿਕੇਟ, ਜਨਮ ਸਰਟੀਫਿਕੇਟ ਵਿੱਚ ਨਾਮ ਦਾਖਲ ਕਰਵਾਉਣ ਸੰਬਧੀ, ਸ਼ਹਿਰੀ ਖੇਤਰ ਨਾਲ ਸੰਬੰਧਿਤ ਜਨਮ ਸਰਟੀਫਿਕੇਟ ਵਿੱਚ ਕੋਈ ਬਦਲਾਅ ਸਬੰਧੀ ਅਤੇ ਪੁਰਾਣੇ ਦਸਤਾਵੇਜਾਂ ਨੂੰ ਤਸਦੀਕ ਕਰਵਾਉਣ ਸਬੰਧੀ ਆਦਿ ਸੇਵਾਵਾਂ ਮੁਹਈਆ ਕਰਵਾਈਆਂ ਜਾਣਗੀਆਂ।
ਉਨਾ ਸ਼ਹਿਰ ਨਿਵਾਸੀਆਂ ਨੂੰ ਅਪੀਲ ਕੀਤੀ ਹੈ ਕਿ 21 ਜੂਨ ਨੂੰ ਇਸ ਕੈਂਪ ਵਿਖੇ ਪਹੁੰਚ ਕੇ ਵੱਧ ਤੋਂ ਵੱਧ ਲਾਭ ਉਠਾਇਆ ਜਾਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਪੁਲਿਸ ਨੇ ਅੰਤਰ-ਸਰਹੱਦੀ ਨਸ਼ਾ ਤਸਕਰੀ ਗਿਰੋਹ ਦਾ ਕੀਤਾ ਪਰਦਾਫਾਸ਼; ਤਿੰਨ ਨਸ਼ਾ ਤਸਕਰਾਂ ਸਮੇਤ ਇੱਕ ਵੱਡੀ ਮੱਛੀ ਗ੍ਰਿਫਤਾਰ

ਚੰਡੀਗੜ੍ਹ/ਅੰਮ੍ਰਿਤਸਰ, 20 ਜੁਲਾਈ (ਬਲਜੀਤ ਮਰਵਾਹਾ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ...

ਪਟਿਆਲਾ ‘ਚ ਮੈਡੀਕਲ ਵਿਦਿਆਰਥੀ ਦੀ ਮੌਤ, ਹੋਸਟਲ ਦੇ ਕਮਰੇ ‘ਚੋਂ ਮਿਲੀ ਲਾਸ਼

ਪਟਿਆਲਾ ਵਿੱਚ ਮੈਡੀਕਲ ਫਾਈਨਲ ਏਅਰ ਦੀ ਵਿਦਿਆਰਥਣ ਦੀ ਲਾਸ਼ ਉਸ ਦੇ ਹੋਸਟਲ ਦੇ ਕਮਰੇ...

ਖੰਨਾ ਦੇ ਥਾਣੇ ‘ਚ ਹੰਗਾਮਾ, ਟਰਾਂਸਪੋਰਟਰ ਰਾਜ ਕੁਮਾਰ ਅਗਵਾ ਹੋਣ ‘ਤੇ ਪਰਿਵਾਰਕ ਮੈਂਬਰਾਂ ‘ਚ ਰੋਸ ਦੀ ਲਹਿਰ

ਖੰਨਾ ਦੀ ਅਨਾਜ ਮੰਡੀ ਦੇ ਬਾਹਰ ਟਰਾਂਸਪੋਰਟ ਯੂਨੀਅਨ ਤੋਂ 26 ਜੂਨ ਨੂੰ ਅਗਵਾ ਕੀਤੇ...

ਐਲੋਨ ਮਸਕ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪਲੇਟਫਾਰਮ X ‘ਤੇ ਸਭ ਤੋਂ ਵੱਧ ਫਾਲੋ ਕੀਤੇ ਜਾਣ ਵਾਲੇ ਗਲੋਬਲ ਲੀਡਰ ਬਣਨ ਲਈ ਦਿੱਤੀ  ਵਧਾਈ

ਟੇਸਲਾ ਦੇ ਸੀਈਓ ਐਲੋਨ ਮਸਕ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸੋਸ਼ਲ ਮੀਡੀਆ ਪਲੇਟਫਾਰਮ...

ਅੰਮ੍ਰਿਤਸਰ ‘ਚ ਸਨੈਚਰ ਨੂੰ ਲੋਕਾ ਕਾਬੂ ਕਰ ਕੀਤਾ ਪੁਲਿਸ ਹਵਾਲੇ, ਬਾਕੀ ਸਾਥੀ ਮੋਬਾਇਲ ਅਤੇ ਪੈਸੇ ਲੈ ਕੇ ਫਰਾਰ

ਅੰਮ੍ਰਿਤਸਰ:-ਮਾਮਲਾ ਅੰਮ੍ਰਿਤਸਰ ਦੇ ਮਾਲ ਮੰਡੀ ਦੇ ਬਾਹਰੋ ਸਾਹਮਣੇ ਆਇਆ ਹੈ ਜਿਥੇ ਚੰਡੀਗੜ੍ਹ ਤੋ ਅੰਮ੍ਰਿਤਸਰ...

ਮੋਗਾ ਦੇ ਪਾਵਰ ਗਰਿੱਡ ‘ਚ ਲੱਗੀ ਭਿਆਨਕ ਅੱਗ

ਮੋਗਾ ਦੇ ਪਿੰਡ ਸਿੰਘਾ ਵਾਲਾ ਦੇ 220 ਕੇਵੀਏ ਪਾਵਰ ਗਰਿੱਡ ਵਿੱਚ ਅੱਜ ਭਿਆਨਕ ਅੱਗ...

ਲੁਧਿਆਣਾ ‘ਚ ਥਾਣੇਦਾਰ ਨੇ ਨੌਜਵਾਨ ਦੀ ਕੀਤੀ ਕੁੱਟਮਾਰ, ਪੁਲਿਸ ਅਧਿਕਾਰੀ ਖਿਲਾਫ ਕਾਰਵਾਈ ਦੀ ਕੀਤੀ ਮੰਗ

ਲੁਧਿਆਣਾ 'ਚ ਪਰਿਵਾਰਕ ਝਗੜੇ ਨੂੰ ਲੈ ਕੇ ਥਾਣੇ ਪਹੁੰਚੇ ਨੌਜਵਾਨ ਨੇ ਥਾਣੇਦਾਰ 'ਤੇ ਉਸ...

ਕੈਬਨਿਟ ਮੰਤਰੀ ਜਿੰਪਾ ਨੇ ਜਨਤਾ ਦਰਬਾਰ ’ਚ ਸੁਣੀਆਂ ਲੋਕਾਂ ਦੀਆਂ ਸ਼ਿਕਾਇਤਾਂ

ਹੁਸ਼ਿਆਰਪੁਰ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਆਪਣੇ ਦਫ਼ਤਰ ਵਿਖੇ ਲੋਕਾਂ ਦੀਆਂ...

ਮੋਗਾ ‘ਚ ਬਿਜਲੀ ਦੀ ਦਿੱਕਤ ਕਰਨ ਕਿਸਾਨਾਂ ਨੇ ਕੀਤਾ ਰੋਡ ਜਾਮ, ਟਰੈਕਟਰ-ਟਰਾਲੀ ਲਗਾ ਕੇ ਧਰਨੇ ‘ਤੇ ਬੈਠੇ

ਪੰਜਾਬ ਦੇ ਮੋਗਾ ਦੇ ਕਸਬਾ ਬਾਘਾ ਪੁਰਾਣਾ ਦੇ ਪਿੰਡ ਰੋਡੇ ਨੇੜੇ ਕਿਸਾਨਾਂ ਨੇ ਅੱਜ...